Just In (Page 574)

ਪਟਿਆਲਾ ( ਅਰਵਿੰਦਰ ਸਿੰਘ)  ਅੱਜ ਇੱਥੇ ਪਾਵਰ ਮੈਨੇਜਮੈਂਟ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਦਰਮਿਆਨ ਹੋਈ ਮੀਟਿੰਗ ਬਿਨਾਂ ਕਿਸੇ ਸਿੱਟੇ ਦੇ ਸਮਾਪਤ ਹੋ ਗਈ। ਮੀਟਿੰਗ ਵਿੱਚ ਪਾਵਰ ਮੈਨੇਜਮੈਂਟ ਵੱਲੋਂ ਇੰਜ: ਬੀ.ਐਸ. ਸਰਾਂ ਚੇਅਰਮੈਨ, ਸ੍ਰੀ ਆਰ.ਪੀ. ਪਾਂਡਵ ਡਾਇਰੈਕਟਰ ਪ੍ਰਬੰਧਕੀ, ਇੰਜ: ਕੁਲਜੀਤ ਸਿੰਘ ਭਾਟੀਆ, ਉਪ ਮੁੱਖ ਇੰਜੀਨੀਅਰ ਪ੍ਰਸੋਨਲ, ਸ੍ਰੀ ਬੀ.ਐਸ. ਗੁਰਮContinue Reading

ਕਲ ਮੈਂ ਇੰਡੀਅਨ ਗਰੋਸਰੀ ਸਟੋਰ ੳੱਥੇ ਮਰੁੰਡਾ ਦੇਖ ਮਾਤਾ ਦਾ ਚੇਤਾ ਆ ਗਿਆ ਤੇ ਬਿਨਾਂ ਖਰੀਦੇ ਤੋਂ ਰਹਿ ਨਹੀਂ ਹੋਇਆ ਮੇਰੇ ਮਾਤਾ ਜੀ ਪੰਜਾਬ ਤੋਂ ਸੀ ਤੇ ਮੇਰੇ ਦਾਦਾ ਜੀ ਰਾਜਸਥਾਨ ਤੋਂ ਇਸ ਕਰਕੇ ਮਾਤਾ ਦਾ ਪੰਜਾਬ ਦਾ ਗੇੜਾ ਲਗ ਹੀ ਜਾਂਦਾ ਸੀ ਜਦ ਵੀ ੳਹਨਾਂ ਕਿਤੇ ਜਾਣਾ ਤਾਂ ਮੇਰਾContinue Reading

ਫਤਿਹਗੜ੍ਹ ਸਾਹਿਬ (ਅਰਵਿੰਦਰ ਸਿੰਘ) ਜਿੱਥੇ ਅਜੌਕੇ ਯੁੱਗ ‘ਚ ਕਿਸਾਨੀ ਨੂੰ ਘਾਟੇ ਦਾ ਸੌਦਾ ਦੱਸਿਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਨੌਜਵਾਨ ਰੋਜ਼ੀ ਰੋਟੀ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਉੱਥੇ ਹੀ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਨਡਿਆਲੀ ਦੇ ਅਗਾਂਹਵਧੂ ਨੌਜਵਾਨ ਦਮਨਪ੍ਰੀਤ ਸਿੰਘ ਨੇ ਆਪਣੇ ਘਰ ‘ਚ ਪੰਜਾਬ ‘ਚ ਪਹਿਲਾContinue Reading

-ਪੰਜਾਬੀ ਭਾਈਚਾਰਾ ਆ ਰਿਹੈ ਲੋੜਵੰਦਾਂ ਦੀ ਮਦਦ ਲਈ ਅੱਗੇ ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਫਸਟ ਮਨਿਸਟਰ ਨਿਕੋਲਾ ਸਟਰਜਨ ਨੇ ਸਕਾਟਲੈਂਡ ਵਿੱਚ ਤੀਜੀ ਮੌਤ ਦੀ ਪੁਸ਼ਟੀ ਕੀਤੀ ਹੈ। ਨਾਲ ਹੀ ਉਹਨਾਂ ਨੇ ਸਕਾਟਲੈਂਡ ਦੇ ਸਾਰੇ ਸਕੂਲਾਂ ਦੇ ਸ਼ੁੱਕਰਵਾਰ ਤੋਂ ਬੰਦ ਕਰਨ ਦਾ ਐਲਾਨ ਵੀ ਕੀਤਾ ਹੈ। ਜਿਕਰਯੋਗ ਹੈ ਕਿ ਹੁਣContinue Reading

ਘਨੌਰ/ਪਟਿਆਲਾ ( ਅਰਵਿੰਦਰ ਸਿੰਘ ) ਮਾਰਕੀਟ ਕਮੇਟੀ ਘਨੌਰ ਦੇ ਨਵ-ਨਿਯੁਕਤ ਚੇਅਰਮੈਨ ਸ. ਬਲਜੀਤ ਸਿੰਘ ਗਿੱਲ ਤੇ ਵਾਇਸ ਚੇਅਰਮੈਨ ਰਾਮ ਸਿੰਘ ਸ਼ੀਲ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਥਾਪੜਾ ਲਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਨਵੀਂਆਂ ਨਿਯੁਕਤੀਆਂ ਲਈ ਧੰਨਵਾਦ ਕਰਦੀਆਂContinue Reading

ਪਟਿਆਲਾ ( ਅਰਵਿੰਦਰ ਸਿੰਘ ) ਉੱਤਰ ਭਾਰਤ ਦੇ ਪ੍ਰਮੁੱਖ ਤਬਲਾ ਵਾਦਕ ਪ੍ਰੋਫੈਸਰ ਰਾਜਨ ਨਰੂਲਾ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ। ਪ੍ਰੋਫੈਸਰ ਰਾਜਨ ਨਰੂਲਾ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਦੇ ਮਾਮਾ ਜੀ ਸਨ, ਅੱਜ ਪੂਰੀਆਂ ਧਾਰਮਿਕ ਰਹੁਰੀਤਾਂ ਮੁਤਾਬਕ ਅੰਤਿਮ ਸਸਕਾਰ ਕਰਨ ਮੌਕੇ ਲੋਕ ਸੰਪਰਕ ਵਿਭਾਗ ਦੇ ਵਧੀਕContinue Reading

ਮਾਲੇਰਕੋਟਲਾ/ਪਟਿਆਲਾ ( ਅਰਵਿੰਦਰ ਸਿੰਘ ) ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦੀ ਸੂਚੀ ‘ਚ ਸਬਜ਼ੀ ਮੰਡੀ ਆੜਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਮੁਹੰਮਦ ਇਕਬਾਲ ਲਾਲਾ ਨੂੰ ਮਾਰਕਿਟ ਕਮੇਟੀ ਮਾਲੇਰਕੋਟਲਾ ਦਾ ਚੇਅਰਮੈਨ ਅਤੇ ਗੁਰਮੀਤ ਸਿੰਘ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਟਰੱਕContinue Reading

ਸਮਾਣਾ/ਪਟਿਆਲਾ (ਅਰਵਿੰਦਰ ਸਿੰਘ)  ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ‘ਤੇ ਦਿੱਤੇ ਜਾ ਰਹੇ ਜ਼ੋਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਮਾਣਾ ਦੇ ਗਾਜੀਪੁਰ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਲਈ ਇਸ ਦੀ ਸੁਸਾਇਟੀ ਨੂੰ 58 ਲੱਖ ਰੁਪਏ ਜਾਰੀ ਕੀਤੇ ਹਨ। ਚੇਅਰਮੈਨ ਸ੍ਰੀContinue Reading

ਫਰੀਦਕੋਟ  (ਪਰਮਿੰਦਰ ਪਾਖਰ ) ਮਸ਼ਹੂਰ ਪੰਜਾਬੀ ਗਾਇਕ ਕਰਤਾਰ ਰਮਲਾ ਦੀ ਅਚਾਨਕ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਹਸਪਤਾਲ ਵਿੱਚ ਸ਼ਾਮ ਚਾਰ ਵਜੇ ਆਖਰੀ ਸਾਹ ਲਏ ਲੋਕ ਸੰਗੀਤ ਦੇ ਬਾਦਸ਼ਾਹ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਸਨ ਉਹ ਅੱਸੀContinue Reading

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਚੁੱਕੇ ਨੇ ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੱਲ੍ਹ ਇਕ ਬੈਠਕ ਵੀ ਕੀਤੀ ਗਈ ਹੈ ਅਤੇ ਜਥੇ ਚ ਇੱਕ ਲੱਖ ਨਵੀਂ ਸਰਕਾਰੀ ਨੌਕਰੀ ਪੈਦਾ ਕਰਨ ਦੀ ਗੱਲ ਆਖੀ ਗਈ ਹੈ ਜਿਸ ਨੂੰ ਲੈ ਕੇ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇContinue Reading