ਜ਼ਿਲ੍ਹਾ ਪਟਿਆਲਾ ਦੇ ਪਿੰਡਾਂ ‘ਚ ਕੋਰੋਨਾਵਾਇਰਸ ਤੋਂ ਬਚਾਅ ਲਈ 16 ਹਜ਼ਾਰ ਲਿਟਰ ਰੋਗਾਣੂ ਨਾਸ਼ਕ ਦਵਾਈ ਦਾ ਛਿੜਕਾਅ ਕੀਤਾ – ਡਾ. ਪ੍ਰੀਤੀ ਯਾਦਵ
ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਤੱਕ ਜਿਲ੍ਹਾ ਪਟਿਆਲਾ ਦੇ 9 ਬਲਾਕਾਂ ਦੀਆਂ 1038 ਗਰਾਮ ਪੰਚਾਇਤਾਂ ਵਿੱਚ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਨਿਗਰਾਨੀ ਹੇਠ 16000 ਲੀਟਰ ਸੋਡੀਅਮ ਹਾਈਪੋਕਲੋਰਾਈਡ ਰੋਗਾਣੂ ਨਾਸ਼ਕ ਘੋਲContinue Reading






























