Just In (Page 57)

ਚੰਡੀਗੜ੍ਹ,ਮੀਡੀਆ ਬਿਊਰੋ: ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਅੱਜ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਭਗਵੰਤ ਮਾਨ ਅੱਜ ਇਸ ਸਬੰਧੀ ਦਿੱਲੀ ਪਹੁੰਚੇ ਸਨ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਸਹੁੰ ਚੁੱਕਣਗੇ। ਉਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-‘ਕਿਸ ਆਫ ਦ ਸਪਾਈਡਰ ਵੋਮੈਨ’, ਫਿਲਮ ਵਿਚ ਬਰਾਜੀਲ ਦੀ ਜੇਲ ਵਿਚ ਕੈਦੀ ਵਜੋਂ ਨਿਭਾਈ ਯਾਦਗਾਰੀ ਭੂਮਿਕਾ ਲਈ ਆਸਕਰ ਪੁਰਸਕਾਰ ਵਿਜੇਤਾ ਵਿਲੀਅਮ ਹਰਟ ਦੀ 71 ਸਾਲ ਦੀ ਉਮਰ ਵਿਚ ਮੌਤ ਹੋ ਗਈ। ਉਸ ਨੇ ‘ਬਰਾਡਕਾਸਟ ਨਿਊਜ਼’ ਵਿਚ ਐਂਕਰ ਵਜੋਂ ਤੇ ‘ਚਾਈਲਡਰਨ ਆਫ ਏ ਲੈਸਰ ਗੌਡ’ ਨਾਟਕ ਵਿਚ ਯਾਦਗਾਰੀContinue Reading

ਮੋਹਾਲੀ, (ਮੀਡੀਆ ਬਿਊਰੋ) ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਟਰਮ 2 ਦੀਆਂ ਪ੍ਰੀਖਿਆਵਾਂ ਜੋ ਕਿ 15 ਤੋਂ 23 ਮਾਰਚ ਤਕ ਹੋਣੀਆਂ ਸਨ, ਵਿਚੋਂ ਕੁਝ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚੋਂ 15, 16, 17 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਤੋਂ ਇਲਾਵਾ 21 ਮਾਰਚ ਵਾਲੇ ਪੇਪਰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਨਿਊਯਾਰਕ ਦੀ ਸੜਕ ਉਪਰ ਸੁੱਤੇ ਪਏ ਬੇਘਰੇ ਦੋ ਵਿਅਕਤੀਆਂ ਉਪਰ ਅਣਪਛਾਤੇ ਹਮਲਾਵਰ ਨੇ ਗੋਲੀਆਂ ਚਲਾ ਕੇ ਇਕ ਦੀ ਹੱਤਿਆ ਕਰ ਦਿੱਤੀ ਤੇ ਇਕ ਹੋਰ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਅਨੁਸਾਰ ਹਮਲਾਵਰ ਨੇ 90 ਮਿਟਾਂ ਦੇ ਵਕਫੇ ਨਾਲ ਮੈਨਹਟਨ ਦੇ ਹੇਠਲੇ ਖੇਤਰ ਵਿਚ ਦੋ ਥਾਵਾਂ ‘ਤੇ ਸੁੱਤੇ ਪਏContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਪਹਿਲੀ ਵਾਰ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦਗਾਰ ਬਣਾਉਣ ਲਈ ਕੰਮ ਸ਼ੁਰੂ ਹੋ ਗਿਆ ਹੈ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਧਰਤੀ ਨੂੰ ਬਸੰਤੀ ਦੇ ਰੰਗ ਵਿੱਚ ਰੰਗਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤContinue Reading

6 ਪੰਨੇ ‘ਤੇ 16 ਨੰਬਰ ਖਾਨੇ ‘ਚ ਮੁੱਖ ਬੋਲੀ ਵਜੋਂ “ਪੰਜਾਬੀ” ਭਾਸ਼ਾ ਭਰ ਕੇ ਪੰਜਾਬੀ ਹੋਣ ਦਾ ਫਰਜ਼ ਅਦਾ ਕਰੋ- ਭਕਨਾ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ ‘ਤੇ 1,000Continue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਸਿੱਖ ਸਮਾਜ (Sikh Community) ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ (Union Govt) ਨੇ ਘਰੇਲੂ ਉਡਾਣਾਂ (Domestic Flights) ‘ਚ ਕਿਰਪਾਨ (Kirpan) ਪਹਿਨਣ ‘ਤੇ ਲੱਗੀ ਪਾਬੰਦੀ ਹਟਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀ ਤੇ ਮੁਸਾਫ਼ਰ ਸਫ਼ਰ ਦੌਰਾਨ ਕਿਰਪਾਨ ਧਾਰਨ ਕਰ ਸਕਣਗੇ ਹਾਲਾਂਕਿ ਇਹ ਸ਼ਰਤ ਵੀContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖਿਆ, ਸਿਹਤ, ਵਾਤਾਵਰਣ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਵਡੇਰੇ ਕੰਮ ਕਰਨ ਵਾਲੇ ਪਬਲਿਕ ਚੈਰੀਟੇਬਲ ਟਰੱਸਟ, ਸੇਵਾ ਟਰੱਸਟ ਯੂ.ਕੇ. ਦੇ ਸੰਸਥਾਪਕ ਅਤੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਪੰਜਾਬ ‘ਚ ਜਿੱਤ ਲਈ ‘ਆਪ’ ਅਤੇ ਯੂਪੀ ਅਤੇ ਹੋਰ ਰਾਜਾਂ ‘ਚ ਭਾਜਪਾ ਨੂੰ ਜਿੱਤ ਲਈ ਵਧਾਈ ਦਿੱਤੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅਕਾਲੀ-ਭਾਜਪਾ ਗੱਠਜੋੜ ਟੁੱਟਣ ਤੇ ਕਾਂਗਰਸ ਦੇ ਕਲੇਸ਼ ਦਾ ਸਿੱਧਾ ਲਾਭ ਆਮ ਆਦਮੀ ਪਾਰਟੀ ਨੂੰ ਮਿਲਿਆ ਹੈ। 92 ਵਿਧਾਇਕਾਂ ਦੀ ਜਿੱਤ ਨਾਲ ‘ਆਪ’ ਦੀ ਸੁਨਾਮੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਉੱਡਦੀਆਂ ਨਜ਼ਰੀਂ ਪਈਆਂ ਹਨ। ਕਾਂਗਰਸ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ ਹੈ। 2017 ਦੇ ਮੁਕਾਬਲੇ ਉਸ ਨੂੰ 23.69Continue Reading

ਭਗਤਾ ਭਾਈਕਾ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਸਹਿਬ ਜਾਣ ਤੋਂ ਪਹਿਲਾਂ ਹਲਕਾ ਰਾਮਪੁਰਾ ਫੂਲ ਦੇ ਵਾਸੀਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਫੇਰ ਕਿਹਾ ਹਲਕਾ ਰਾਮਪੁਰਾ ਫੂਲ ਨੂੰ ਜਲਦੀ ਤੋਂ ਜਲਦੀ ਨਸ਼ਾ ਮੁਕਤ ਕਰਨ ਲਈ ਸਹਿਯੋਗ ਦਿੱਤਾContinue Reading