ਜਿ਼ਲ੍ਹਾ ਮੈਜਿਸਟਰੇਟ ਨੇ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ
ਫ਼ਤਹਿਗੜ੍ਹ ਸਾਹਿਬ (ਰਵਿੰਦਰ ਸਿੰਘ ਢਿੱਲੋਂ ) ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ-1973 ( 2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੇ ਹਦੂਦ ਅੰਦਰ ਜਨਤਕ ਸਥਾਨਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀ ਇਕੱਤਰ ਹੋਣ ’ਤੇ ਪਾਬੰਦੀ ਹੋਵੇਗੀ ਤਾਂContinue Reading