Just In (Page 55)

ਗੜ੍ਹਸ਼ੰਕਰ, ਮੀਡੀਆ ਬਿਊਰੋ: ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਵਿਚ ਸੋਮਵਾਰ ਰਾਤ ਅਤੇ ਮੰਗਲਵਾਰ ਸਵੇਰ ਦੇ ਦਰਮਿਆਨ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਸ਼ਿਵਾ ਦੀ ਮੂਰਤੀ ਦੀ ਭੰਨਤੋੜ ਕਰਨ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਰਮਨ ਕੁਮਾਰ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਹੁਸ਼ਿਆਰਪੁਰ ਚੰਡੀਗੜ੍ਹ ਮੁੱਖ ਮਾਰਗ ਤੋਂ ਲਿੰਕContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਸ਼ਹਿਰ ਦੇ ਪੰਜ ਜੇਤੂ ਵਿਧਾਇਕਾਂ ਵਿੱਚੋ ਪਹਿਲੇ ਵਿਧਾਇਕ ਐਕਸ਼ਨ ਮੋਡ ਵਿਚ ਆਏ ਹਨ, ਜਿਨ੍ਹਾਂ ਨੇ ਵਿਧਾਇਕੀ ਵਜੋਂ ਸਹੁੰ ਚੁੱਕਣ ਤੋਂ ਐਨ ਇਕ ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਵੇਰਕਾ ਮਿਲਕ ਪਲਾਂਟ ਵਿਖੇ ਅਚਨਚੇਤ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਜਿਥੇ ਐਂਟਰੀ ਦੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ (Punjab Assembly Election 2022) ’ਚ ਮਿਲੀ ਹਾਰ ਤੋਂ ਬਾਅਦ ਬੇਸ਼ੱਕ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਹਾਰ ਦੀ ਜ਼ਿੰਮੇਵਾਰੀ ਨਾ ਲੈਂਦਿਆਂ ਅਹੁਦੇ ਤੋਂ ਅਸਤੀਫ਼ਾ ਨਾ ਦਿੱਤਾ ਹੋਵੇ ਪਰ ਪਾਰਟੀ ਜਲਦੀ ਹੀ ਉਨ੍ਹਾਂ ’ਤੇ ਸ਼ਿਕੰਜਾ ਕੱਸਣ ਜਾ ਰਹੀ ਹੈ। ਐਤਵਾਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਇੰਜੀਨੀਅਰਿੰਗ ਕਾਲਜ (PEC) ਡੀਮਡ ਟੂ ਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਸੇਵਾਮੁਕਤੀ ਮਾਮਲੇ ’ਚ ਵੱਡਾ ਝਟਕਾ ਲੱਗਾ ਹੈ। PEC ਪ੍ਰੋਫੈਸਰ ਫਿਲਹਾਲ 62 ਸਾਲ ਦੀ ਉਮਰ ’ਚ ਹੀ ਰਿਟਾਇਰ ਹੋਣਗੇ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੇਵਾਮੁਕਤੀ ਲਈ ਕੁਝ ਪ੍ਰੋਫੈਸਰਾਂ ਨੂੰ ਦਿੱਤੀ ਗਈ ਸਟੇਅ ਹਟਾ ਲਈ ਹੈ। ਸੂਤਰਾਂContinue Reading

ਬੰਗਾ, ਮੀਡੀਆ ਬਿਊਰੋ: ਪੰਜਾਬ ਦੇ ਭਵਿੱਖੀ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਦੁਲਹਨ ਵਾਂਗ ਸਜਾਇਆ ਜਾ ਰਿਹਾ ਹੈ। ਸ਼ਹੀਦ-ਏ-ਆਜ਼ਮ ਮਿਊਜ਼ੀਅਮ ਅਤੇ ਇਸ ਦੇ ਪਿੱਛੇ 10 ਏਕੜ ਜ਼ਮੀਨ ’ਤੇ ਬਣ ਰਹੇ ਸ਼ਹਿਰ ਦੇ ਸੁੰਦਰੀਕਰਨ ਦਾ ਕੰਮ ਲਗਭਗ ਮੁਕੰਮਲContinue Reading

ਜਲੰਧਰ, ਮੀਡੀਆ ਬਿਊਰੋ: ਪਿਛਲੇ ਮਹੀਨੇ ਸਰਦੀ ਦੇ ਕਹਿਰ ਨਾਲ ਜੂਝ ਰਹੇ ਲੋਕਾਂ ਨੇ ਕੜਕਦੀ ਧੁੱਪ ‘ਚ ਪਸੀਨਾ ਵਹਾਉਣ ਦੇ ਨਾਲ-ਨਾਲ ਸੁੱਖ ਦਾ ਸਾਹ ਲਿਆ। ਦੁਪਹਿਰ ਵੇਲੇ ਚਮਕਦੇ ਸੂਰਜ ਦਾ ਅਸਰ ਰਾਤ ਤਕ ਰਿਹਾ। ਜਿਸ ਕਾਰਨ ਘੱਟੋ-ਘੱਟ ਤਾਪਮਾਨ ਵੀ 17 ਡਿਗਰੀ ਸੈਲਸੀਅਸ ਤਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ ਪਿਛਲੇ ਹਫਤੇContinue Reading

ਸਿਵਲ ਹਸਪਤਾਲ ‘ਚ ਜਣੇਪੇ ਤੋਂ ਬਾਅਦ ਮਾਮਲਾ ਆਇਆ ਸਾਹਮਣੇ ਲੁਧਿਆਣਾ, ਮੀਡੀਆ ਬਿਊਰੋ: ਲੁਧਿਆਣਾ ‘ਚ 11 ਸਾਲਾ ਜਬਰ ਜਨਾਹ ਪੀੜਤਾ ਨੇ ਬੱਚੇ ਨੂੰ ਜਨਮ ਦਿੱਤਾ ਹੈ। ਮੁਲਜ਼ਮਾਂ ਨੇ ਕਈ ਮਹੀਨਿਆਂ ਤਕ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਅੰਤ ‘ਚ ਇਹ ਬੇਨਕਾਬ ਹੋ ਗਿਆ। ਥਾਣਾ ਕੂੰਮਕਲਾਂ ਦੀ ਪੁਲਿਸ ਨੇ ਪੀੜਤਾ ਦੇContinue Reading

ਭਾਈ ਰਸਾਲ ਸਿੰਘ ਦੇ ਢਾਡੀ ਜੱਥੇ ਵੱਲੋਂ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਦੀ ਅਗਵਾਈContinue Reading

ਬਰਨਾਲਾ, ਮੀਡੀਆ ਬਿਊਰੋ: ਸਥਾਨਕ ਪੱਕਾ ਕਾਲਜ ਰੋਡ ‘ਤੇ ਸਬਜ਼ੀ ਮੰਡੀ ‘ਚ ਦੇਰ ਰਾਤ ਕਰੀਬ 8 ਵਜੇ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦ ਬਰਨਾਲਾ ਦੇ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਨਸ਼ੇ ‘ਚ ਟੱਲੀ ਹੁੰਦਿਆਂ ਆਪਣੀ ਕਾਰ ਨੰਬਰ ਪੀਬੀ-11-ਵੀ-1888 ਲੋਕਾਂ ‘ਤੇ ਚੜ੍ਹਾ ਦਿੱਤੀ। ਜਿਉਂ ਹੀ ਲੋਕਾਂ ਨੇ ਇਸ ਦਾ ਵਿਰੋਧ ਕੀਤਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਾਪਰਟੀ ਟੈਕਸ ਸਮੇਂ ’ਤੇ ਭੁਗਤਾਨ ਨਾ ਕਰਨ ’ਤੇ ਨਗਰ ਨਿਗਮ ਨੇ ਪੰਜਾਬ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ ਹੈ। ਪੀਯੂ ਨੂੰ ਛੇ ਕਰੋੜ ਰੁਪਏ ਦਾ ਭੁਗਤਾਨ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਚਿਤਾਵਨੀ ਨੋਟਿਸ ’ਚ ਪ੍ਰਾਪਰਟੀ ਸੀਲ ਕਰਨ ਦੀ ਵੀ ਹਦਾਇਤ ਦਿੱਤੀ ਗਈ ਹੈ।Continue Reading