Just In (Page 70)

ਐੱਸਏਐੱਸ ਨਗਰ, ਮੀਡੀਆ ਬਿਊਰੋ: ਭਾਰਤ ਦੇ ਸੰਵਿਧਾਨ ਨੇ ਭਾਵੇਂ ਲੋਕਤਾਂਤਰਿਕ ਤਰੀਕੇ ਨਾਲ ਸਰਕਾਰ ਚੁਣਨ ਵਾਸਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਹੱਕ ਦਿੱਤਾ ਹੋਇਆ ਹੈ ਪਰ ਕਈ ਵਾਰ ਚਿਰਾਂ ਤੋਂ ਚੱਲੇ ਆ ਰਹੇ ਲੰਗੜੇ ਢਾਂਚੇ ਕਾਰਨ ਬਹੁਤ ਸਾਰੇ ਵੋਟਰ ਇਸ ਹੱਕ ਨੂੰ ਅਦਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਮਾਮਲਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਵਿੱਚ ਹੁਣ ਸ਼ਰਾਬ ਸਸਤੀ ਨਹੀਂ ਹੋਵੇਗੀ। ਦੂਜੇ ਸੂਬਿਆਂ ਦੇ ਮੁਕਾਬਲੇ ਸ਼ਹਿਰ ਵਿੱਚ ਸ਼ਰਾਬ ਦੇ ਭਾਅ ਘੱਟ ਸਨ ਪਰ ਹੁਣ ਸ਼ਰਾਬ ਮਹਿੰਗੀ ਹੋਣ ਜਾ ਰਹੀ ਹੈ। ਅਪ੍ਰੈਲ 2022 ਤੋਂ ਬਾਅਦ ਸ਼ਹਿਰ ‘ਚ ਸ਼ਰਾਬ ਦੀ ਕੀਮਤ ਵਧੇਗੀ। ਅਜਿਹੇ ‘ਚ ਹੁਣ ਸ਼ਰਾਬੀਆਂ ਨੂੰ ਹੋਰ ਜੇਬਾਂ ਢਿੱਲੀਆਂ ਕਰਨੀਆਂ ਪੈਣਗੀਆਂ। ਕਿਉਂਕਿContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charajit Singh Channi) ਨੇ ਬੀਤੇ ਦਿਨ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਨ ਲਈ ਢੁੱਕਵੇਂ ਕਦਮ ਚੁੱਕਣ ਲਈ ਰੋਡਮੈਪ ਤਿਆਰ ਕੀਤਾ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਦੱਸਿਆContinue Reading

ਤਰਨਤਾਰਨ, ਮੀਡੀਆ ਬਿਊਰੋ: ਤਰਨਤਾਰਨ ਜ਼ਿਲ੍ਹੇ ਵਿਚ ਇਕ ਵਾਰ ਫਿਰ ਖਾਕੀ ਦੇ ਦਾਗਦਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੀਆਈਏ ਸਟਾਫ ਦੇ ਦੋ ਥਾਣੇਦਾਰਾਂ ਸਮੇਤ ਇਕ ਹੌਲਦਾਰ ’ਤੇ ਦੋਸ਼ ਲੱਗਾ ਹੈ ਕਿ ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਰਿਸ਼ਵਤ ਲੈ ਕੇ ਛੱਡ ਦਿੱਤਾ ਅਤੇ ਬਰਾਮਦContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਯੂਨੀਵਰਸਿਟੀ ਟੀਚਰਜ਼ (ਪੁਟਾ) ਵਿਚ ਲਗਾਤਾਰ ਤਿੰਨ ਵਾਰ ਪ੍ਰਧਾਨਗੀ ਚੋਣ ਵਿਚ ਜਿੱਤ ਹਾਸਿਲ ਕਰਨ ਵਾਲੀ ਦਬੰਗ ਪ੍ਰੋਫੈਸਰ ਤੇ ਸਿੱਖਿਆ ਮਾਹਰ ਪ੍ਰੋ. ਰਾਜੇਸ਼ ਗਿੱਲ ਨੇ ਪ੍ਰੋਫੈਸਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਸ਼ੁਕਰਵਾਰ ਸ਼ਾਮ ਨੂੰ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਅਸਤੀਫਾ ਦੇਣ ਦਾ ਕਾਰਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਤੇ ਨਗਰ ਨਿਗਮ ਬਠਿੰਡਾ ਵੱਲੋਂ ਨਿਯਮਾਂ ਨੂੰ ਅਣਦੇਖਿਆ ਕਰ ਕੇ ਅਸਰ ਰਸੂਖ ਰੱਖਣ ਵਾਲੇ ਪਰਿਵਾਰਾਂ, ਵਿਅਕਤੀਆਂ ਨੂੰ ਸੋਲਰ ਪੈਨਲ ਅਲਾਟ ਕਰਨ ਦਾ ਮਾਮਲਾ ਪ੍ਰਕਾਸ਼ ’ਚ ਆਇਆ ਹੈ। ਸੂਤਰ ਦੱਸਦੇ ਹਨ ਕਿ ਵੋਟਾਂ ’ਚ ਸਿਆਸੀ ਲਾਹਾ ਲੈਣ ਲਈ ਸੂਬੇ ਦੇ ਇਕ ਵਜ਼ੀਰ ਨੇContinue Reading

ਖੁਦ ਵੀ ਗੋਲੀ ਵੱਜਣ ਨਾਲ ਹੋਇਆ ਜ਼ਖਮੀ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕਨਸਾਸ ਦੇ ਓਲਥ ਈਸਟ ਹਾਈ ਸਕੂਲ ਵਿਚ ਇਕ ਵਿਦਿਆਰਥੀ ਨੇ ਗੋਲੀਆਂ ਚਲਾ ਕੇ ਦੋ ਨੂੰ ਜ਼ਖਮੀ ਕਰ ਦਿੱਤਾ। ਮੁੱਢਲੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵਿਦਿਆਰਥੀ ਨੇ ਗੋਲੀਆਂ ਸਕੂਲ ਦੇ ਰਿਸੋਰਸ ਅਫਸਰ ਤੇ ਪ੍ਰਸ਼ਾਸਕ ਉਪਰ ਚਲਾਈਆਂ। ਰਿਸੋਰਸ ਅਫਸਰ ਵੱਲੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਬੇਅ ਕਾਊਂਟੀ, ਫਲੋਰਿਡਾ ਦੇ ਜੰਗਲ ਵਿਚ ਲੱਗੀ ਅੱਗ ਤੇਜੀ ਨਾਲ ਫੈਲ ਰਹੀ ਹੈ ਜਿਸ ਉਪਰੰਤ ਅਧਿਕਾਰੀਆਂ ਨੇ ਹੰਗਾਮੀ ਸਥਿੱਤੀ ਦਾ ਐਲਾਨ ਕਰ ਦਿੱਤਾ ਹੈ। ਫਲੋਰਿਡਾ ਫੌਰੈਸਟ ਸਰਵਿਸ ਅਨੁਸਾਰ ਐਡਿਨਜ ਰੋਡ ਨਾਲ 800 ਏਕੜ ਤੋਂ ਵਧ ਰਕਬਾ ਸੜ ਚੁੱਕਾ ਹੈ। ਅੱਗ ਟਾਇਨਡਲ ਪਾਰਕਵੇਅ ਤੇ ਹਾਈਵੇਅ 31 ਵਿਚਾਲੇContinue Reading

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ — ਸ਼ੌਕੀਨ ਪੰਜਾਬੀਆਂ ਦੇ ਸ਼ੌਕ ਅਵੱਲੇ। ਸਾਲ ਕੁ ਪਹਿਲਾਂ ਫਰਿਜਨੋ ਨਿਵਾਸੀ ਰੰਮੀ ਧਾਲੀਵਾਲ ਅਤੇ ਗੁਰਮੀਤ ਧਾਲੀਵਾਲ ਨੇ ਇੱਕ ਸ਼ਾਨਦਾਰ ਤੇ ਫੁਰਤੀਲਾ ਗ੍ਰੇਹਾਊਂਡ ਨਸਲ ਦਾ ਟਰਨੇਡੋ ਕੁੱਤਾ, ਕੁੱਤਿਆਂ ਦੀਆਂ ਦੌੜਾਂ ਲਈ ਪੰਜਾਬ ਭੇਜਿਆ ਸੀ। ਜਿੱਥੇ ਇਹਨਾਂ ਦਾ ਪੰਜਾਬ ਵਸਦਾ ਤੀਸਰਾ ਸਾਥੀ ਸੀਰਾ ਧਾਲੀਵਾਲContinue Reading

ਚੰਡੀਗੜ੍ਹ, ਮੀਡੀਆ ਬਿਊਰੋ:  ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਤੋਂ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀਸੀਐੱਲ) ਮੋਹਾਲੀ ਦੀ ਇਮਾਰਤ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚੀਮਾ ਨੇ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀਸੀਐੱਲ) ਮੋਹਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਲਾਟ ਨੰਬਰContinue Reading