Just In (Page 565)

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ )  ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਜੀ ਨੇ ਹਲਕਾ ਨਿਵਾਸੀਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ, ਉਨਾਂ ਦੀਆਂ ਸੁਵਿਧਾਵਾਂ ਲਈ ਜਿਲਾ ਰੂਪਨਗਰ, ਮੁਹਾਲੀ ਤੇ ਨਵਾਂਸ਼ਹਿਰ ਪ੍ਰਸ਼ਾਸਨ ਨੂੰ ਅਪਣੇ ਐਮੀਪੀ ਕੋਟੇ ਚੋ 25-25 ਲੱਖ ਤੇ ਐਸਡੀਐਮ ਗੜਸ਼ੰਕਰ ਨੂੰ 10 ਲੱਖContinue Reading

ਚੰਡੀਗੜ੍ਹ – ਪੁਲਿਸ ਕਰਫਿਊ ਕਾਰਣ ਸੂਬੇ ਦੇ ਲੱਖਾਂ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧ ਲੋਕਾਂ ਲਈ ਨਾਕਾਫੀ ਸਿੱਧ ਹੇ ਰਹੇ ਹਨ। ਅਜਿਹੀ ਹਾਲਤ ’ਚ ਪੰਜਾਬ ਦਾ ਸਾਰਾ ਕੰਟਰੋਲ ਅਫਸਰਸ਼ਾਹੀ ਅਤੇ ਡਿਪਟੀ ਕਮਿਸ਼ਨਰਾਂ ਤਕ ਦੇ ਹੱਥਾਂ ’ਚ ਆ ਚੁੱਕਾContinue Reading

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪੁਲਸ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਪ੍ਰਤੀ ਵਧੇਰੇ ਮਾਨਵੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਮੁਲਾਜ਼ਮਾਂ ਨੂੰ ਇਸ ਔਖੀ ਸਥਿਤੀ ‘ਚ ਵੱਧ ਤੋਂ ਵੱਧ ਸੰਜਮ ਵਰਤਣ ਲਈ ਆਖਿਆ ਹੈ। ਉਨ੍ਹਾਂContinue Reading

ਚੰਡੀਗੜ੍ਹ – ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲਾਂ ‘ਚ ਛੋਟੇ ਜ਼ੁਰਮਾਂ ‘ਚ ਕੈਦ ਕੱਟ ਰਹੇ ਕਰੀਬ 6000 ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਗਠਿਤContinue Reading

ਪਟਿਆਲਾ ( ਅਰਵਿੰਦਰ ਸਿੰਘ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਯੋਗ ਅਗਵਾਈ ‘ਚ ਧਰਮ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਹੋਰ ਅੱਗੇ ਲਿਜਾਂਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਜ਼ਿਲ੍ਹੇ ਦੇContinue Reading

ਫਤਹਿਗੜ੍ਹ ਸਾਹਿਬ – ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਉਸ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਜ਼ਿਲ੍ਹਾ ਪੁਲੀਸ ਵੱਲੋਂ ਹੁਣ ਤੱਕ 46 ਮੁਕੱਦਮੇ ਦਰਜ ਕੀਤੇ ਹਨ ਅਤੇ 49 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸ ਪੀ (ਜਾਂਚ)Continue Reading

ਪਟਿਆਲਾ, ( ਅਰਵਿੰਦਰ ਸਿੰਘ ) ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਕਈ ਅਹਿਮ ਇਹਤਿਆਤੀ ਕਦਮ ਉਠਾਏ ਹਨ। ਜਿਸ ਤਹਿਤ ਜ਼ਿਲ੍ਹੇ ਦੇ ਜਨਤਕ ਸਥਾਨਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਸੈਨੇਟਾਈਜ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤContinue Reading

ਪਟਿਆਲਾ, ( ਅਰਵਿੰਦਰ ਸਿੰਘ ) ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪਟਿਆਲਾ ਵਾਸੀਆਂ ਨੂੰ ਸਬਜ਼ੀਆਂ ਉਨ੍ਹਾਂ ਦੇ ਘਰਾਂ ਵਿੱਚ ਪੁੱਜਦੀਆਂ ਕਰਨ ਦਾ ਕੰਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਕੋਈ ਵੀ ਵਿਅਕਤੀ ਕਰਫ਼ਿਊ ਦੌਰਾਨ ਆਪਣੇ ਘਰ ਵਿੱਚੋਂ ਬਾਹਰ ਆਕੇ ਨਿਯਮਾਂ ਦੀ ਉਲੰਘਣਾ ਨਾ ਕਰੇ। ਡਿਪਟੀContinue Reading

ਪਟਿਆਲਾ, ( ਅਰਵਿੰਦਰ ਸਿੰਘ ) ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੌਰਾਨ ਆਮ ਲੋਕਾਂ ਨੂੰ ਲੋੜੀਂਦੀਆਂ ਜਰੂਰੀ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਉਪਲਬਧ ਕਰਵਾਉਣ ਲਈ ਅਰੰਭ ਕੀਤੀ ਗਈ ਸਪਲਾਈ ਮੁਹਿੰਮ ਜੋਰਾਂ ‘ਤੇ ਹੈ। ਇਸੇ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਇਨ੍ਹਾਂ ਜਰੂਰੀContinue Reading

ਪਟਿਆਲਾ, ( ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਹਰਾਉਣ ਲਈ ਲੜੀ ਜਾ ਰਹੀ ਜੰਗ ਦੌਰਾਨ ਪਟਿਆਲਾ ਪੁਲਿਸ ਨੇ ਜਿੱਥੇ ਕਰਫਿਊ ਦੌਰਾਨ ਅਮਨ ਕਾਨੂੰਨ ਨੂੰ ਬਹਾਲ ਰੱਖਣ, ਨਾਗਰਿਕਾਂ ਦੀ ਰਾਖੀ ਕਰਨ ਅਤੇ ਕਰਫਿਊ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ ਉਥੇ ਹੀ ਜ਼ਿਲ੍ਹੇ ਅੰਦਰ ਵੱਸਦੇ ਲੋੜਵੰਦ ਲੋਕਾਂContinue Reading