Just In (Page 566)

ਪਟਿਆਲਾ ( ਅਰਵਿੰਦਰ ਸਿੰਘ) ਕੋਰੋਨਾਵਾਇਰਸ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਬੈਂਕਾਂ ਦੀਆਂ ਸਾਰੀਆਂ ਖ਼ਜ਼ਾਨਾ/ਕਰੰਸੀ ਚੈਸਟ ਬਰਾਂਚਾਂ ਅਤੇ ਏ.ਟੀ.ਐਮਜ ਸਬੰਧੀਂ ਨਵੇਂ ਹੁਕਮ ਜਾਰੀ ਕੀਤੇ ਹਨ। ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀContinue Reading

ਪੰਜਾਬੀ ਭਾਈਚਾਰੇ ‘ਚ ਸ਼ੋਕ ਦੀ ਲਹਿਰ ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ ਲਾਪਤਾ ਹੋਏ ਪੰਜਾਬੀ ਨੌਜਵਾਨ ਸਰਵਜੀਤ ਮੁੱਤੀ ਦੀ ਮ੍ਰਿਤਕ ਦਿਹ ਦੀ ਬਰਾਮਦੀ ਇਲਾਕਾ ਵੈਸਟ ਇੰਡ ‘ਚੋਂ ਨਦੀ ਕਿਨਾਰੇ ਤੋਂ ਹੋਈ ਹੈ। ਕੁਈਨਜਲੈਂਡ ਪੁਲਸ ਅਨੁਸਾਰ ਉਹ ਪਿਛਲੇ ਦਿਨਾਂ ਤੋਂ ਲਾਪਤਾ ਸੀ ਤੇ ਉਸਦੀ ਭਾਲ ਜਾਰੀContinue Reading

ਪਟਿਆਲਾ (ਅਰਵਿੰਦਰ ਸਿੰਘ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਲੱਗੇ ਕਰਫ਼ਿਊ ਦੌਰਾਨ ਆਮ ਲੋਕਾਂ ਦੀ ਸਹੂਲਤ ਲਈ ਹੈਲਪ ਲਾਈਨ ਚਲਾਏ ਜਾ ਰਹੇ ਹਨ ਜਿਨ੍ਹਾਂ ‘ਤੇ ਰੋਜ਼ਾਨਾ ਹੀ ਹਜ਼ਾਰਾ ਵਿਅਕਤੀ ਜਾਣਕਾਰੀ ਪ੍ਰਾਪਤ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਕੋਵਿਡ-19 ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਡਾ.Continue Reading

ਫਤਿਹਗੜ ਸਾਹਿਬ/ਪਟਿਆਲਾ  – ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਭਰ ‘ਚ ਲਗਾਏ ਗਏ ਕਰਫਿਊ ਦੌਰਾਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਫਤਿਹਗੜ੍ਹ ਸਾਹਿਬ ਵਲੋਂ ਹੁਣ ਖਾਣ-ਪੀਣ ਦਾ ਸਾਮਾਨ  ਘਰੋ-ਘਰੀ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਅੱਜ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ‘ਚ ਰੇਹੜੀ ਵਾਲਿਆਂ ਵਲੋਂContinue Reading

ਚੰਡੀਗੜ – ਪ੍ਰਸ਼ਾਸਨ ਵਲੋਂ ਸੀ. ਟੀ. ਯੂ. ਦੀਆਂ ਬੱਸਾਂ ‘ਚ ਆਲੂ-ਪਿਆਜ ਭਰ ਕੇ ਲੋਕਾਂ ਨੂੰ ਵੰਡੇ ਗਏ। ਦਸ ਦਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਚੰਡੀਗੜ੍ਹ ਸ਼ਹਿਰ ‘ਚ ਜਿੱਥੇ ਲੋਕਾਂ ਨੂੰ ਘਰ-ਘਰ ਰਾਸ਼ਨ ਤੇ ਜ਼ਰੂਰੀ ਵਸਤਾਂ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਅੱਜ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤContinue Reading

ਪਟਿਆਲਾ ( ਅਰਵਿੰਦਰ ਸਿੰਘ) ਕੋਰੋਨਾਵਾਇਰਸ ਦੇ ਵਧਦੇ ਸੰਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਦੁੱਧ, ਦਵਾਈਆਂ ਅਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਲੈਣ ਵਿਚ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਚੀਜ਼ਾਂ ਦਿਵਾਉਣ ਲਈ ਸਬੰਧਿਤContinue Reading

ਅੰਮ੍ਰਿਤਸਰ – 28 ਮਾਰਚ ਨੂੰ ਹੋਣ ਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ, ਇਸ ਸਬੰਧੀ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਫ਼ੈਸਲਾ ਲਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲContinue Reading

ਸੰਗਰੂਰ/ ਪਟਿਆਲਾ – ਆਮ ਆਦਮੀ ਪਾਰਟੀ ਦੇ ਸਾਂਸਦ ਤੇ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਲੋਕਾਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਥੋੜ੍ਹੇ ਦਿਨਾਂ ਲਈ ਘਰਾਂ ‘ਚ ਹੀ ਰਹੋ ਤੇ ਇਸ ਬੀਮਾਰੀ ਤੋਂ ਡਰੋ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਜ਼ਰੂਰੀ ਚੀਜ਼ਾਂ ਦੀ ਲੋੜ ਹੈ ਤਾਂ ਪਰਿਵਾਰ ‘ਚੋਂ ਸਿਰਫContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਸਮੁੱਚੇ ਵਿਸ਼ਵ ਵਿੱਚ ਕਰੋਨਾ ਮਹਾਮਾਰੀ ਅਤੇ ਆਸਟ੍ਰੇਲੀਅਨ ਆਵਾਮ ਦੀ ਸਿਹਤਯਾਬੀ ਨੂੰ ਦੇਖਦੇ ਹੋਏ ਆਸਟ੍ਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕਾਊਂਸਿਲ ਨੇ ਰਾਸ਼ਟਰੀ ਮੀਡੀਆ ਨੂੰ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੋਰੋਨਾਵਾਇਰਸ ਕਾਰਨ 2020 ਦੀਆਂ 33ਵੀਆਂ ਸਿੱਖ ਖੇਡਾਂ, ਪਰਖ ਰੱਦ ਕਰ ਦਿੱਤੀਆਂ ਗਈਆਂ ਹਨ। ਤਾਂ ਜੋ ਸਮੂਹ ਖਿਡਾਰੀContinue Reading

ਵਾਸ਼ਿੰਗਟਨ ਡੀਸੀ:-(ਰਾਜ ਗੋਗਨਾ ) ਵਾਸ਼ਿੰਗਟਨ ਦੀ ਇਕ ਵਕੀਲ ਲੈਰੀ ਕਲੈਮੈਨ ਨੇ ਚੀਨ ਦੇ ਖ਼ਿਲਾਫ਼ ‘ਨਾਵਲ ਕੋਰੋਨਾਵਾਇਰਸ ਦੀ ਸਿਰਜਣਾ ਅਤੇ ਰਿਲੀਜ਼’ ਲਈ 20 ਟ੍ਰਿਲੀਅਨ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ ਜਿਸ ਨਾਲ ਵਿਸ਼ਵ ਪੱਧਰ ‘ਤੇ 334,000 ਤੋਂ ਜ਼ਿਆਦਾ ਲੋਕ ਸੰਕਰਮਿਤ ਹੋਏ ਹਨ।   ਟੈਕਸਾਸ ਦੀ ਇਕ ਕੰਪਨੀ ਕਲੇਮੈਨ ਅਤੇ ਉਸ ਦੇContinue Reading