ਭਗਵੰਤ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਮੁੱਖ ਸਕੱਤਰ ਨਿਯੁਕਤ
ਚੰਡੀਗੜ੍ਹ, ਮਿਡਿਆ ਬਿਊਰੋ: ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ (Punjab Govt) ‘ਚ ਇਕ ਨਿਯੁਕਤੀ ਹੋ ਗਈ ਹੈ। 1991 ਬੇੈਚ ਦੇ IAS ਏ ਵੇਣੂ ਪ੍ਰਸਾਦ ਨੂੰ ਪ੍ਰਿੰਸੀਪਲ ਸੈਕਟਰੀ (Principal Secretary) ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀContinue Reading






























