ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕਤਰਤਾ
ਪਟਿਆਲਾ (ਅਰਵਿੰਦਰ ਸਿੰਘ) ਅੱਜ ਇੱਥੇ ਪਟਿਆਲਾ ਵਿਖੇ ਪੰਜਾਬ ਇਸਤਰੀ ਸਭਾ ਦੀ ਪਟਿਆਲਾ ਇਕਾਈ ਵਲੋਂ ਬੀਬੀ ਰਵਿੰਦਰਜੀਤ ਕੌਰ ਜਨਰਲ ਸਕੱਤਰ ਅਤੇ ਪ੍ਰਧਾਨ ਬੀਬੀ ਹਰਸ਼ਰਨਜੀਤ ਕੌਰ ਦੀ ਅਗਵਾਈ ਵਿੱਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕਤਰਤਾ ਕੀਤੀ ਗਈ। ਇਸ ਇੱਕਤਰਤਾ ਵਿੱਚ ਜਿਲ੍ਹਾ ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ ਉਹਨਾਂ ਵਿੱਚ ਕੌਮਾਂਤਰੀ ਮਹਿਲਾ ਦਿਵਸContinue Reading






























