Just In (Page 570)

ਵਾਸ਼ਿੰਗਟਨ (ਅਮਰੀਕਾ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ – ਵੱਡੇ ਕੋਰੋਨਾਵਾਇਰਸ ਉਤੇਜਕ ਬਿੱਲ ਨੂੰ ਅੱਗੇ ਵਧਾਉਣ ਲਈ ਵੋਟ ਐਤਵਾਰ ਦੀ ਰਾਤ ਸੈਨੇਟ ਵਿੱਚ ਅਸਫਲ ਹੋ ਗਈ, ਕਿਉਂਕਿ ਅਜੇ ਤਕ ਗੱਲਬਾਤ ਨੂੰ ਖਰਬ-ਡਾਲਰ ਤੋਂ ਵੱਧ ਦੇ ਪੈਕੇਜ ਬਾਰੇ ਸੌਦਾ ਪੇਸ਼ ਕਰਨਾ ਬਾਕੀ ਹੈ। ਰਿਪਬਲੀਕਨ, ਜਿਨ੍ਹਾਂ ਨੂੰ ਬਿੱਲ ‘ਤੇ ਅੱਗੇ ਵਧਣ ਲਈ 60Continue Reading

ਫ਼ਤਹਿਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ ) ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ 1974 ) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਆਮ ਲੋਕਾਂ ਨੂੰ ਕੋਵਿਡ-2019 (ਕੋਰੋਨਾ ਵਾਇਰਸ) ਕਾਰਨ ਪ੍ਰਭਾਵਿਤ ਹੋਣ ਤੋਂ ਬਚਾਉਣ ਅਤੇ ਆਪਾਤਕਾਲ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਮContinue Reading

ਕੋਰੋਨਾ ਰੋਕਥਾਮ ਲਈ ਜਨਤਕ ਕੜੀ ਨੂੰ ਤੋੜਨਾ ਜ਼ਰੂਰੀ-ਘਰਾਂ ’ਚ ਰਹਿਣ ਨੂੰ ਤਰਜੀਹ ਦਿੱਤੀ ਜਾਵੇ ਨਵਾਂਸ਼ਹਿਰ( ਏ-ਆਰ. ਆਰ. ਐੱਸ. ਸੰਧੂ )  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਿਸ਼ਤੇਦਾਰੀਆਂ ’ਚ ਜਾਣ ਤੋਂ ਵੀ ਪ੍ਰਹੇਜ਼ ਕਰਨ। ਉਨ੍ਹਾਂ ਆਖਿਆ ਕਿContinue Reading

ਜ਼ਰੂਰੀ ਵਸਤਾਂ ਦੀ ਸਪਲਾਈ ’ਤੇ ਹੋਵੇਗੀ ਛੋਟ ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ )  ਕੋਵਿਡ-19 ਨੂੰ ਭਾਰਤ ਸਰਕਾਰ ਵੱਲੋਂ ਮਹਾਂਮਾਰੀ ਐਲਾਨੇ ਜਾਣ ਬਾਅਦ ਆਮ ਜਨਤਾ ਦੀ ਸੁਰੱਖਿਆ ਲਈ ਜ਼ਿਲ੍ਹਾ ਮੈਜਿਸਟਰੇਟ ਵਿਨੈ ਬਬਲਾਨੀ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂContinue Reading

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ ) ਪਿੰਡ ਪਠਲਾਵਾਂ ਨਿਵਾਸੀ ਗਿਆਨੀ ਬਲਦੇਵ ਸਿੰਘ ਜੋ 6 ਮਾਰਚ ਨੂੰ ਜਰਮਨ ਤੋ ਵਾਇਆ ਇਟਲੀ ਦੋ ਘੰਟੇ ਏਅਰ ਸਟੇਅ ਰੁਕਣ ਤੋ ਬਾਅਦ ਵਾਪਸ ਭਾਰਤ ਆਏ ਸੀ, ਦੀ ਕਰੋਨਾ ਨਾਲ ਹੋਈ ਮੌਤ ਤੋ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸੀਲ ਕੀਤੇ ਜ਼ਿਲ੍ਹੇ ਦੇ ਪਹਿਲੇ ਪਿੰਡ ਪਠਲਾਵਾ ਤੋ ਬਾਅਦContinue Reading

ਪਟਿਆਲਾ (ਅਰਵਿੰਦਰ ਸਿੰਘ) ਵਾਇਰਸ ਤੋਂ ਬਚਣ ਦੇ ਤਰੀਕੇ – ਸੀਨੀਅਰ ਡਾਕਟਰਾਂ ਅਤੇ ਮੁਤਾਬਿਕ ਮੁਤਾਬਕ ਉਹਨਾਂ ਨੇ ਕਿਹਾ ਕਿ ਇਸ ਬੀਮਾਰੀ ਤੋਂ ਬਚਣ ਦਾ ਇਕ ਹੀ ਤਰੀਕਾ ਹੈ ਕਿ ਮਾਸਕ ਲਗਾਓ, ਹੱਥ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਦੇ ਰਹੋ, ਜਨਤਕ ਥਾਵਾਂ ‘ਤੇ ਭੀੜ ਅਤੇ ਲੋਕਾਂ ਤੋਂ ਦੂਰੀ ਬਣਾ ਕੇ ਰੱਖੋ। ਉਨ੍ਹਾਂContinue Reading

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਅੱਜ ਸਭ ਨੂੰ ਪ੍ਰਭਾਵਿਤ ਕਰ ਰਹੀ ਹੈ, ਇਹ ਸਾਡੀ ਰੋਜ਼ਾਨਾ ਜ਼ਿੰਦਗੀ ਨੂੰ ਪ੍ਰਭਾਵਤ ਕਰਦੀ ਹੈ ਅਤੇ ਇਸ ਨਾਲ ਸਾਡੀ ਆਰਥਿਕਤਾ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਇਸ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਬੇਬੁਨਿਆਦ ਖ਼ਬਰਾਂ ਦਾContinue Reading

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼ੁੱਕਰਵਾਰ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਸਾਰੇ ਭਾਰਤੀ ਮਿਸ਼ਨਾਂ ਅੰਦਰ ਖਾਸ ਕਰ ਕੇ ਕੈਨੇਡਾ, ਅਮਰੀਕਾ, ਇੰਗਲੈਂਡ, ਇਟਲੀ, ਸਪੇਨ, ਫਰਾਂਸ, ਜਰਮਨੀ ਵਿਚ ਪੰਜਾਬੀ ਪ੍ਰਵਾਸੀਆਂ ਲਈ ਹੈਲਪਲਾਈਨ ਨੰਬਰਾਂ ਵਾਲੇ ਸਪੈਸ਼ਲ ਸੈੱਲ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਡਲContinue Reading

ਘਨੌਰ/ ਪਟਿਆਲਾ (ਅਰਵਿੰਦਰ ਸਿੰਘ) ਪ੍ਰੈੱਸ ਵੈਲਫੇਅਰ ਕਲੱਬ ਘਨੌਰ ਵੱਲੋ ਪ੍ਰਧਾਨ ਜਾਦਵਿੰਦਰ ਸਿੰਘ ਜੋਗੀਪੁਰ, ਮੁੱਖ ਸਲਾਹਕਾਰ ਭਾਰਤ ਕੁਮਾਰ ਸੂਦ, ਜਨਰਲ ਸਕੱਤਰ ਪ੍ਰੇਮ ਚੰਦ, ਸਕੱਤਰ ਗੁਰਪ੍ਰੀਤ ਸਿੰਘ ਮਰਦਾਂਪੁਰ ਦੀ ਸਾਝੀ ਅਗੁਵਾਈ ਹੇਠ ਅਨਾਜ ਮੰਡੀ ਘਨੌਰ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ। ਇਸ ਮੌਕੇ ਸਿੱਖ ਮਰਿਆਦਾ ਅਨੁਸਾਰ ਮਮਤਾ ਦੇਵੀContinue Reading

ਪਟਿਆਲਾ (ਅਰਵਿੰਦਰ ਸਿੰਘ) ਕੋਰੋਨਾ ਦੇ ਪੰਜਾਬ ਵਿੱਚ ਮਾਮਲੇ ਥਮਣ ਦਾ ਨਾਂ ਨਹੀਂ ਲੈ ਰਹੇ । ਚੰਡੀਗੜ੍ਹ ਤੋਂ ਬਾਅਦ ਹੁਣ ਮੁਹਾਲੀ ਵਿੱਚ ਕੋਰੋਨਾ ਦੇ ਮਰੀਜ਼ ਦੀ ਪੁਸ਼ਟੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਹਾਲੀ ਦੀ ਰਹਿਣ ਵਾਲੀ ਇੱਕ 69 ਸਾਲਾ ਔਰਤ ਨੂੰ ਕੋਵਿਡ-19 ਨਾਲ ਸੰਕਰਮਿਤ ਹੋਣ ਦੀ ਖ਼ਬਰ ਸਾਹਮਣੇContinue Reading