ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਰਵਾਇਆ ਗਿਆ ਸਾਲਾਨਾ ਸਮਾਗਮ
ਨਾਭਾ ਮਾਰਚ ( ਤਰੁਣ ਮਹਿਤਾ) ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਸਥਾਨਕ ਸੀਨੀਅਰ ਸਿਟੀਜ਼ਨ ਹੋਮ ਕੈਂਟ ਰੋਡ ਵਿਖੇ ਬੜੇ ਜੋਸ਼ੋ ਖਰੋਸ਼ ਨਾਲ ਕਰਵਾਇਆ ਗਿਆ। ਐਸੋਸੀਏਸ਼ਨ ਦੇ ਪਿਛਲੇ ਸਕੱਤਰ ਅਵਤਾਰ ਸਿੰਘ ਨੇ ਐਸੋਸੀਏਸ਼ਨ ਦੇ ਕੰਮਾਂ ਕਾਰਾਂ ਬਾਰੇ ਮੈਂਬਰਾਂ ਨੂੰ ਜਾਣੂ ਕਰਵਾਇਆ। ਇਸ ਸਮਾਗਮ ਦੇ ਮੁੱਖ ਮਹਿਮਾਨ ਮਲਕੀਤ ਸਿੰਘ ਮੁੱਖ ਪ੍ਰਬੰਧਕContinue Reading






























