200 ਦੇ ਕਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਜਗ੍ਹਾ ਵਿਖੇ ਠਹਿਰਾਇਆ
ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ ਅਤੇ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ 200 ਦੇ ਕਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਜਗ੍ਹਾ ਵਿਖੇ ਠਹਿਰਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਭਾਵੇਂ ਕਿ ਮੁੱਖContinue Reading






























