Just In (Page 567)

ਵਾਸ਼ਿੰਗਟਨ ਡੀ. ਸੀ. (ਰਾਜ ਗੋਗਨਾ) – ਅਫਗਾਨਿਸਤਾਨ ਵਿੱਚ ਬੰਦੂਕਧਾਰੀਆਂ ਦੇ ਇੱਕ ਸਮੂਹ ਵਲੋਂ ਅਫਗਾਨਿਸਤਾਨ ਦੀ ਰਾਜਧਾਨੀ ਦੇ ਪੁਰਾਣੇ ਸ਼ਹਿਰ ਦੇ ਮੱਧ ਵਿੱੱਚ ਇੱਕ ਗੁਰਦੁਆਰੇ ‘ਤੇ ਹਮਲਾ ਕੀਤਾ ਅਤੇ ਜਿਸ ਵਿੱਚ 10-11 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਤੇ ਜ਼ਖਮੀ ਵੀ ਹੋਏ ਹਨ। ਇਸ ਗੁਰਦੁਆਰਾ ਸਾਹਿਬ ਨੂੰ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਚਰਨContinue Reading

ਜਲਾਲਾਬਾਦ (ਪਰਮਿੰਦਰ ਪਾਖਰ) ਜਲਾਲਾਬਾਦ ਤੋਂ ਵਿਧਾਇਕ ਰਾਮਿੰਦਰ ਆਵਲਾ ਨੇ ਕੋਰੋਨਾ ਵਾਇਰਸ ਦੇ ਲਈ ਆਪਣੀ ਦੋ ਸਾਲ ਦੀ ਤਨਖਾਹ ਮੁੱਖ ਮੰਤਰੀ ਫੰਡ ਵਿਚ ਦੇਣ ਦਾ ਐਲਾਨ ਕੀਤਾ ਤੇ ਵਿਧਾਇਕ ਆਵਲਾ ਨੇ ਦੱਸਿਆ ਕਿ ਚਾਰ ਵੈਂਟੀਲੇਟਰ ਸਰਕਾਰੀ ਹਸਪਤਾਲ ਜਲਾਬਾਬਾਦ ਅਤੇ ਫਾਜ਼ਿਲਕਾ ਨੂੰ ਲੋਕਾਂ ਦੇ ਇਲਾਜ਼ ਲਈ ਜਲਦੀ ਹੀ ਆਉਣਗੇ ਕਾਂਗਰਸੀ ਵਿਧਾਇਕ ਆਵਲਾContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ)-ਅਮਰੀਕਾ ਨੇ ਕੋਰੋਨਾਵਾਇਰਸ ਦੇ ਪ੍ਰਕੋਪ ਨਾਲ ਨਜਿੱਠਣ ਲਈ ਇਕ ਵੱਡੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ।ਲੌਕਡਾਊਨ ਦੇ ਕਾਰਨ ਕਾਰੋਬਾਰ ਅਤੇ ਸਿਹਤ ਪ੍ਰਣਾਲੀ ਨੂੰ ਪਟੜੀ ‘ਤੇ ਲਿਆਉਣ ਲਈ 20 ਖਰਬ ਡਾਲਰ ਦੇ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਅਮਰੀਕੀ ਸੈਨੇਟ ਦੇ ਦੋਹਾਂ ਪ੍ਰਮੁੱਖ ਰਾਜਨੀਤਕ ਦਲਾਂContinue Reading

ਨਵਾਂਸ਼ਹਿਰ  ( ਏ-ਆਰ. ਆਰ. ਐੱਸ. ਸੰਧੂ )  ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਮੌਤ ਬਾਅਦ ਪਿੰਡ ਪਠਲਾਵਾ, ਪਿੰਡ ਝਿੱਕਾ ਅਤੇ ਪਿੰਡ ਸੁੱਜੋਂ ’ਚੋਂ ਮਿ੍ਰਤਕ ਦੇ ਸੰਪਰਕ ’ਚ ਆਏ ਵਿਅਕਤੀਆਂ ਦੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿਛਲੇ ਦਿਨਾਂ ’ਚ ਕੀਤੀ ਗਈ ਸੈਂਪਲਿੰਗ ’ਚੋਂ ਅੱਜ 9 ਕੇਸਾਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਕੁੱਝ ਕੁContinue Reading

ਬਠਿੰਡਾ (ਪਰਮਿੰਦਰ ਪਾਖਰ) ਕੋਵਿਡ 19 ਬਿਮਾਰੀ ਦੇ ਕਰੋਨਾ ਵਾਇਰਸ ਦੇ ਜਨਤਕ ਥਾਂਵਾਂ ਤੇ ਹੋਣ ਦੀ ਸੰਭਾਵਨਾ ਨੂੰ ਖਤਮ ਕਰਨ ਲਈ ਜਿੱਥੇ ਬਠਿੰਡਾ ਨਗਰ ਨਿਗਮ ਨੇ ਸ਼ਹਿਰ ਵਿਚ ਡਿਸਇੰਨਫੈਕਟੈਂਟ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਉਥੇ ਹੀ ਦੁਸਰੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਵੀ ਕਾਰਵਾਈ ਆਰੰਭ ਕੀਤੀ ਗਈ ਹੈ। ਕਮਿਸ਼ਨਰ ਨਗਰContinue Reading

ਬ੍ਰਿਸਬੇਨ (ਹਰਜੀਤ ਲਸਾੜਾ) ਆਸਟ੍ਰੇਲੀਆ ਦੇ ਸੂਬਾ ਕੁਈਨਜ਼ਲੈਂਡ ਦੇ ਸ਼ਹਿਰ ਬ੍ਰਿਸਬੇਨ ਵਿਖੇ 25 ਸਾਲਾ ਪੰਜਾਬੀ ਨੌਜਵਾਨ ਸਰਵਜੀਤ ਮੁੱਤੀ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਈਨਜਲੈਂਡ ਪੁਲਿਸ ਵਲੋਂ ਸਰਵਜੀਤ ਦੀ ਭਾਲ ਲਈ ਮੁਹਿੰਮ ਜ਼ੋਰਾਂ ‘ਤੇ ਚਲਾਈ ਜਾ ਰਹੀ ਹੈ। ਸਰਵਜੀਤ ਨੂੰ ਆਖਰੀ ਵਾਰ 24 ਮਾਰਚ ਰਾਤ ਨੂੰ ਸੇਂਟ ਲੂਸ਼ੀਆ ਦੀContinue Reading

ਪਟਿਆਲਾ (ਅਰਵਿੰਦਰ ਸਿੰਘ) ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਬਿਪਤਾ ਦੀ ਇਸ ਘੜੀ ‘ਚ ਅਕਾਲ ਪੁਰਖ ਤੇ ਭਰੋਸਾ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਭਾਰਤ ‘ਚ ਆਪਣੇ ਰਿਸ਼ਤੇਦਾਰਾਂContinue Reading

ਪਟਿਆਲਾ (ਅਰਵਿੰਦਰ ਸਿੰਘ) ਕੋਰੋਨਾ ਵਾਇਰਸ ਨਾਲ ਨਜਿੱਠਣ ਅਤੇ ਖਾਤਮੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਾਰੀ ਹੋਏ ਆਦੇਸ਼ਾਂ ‘ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਢੁੱਕਵੇਂ ਕਦਮ ਉਠਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨੂੰ ਸੈਨੇਟਾਈਜ਼ ਕੀਤਾ ਗਿਆ।Continue Reading

ਪਟਿਆਲਾ  (ਅਰਵਿੰਦਰ ਸਿੰਘ) ਕੋਰੋਨਾ ਵਾਇਰਸ ਨੂੰ ਲੈ ਕੇ ਇਕ ਪਾਸੇ ਪੂਰੀ ਦੁਨੀਆ ‘ਚ ਖੌਫ ਛਾਇਆ ਹੋਇਆ ਹੈ ਅਤੇ ਲੋਕ ਇਸ ਦੇ ਡਰ ਨਾਲ ਸਹਿਮ ਕੇ ਘਰਾਂ ‘ਚ ਦੁੱਬਕੇ ਹੋਏ ਹਨ। ਸਰਕਾਰਾਂ ਵੱਲੋਂ ਵੀ ਸਮੇਂ-ਸਮੇਂ ‘ਤੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨ੍ਹਾContinue Reading

ਨਾਭਾ/ ਪਟਿਆਲਾ (ਅਰਵਿੰਦਰ ਸਿੰਘ) ਨਾਭਾ ਵਿਖੇ ਇਕ ਨੌਜਵਾਨ ਦੁਬਈ ਤੋਂ 10 ਦਿਨ ਪਹਿਲਾਂ ਆਇਆ ਸੀ। ਉਸ ਨੂੰ ਸਿਹਤ ਵਿਭਾਗ ਵੱਲੋਂ ਘਰ ‘ਚ ਰਹਿਣ ਦੇ ਹੁਕਮ ਦਿੱਤੇ ਗਏ ਸਨ। ਇਹ ਨੌਜਵਾਨ ਘਰੋਂ ਬਾਹਰ ਵਿਅਕਤੀਆਂ ਨਾਲ ਮੇਲ-ਮਿਲਾਪ ਰੱਖਦਾ ਸੀ। ਉਸ ਨੂੰ ਸਿਹਤ ਵਿਭਾਗ ਦੇ ਮੁਲਾਜ਼ਮ ਕਈ ਵਾਰ ਸੂਚਿਤ ਕਰਨ ਤੋਂ ਬਾਅਦ ਸੋਮਵਾਰContinue Reading