ਚੰਨੀ ਸੱਦਣਗੇ 15ਵੀਂ ਵਿਧਾਨ ਸਭਾ ਦੀ ਅੰਤਿਮ ਮੀਟਿੰਗ
ਕੈਬਨਿਟ ਸਮੇਤ ਦੇਣਗੇ ਅਸਤੀਫਾ ਚੰਡੀਗੜ੍ਹ, ਮਿਡਿਆ ਬਿਊਰੋ: ਚੋਣ ਨਤੀਜਿਆਂ ਦੇ ਐਲਾਨ ਨਾਲ ਹੀ ਮੱੁਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਬੁਲਾ ਲਈ ਹੈ। 11.30 ਵਜੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਹ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰContinue Reading






























