ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਮੁਸ਼ਕਿਲ ਅਤੇ ਬਲਾਕ ਪੱਧਰ ‘ਤੇ ਕਾਲ ਸੈਂਟਰ ਸਥਾਪਤ – ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹਾ ਤੇ ਬਲਾਕ ਪੱਧਰ ‘ਤੇ ਕਾਲ ਸੈਂਟਰ ਸਥਾਪਤ ਕਰ ਦਿੱਤੇ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾContinue Reading






























