Just In (Page 569)

ਬਿਜਲੀ, ਪਾਣੀ, ਸੀਵਰੇਜ ਦੇ ਬਿੱਲ, ਟਰਾਂਸਪੋਰਟ ਟੈਕਸਾਂ ਆਦਿ ਦੀਆਂ ਅਦਾਇਗੀਆਂ ਦੀ ਆਖਰੀ ਤਾਰੀਖ ਮੁਲਤਵੀ ਕਰਨ ਦਾ ਐਲਾਨ ਚੰਡੀਗੜ੍ਹ, 23 ਮਾਰਚ (ਰਵਿੰਦਰ ਸਿੰਘ ਢਿੱਲੋਂ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬਾ ਪੱਧਰੀ ਕਰਫਿਊ ਲਾਉਣ ਦਾ ਹੁਕਮ ਕੀਤਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕੋਵਿਡ-19Continue Reading

ਨਵਾਂਸ਼ਹਿਰ, ਬੰਗਾ, ਬਲਾਚੌਰ, ਰਾਹੋਂ ਤੇ ਮੁਕੰਦਪੁਰ ਦੇ ਹਸਪਤਾਲਾਂ ’ਚ 24 ਘੰਟੇ ਐਮਰਜੈਂਸੀ ਸੇਵਾਵਾਂ ਸ਼ੁਰੂ ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਾਅਦ ਬਣੀ ਸਥਿਤੀ ਨਾਲ ਨਜਿੱਠਣ ਦੇ ਪ੍ਰਬੰਧਾਂ ਲਈ ਅੱਜ ਸਿਹਤ ਸਕੱਤਰ ਪੰਜਾਬ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇContinue Reading

ਬੰਗਾ  ( ਏ-ਆਰ. ਆਰ. ਐੱਸ. ਸੰਧੂ ) ਪੰਜਾਬ ਸਰਕਾਰ ਦੁਆਰਾ ਮਿਲੇ ਆਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾਂ ਮਜਿਸਟਰੇਟ ਕਮ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜਾਰੀ ਕੀਤੇ ਹੁਕਮਾਂ ਨਾਲ ਦੋ ਵਜੇ ਤੋ ਸ਼ੁਰੂ ਕੀਤੇ ਅਣਮਿੱਥੇ ਸਮੇ ਲਈ ਕਰਫਿਊ ਦੇ ਚਲਦੇ ਅੱਜ ਦੁਪਹਿਰ ਤੋਂ ਹੀ ਜਿੱਥੇ ਬਜ਼ਾਰਾ ਵਿਚ ਸਨਾਟਾContinue Reading

ਖਟਕੜ ਕਲਾਂ,ਬੰਗਾ  ( ਏ-ਆਰ. ਆਰ. ਐੱਸ. ਸੰਧੂ )  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕਰੋਨਾ ਪਾਜ਼ਟਿਵ ਦੇ ਮਰੀਜ਼ਾਂ ਦੀ ਵੱਧਦੀ ਗਿਣਤੀ ਅਤੇ ਸ਼ੱਕੀ ਮਰੀਜ਼ਾਂ ਕਰਕੇ ਡਾਕਟਰਾਂ ਦੀ ਸੰਸਥਾ ਆਈ.ਐਮ. ਏ. (ਇੰਡੀਅਨ ਮੈਡੀਕਲ ਐਸੋਸ਼ੀਸ਼ਨ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਇਕਾਈ ਮਹਾਂਮਾਰੀ ਦੀ ਇਸ ਘੜੀ ਵਿਚ ਸਮੂਹ ਜਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗContinue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) ਜਾਨ ਹਾਪਕਿੰਸ ਕੋਰੋਨਾਵਾਇਰਸ ਟ੍ਰੇਕਰ ਮੁਤਾਬਕ ਚੀਨ ਦੇ ਵੁਹਾਨ ਸ਼ਹਿਰ ਤੋਂ ਪੈਦਾ ਹੋਇਆ ਇਹ ਵਾਇਰਸ ਹੁਣ ਤੱਕ ਦੁਨੀਆ ਭਰ ਵਿਚ 15,495 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਲੈ ਚੁੱਕਿਆ ਹੈ ਅਤੇ ਦੁਨੀਆ ਦੇ ਕਰੀਬ 182 ਦੇਸ਼ਾਂ ਅਤੇ ਖੇਤਰਾਂ ਵਿਚ 360,815 ਲੱਖ ਤੋਂ ਜ਼ਿਆਦਾ ਲੋਕ ਇਸContinue Reading

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂਰਪ ਤੋਂ 18 ਮਾਰਚ ਨੂੰ ਐਮੀਰੇਟਸ ਦੀ ਫਲਾਈਟ ਰਾਹੀਂ ਭਾਰਤ ਜਾ ਰਹੇ ਯਾਤਰੀਆਂ ਨੂੰ ਐਮੀਰੇਟਸ ਵੱਲੋਂ ਪੂਰੀ ਜਾਣਕਾਰੀ ਨਾ ਦੇਣ ਉਪਰੰਤ 20 ਦੇ ਲਗਭਗ ਨੌਜਵਾਨ ਦੁਬਈ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ 3 ‘ਤੇ ਫਸੇ ਬੈਠੇ ਹਨ। ਇਸ ਪੱਤਰਕਾਰ ਨਾਲ ਦੁਬਈ ਤੋਂ ਗੱਲਬਾਤ ਕਰਦਿਆਂ ਪਿੰਡ ਹਿੰਮਤਪੁਰਾ (ਮੋਗਾ) ਨਾਲContinue Reading

ਲੁਧਿਆਣਾ, 23 ਮਾਰਚ (ਰਵਿੰਦਰ ਸਿੰਘ ਢਿੱਲੋਂ )-ਜ਼ਿਲਾਂ ਲੁਧਿਆਣਾ ਵਿੱਚ ਕਰੋਨਾ ਵਾਇਰਸ ਕੋਵਿਡ 19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾਂ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਅਗਰਵਾਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾਂ ਲੁਧਿਆਣਾ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ, 2020 ਤੋਂ ਅਣਮਿਥੇ ਸਮੇਂ ਤੱਕ ਕਰਫ਼ਿਊ ਲਗਾਉਣContinue Reading

ਵਿਸ਼ਵ ਇਸ ਸਮੇਂ ਕਰੋਨਾ ਮਹਾਮਾਰੀ ਦੀ ਗੰਭੀਰ ਮਾਰ ਹੇਠ ਹੈ। ਜਿਕਰਯੋਗ ਹੈ ਕਿ ਕਰੋਨਾਵਾਇਰਸ ਦਾ ਪਹਿਲਾ ਮਾਮਲਾ ਪਿਛਲੇ ਸਾਲ ਦਸੰਬਰ ਵਿੱਚ ਚੀਨ ਦੇ ਵੁਹਾਨ ਵਿੱਚ ਸਾਹਮਣੇ ਆਇਆ ਸੀ ਅਤੇ ਅੱਜ ਵਿਸ਼ਵ-ਵਿਆਪੀ ਮਹਾਮਾਰੀ ਬਣ ਦੁਨੀਆ ਦੇ ਬਹੁਤੇ ਦੇਸਾਂ ਵਿੱਚ ਆਪਣੇ ਪੈਰ ਪਸਾਰ ਚੁੱਕਿਆ ਹੈ। ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਆਪਣੇ ਵਸਨੀਕਾਂ ਦੀ ਸਿਹਤਯਾਬੀContinue Reading

ਨਵਾਂ ਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੋਵਿਡ -19 (ਕਰੋਨਾ ਵਾਇਰਸ) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੈ ਬਬਲਾਨੀ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ, 2020Continue Reading

ਅਮਰੀਕਾ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) -ਪੂਰੇ ਵਿਸ਼ਵ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੂਰੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਕੋਰੋਨਾ ਵਾਇਰਸ ਕਾਰਨ ਹੁਣ ਤੱਕ 14,582 ਮੌਤਾਂ ਹੋ ਚੁੱਕੀਆਂ ਹਨ ਜਦੋਂ ਕਿ 340,824 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਵਾਇਰਸ ਨੂੰ ਹਰਾ ਕੇContinue Reading