ਸਹੁੰ ਚੁੱਕਣ ਦੇ ਅਗਲੇ ਦਿਨ ਹੋਵੇਗਾ ਸੈਸ਼ਨ
ਚੰਡੀਗੜ੍ਹ, ਮੀਡੀਆ ਬਿਊਰੋ: ਰਿਕਾਰਡ 92 ਸੀਟਾਂ ਜਿੱਤਣ ਪਿੱਛੋਂ ਆਮ ਆਦਮੀ ਪਾਰਟੀ (ਆਪ) ਨੇ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਤੇ ਨਵੇਂ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿਚਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਰਾਜ ਭਵਨ ’ਚ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾContinue Reading






























