ਸੇਵਾ ਮੁਕਤ ਭਾਈ ਕਰਤਾਰ ਸਿੰਘ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ
ਪਟਿਆਲਾ ( ਅਰਵਿੰਦਰ ਸਿੰਘ ) ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤਾਇਨਾਤ ਭਾਈ ਕਰਤਾਰ ਸਿੰਘ ਦੇ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਕਰਤਾਰ ਸਿੰਘ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾContinue Reading






























