Just In (Page 560)

ਵੈਂਟੀਲੇਟਰ ਦਾ ਨਾਂ ਤੁਸੀਂ ਸਭ ਨੇ ਖਬਰਾਂ ਚ ਜ਼ਰੂਰ ਸੁਣਿਆ ਹੋਵੇਗਾ। ਕਰੋਨਾ ਇਨਫੈਕਸ਼ਨ ਤੋਂ ਬਚਾਉ ਲਈ ਅਨੇਕਾਂ ਤਰੀਕੇ, ਪ੍ਰਹੇਜ਼, ਦਵਾਈਆਂ ਆਦਿ ਬਾਰੇ ਵੀ ਤੁਸੀਂ ਬਹੁਤ ਕੁੱਝ ਸੁਣਿਆ ਹੋਵੇਗਾ। ਇਹ ਸਾਰੇ ਹੀ ਇਨਫੈਕਸ਼ਨ ਨੂੰ ਵਿਗੜਨ ਤੋਂ ਬਚਾਅ ਕਰਦੇ ਹਨ। ਲੇਕਿਨ ਜਦ ਕਰੋਨਾ ਇਨਫੈਕਟਿਡ ਮਰੀਜ਼ ਦੀ ਹਾਲਤ ਵਿਗੜ ਜਾਂਦੀ ਹੈ ਤਾਂ ਉਸਨੂੰContinue Reading

ਇਹਨਾਂ ਕਰਫਿਊ ਦੇ ਦਿਨਾਂ ਚ ਬੱਚਿਆਂ ਨੂੰ ਰੋਟੀ, ਸਬਜ਼ੀ, ਦਾਲ ਆਦਿ ਬਣਾਉਣੀ ਅਤੇ ਘਰ ਸੰਭਾਲਣ ਦੀ ਟਰੇਨਿੰਗ ਵੀ ਤੁਸੀੰ ਦੇ ਸਕਦੇ ਹੋ। ਬੱਚਿਆਂ ਨੂੰ ਦਲੀਆ, ਖੀਰ, ਸੇਵੀਆਂ ਬਣਾਉਣ, ਦੁੱਧ ਉਬਾਲਣ, ਦਹੀਂ ਬਣਾਉਣ, ਮੱਖਣ, ਪਨੀਰ ਬਣਾਉਣ, ਘਿਉ ਗਰਮ ਕਰਨ ਆਦਿ ਦੇ ਨਾਲ ਚਟਣੀ ਰਗੜਨ, ਸਲਾਦ ਕੱਟਣ ਆਦਿ ਦੀ ਵੀ ਟਰੇਨਿੰਗ ਦਿਉ।Continue Reading

ਪਟਿਆਲਾ, ( ਅਰਵਿੰਦਰ ਸਿੰਘ ) ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਅਤੇ ਇਸਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਜਨਤਕ ਹਿੱਤਾਂ ਨੂੰ ਦੇਖਦਿਆਂ ਜ਼ਿਲ੍ਹੇ ਅੰਦਰ 30 ਜਨਵਰੀ 2020 ਤੋਂ ਬਾਅਦ ਵਿਦੇਸ਼ਾਂ ਤੋਂ ਪਰਤੇ ਨਾਗਰਿਕਾਂ ਅਤੇ ਐਨ.ਆਰ.ਆਈਜ. ਨੂੰ ਹੈਲਪਲਾਈਨ ਨੰਬਰ 112 ‘ਤੇ ਸੂਚਨਾ ਦੇਣContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ ਤੋਂ ਬਚਾਅ ਅਤੇ ਸ਼ਹਿਰ ਨੂੰ ਰੋਗਾਣੂ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਸ਼ਹਿਰ ਵਿੱਚ ਵਿਸ਼ੇਸ਼ ਸਪਰੇਅ ਮਸ਼ੀਨ ਨਾਲ ਸ਼ਹਿਰ ਦੇ ਜਨਤਕ ਸਥਾਨਾਂ ਸਮੇਤ ਵੱਡੇ ਤੇ ਚੌੜੇ ਬਾਜ਼ਾਰਾਂ ਵਿੱਚ ਸਵੱਛਤਾ ਪੈਦਾContinue Reading

ਪਟਿਆਲਾ ( ਅਰਵਿੰਦਰ ਸਿੰਘ )   ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਸਥਾਪਤ ਕੀਤਾ ਹੈ ਤਾਂ ਕਿ ਕੋਵਿਡ-19 ਦੇ ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਸੁਰਜੀਤ ਸਿੰਘContinue Reading

ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰੋਨਾਵਾਇਰਸ ਖ਼ਿਲਾਫ਼ ਵਿੱਢੀ ਗਈ ਲੜਾਈ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਪੰਜਾਬ ਵਕਫ਼ ਬੋਰਡ ਨੇ ਵੀ 50 ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਵਕਫ਼ ਬੋਰਡ ਨੇ ਸਰਬਸੰਮਤੀ ਨਾਲ 50 ਲੱਖ ਰੁਪਏ ਦੀContinue Reading

ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ ਤੋਂ ਬਚਾਅ ਲਈ ਸੂਬਾ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਲੰਮਾ ਸਮਾਂ ਡਿਊਟੀ ਦਿੱਤੀ ਜਾ ਰਹੀ ਹੈ।  ਡਿਊਟੀ ‘ਤੇ ਤਾਇਨਾਤ ਮੁਲਾਜ਼ਮਾਂ ਦਾ ਪਟਿਆਲਾ ਪੁਲਿਸ ਵੱਲੋਂ ਸਿਹਤ ਦਾ ਖ਼ਿਆਲ ਵੀ ਰੱਖਿਆContinue Reading

ਪਟਿਆਲਾ ( ਅਰਵਿੰਦਰ ਸਿੰਘ ) ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਆਪਣੇ ਘਰਾਂ ‘ਚ ਹੀ ਰੱਖਣ ਲਈ ਲਗਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ 23 ਮਾਰਚ ਤੋਂ 31 ਮਾਰਚ ਸ਼ਾਮ 5Continue Reading

ਪਟਿਆਲਾ (ਅਰਵਿੰਦਰ ਸਿੰਘ) ਕਰੋਨਾ ਦੀ  ਜੋ ਬਿਮਾਰੀ ਫੈਲੀ ਹੈ ਇਹ ਇੱਕ ਪੈਨਡਮਿਕ ਹੈ। ਇਹ  ਪੂਰੇ ਵਿਸ਼ਵ ਭਰ ਵਿੱਚ ਆਪਣੇ ਪੈਰ ਪਸਾਰ ਚੁੱਕੀ ਹੈ। ਇਸ ਬਿਮਾਰੀ ਨੂੰ ਸਭ ਤੋਂ ਪਹਿਲਾਂ ਸਮਝਣ ਦੀ ਲੋੜ ਹੈ। ਇਹ ਇੱਕ ਐਸੀ ਬਿਮਾਰੀ ਹੈ ਜੋ ਕਿ ਹੱਥ ਮਿਲਾਉਣ ਨਾਲ ਜਾਂ ਫੇਰ ਕਿਸੇ ਨੂੰ ਕਰੋਨਾ ਹੈ, ਨੂੰContinue Reading

ਟੋਰੰਟੋ (ਕੁਲਤਰਨ ਸਿੰਘ ਪਧਿਆਣਾ) ਭਾਰਤ ਖਾਸਕਰ ਪੰਜਾਬ ਵਿੱਚ ਬੈਠਾ ਪ੍ਰਵਾਸੀ ਭਾਈਚਾਰਾ ਪਹਿਲਾਂ ਤਾਂ ਕੁੱਝ ਲੋਕਲ ਸਿਆਸਤਦਾਨਾਂ ਵੱਲੋਂ ਪ੍ਰਵਾਸੀਆਂ ਦੇ ਖਿਲਾਫ ਬਣਾਏ ਜਾ ਰਹੇ ਨਫ਼ਰਤ ਭਰੇ ਮਾਹੌਲ ਕਾਰਨ ਗਮ਼ਗੀਨ ਸੀ ਹੁਣ ਕੈਨੇਡਾ ਸਰਕਾਰ ਵੱਲੋਂ ਆਪਣੇ ਹੀ ਨਾਗਰਿਕਾਂ ਕੌਲੋ $3000 ਦੇ ਕਰੀਬ ਇੱਕ ਪਾਸੇ ਦਾ ਹਵਾਈ ਸਫ਼ਰ ਦਾ ਕਿਰਾਇਆ ਵਸੂਲਣ ਤੋਂ ਦੁਖੀContinue Reading