ਹਾਈਕੋਰਟ ਨੇ ਮੌੜ ਮੰਡੀ ਬੰਬ ਧਮਾਕੇ ਮਾਮਲੇ ‘ਚ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ’ਚ 2017 ਦੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌਡ਼ ਮੰਡੀ (Maur Mandi) ’ਚ ਹੋਏ ਬੰਬ ਧਮਾਕੇ (Bomb Blast) ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ (Punjab & Haryana High Court)Continue Reading






























