Just In (Page 71)

ਫ਼ਿਰੋਜ਼ਪੁਰ, ਮੀਡੀਆ ਬਿਊਰੋ: ਲੰਘੀ 20 ਫਰਵਰੀ ਨੂੰ ਵੋਟਾਂ ਵਾਲੇ ਦਿਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਤੇ ਭਾਜਪਾ ਕਾਰਕੁਨਾਂ ਦਰਮਿਆਨ ਹੋਈ ਲੜਾਈ ਮਗਰੋਂ ਥਾਣਾ ਸਦਰ ਪੁਲਿਸ ਨੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਭਾਜਪਾ ਦੇ ਸਾਬਕਾ ਸੀਪੀਐੱਸ ਸੁਖਪਾਲ ਸਿੰਘ ਨੰਨੂੰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 323 ਤੇContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖਿੱਤੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਇਤਿਹਾਸਕ ਗੁਰਦੁਆਰਿਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਨੇਜਰਾਂ ਨੂੰ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਵਿਚContinue Reading

ਮੋਹਾਲੀ, ਮੀਡੀਆ ਬਿਊਰੋ: ਪੰਜਾਬ ਸਰਕਾਰ ਨੇ ਚਾਰ ਆਈਏਐੱਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਨਿਵਾਜਿਆ ਹੈ ਜਿਸ ਨੂੰ ਪੰਜਾਬ ਦੇ ਰਾਜਪਾਲ ਨੇ ਇਕ ਪੱਤਰ ਜਾਰੀ ਕਰਦਿਆਂ ਸਰਕਾਰ ਵੱਲੋਂ ਭੇਜੇ ਨਾਵਾਂ ‘ਤੇ ਮੋਹਰ ਵੀ ਲਗਾ ਦਿੱਤੀ ਹੈ। ਇਸ ਸੂਚੀ ‘ਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਸਕੱਤਰ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਡਾ. ਰਾਹੁਲ ਭੰਡਾਰੀ,Continue Reading

ਚਾਰ ਵਾਰ ਮਾਰੀ ਗਈ ਸੀ ਗੋਲੀ ਨਵੀਂ ਦਿੱਲੀ, ਮੀਡੀਆ ਬਿਊਰੋ: ਯੂਕਰੇਨ-ਰੂਸ ਜੰਗ ਦਰਮਿਆਨ ਮੋਦੀ ਸਰਕਾਰ ਦੇ ਆਪਰੇਸ਼ਨ ਗੰਗਾ ਤਹਿਤ ਵਿਦਿਆਰਥੀਆਂ ਦੀ ਦੇਸ਼ ਵਾਪਸੀ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੌਰਾਨ ਕਈ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਨ੍ਹਾਂ ਵਿਦਿਆਰਥੀਆਂ ਦਾ ਆਪਣੇ ਪਰਿਵਾਰਾਂ ਨਾਲ ਸੰਪਰਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਲੋਰਿਡਾ ਦੀ ਇਕ ਅਦਾਲਤ ਨੇ ਓਰਲੈਂਡੋ ਦੀ ਪੁਲਿਸ ਅਫਸਰ ਲੈਫਟੀਨੈਂਟ ਡੈਬਰਾ ਕਲੇਟਨ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਮਰਕੀਥ ਲਾਇਡ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਤਕਰੀਬਨ 3 ਮਹੀਨੇ ਪਹਿਲਾਂ ਜਿਊਰੀ ਵੱਲੋਂ ਮੌਤ ਦੀ ਸਜ਼ਾ ਦੀ ਸਿਫਾਰਿਸ਼ ਕਰਨ ਉਪਰੰਤ 9 ਵੀਂ ਸਰਕਟ ਜੱਜContinue Reading

ਮੀਡੀਆ ਬਿਊਰੋ) ਪਾਕਿਸਤਾਨ ਦੇ ਪੇਸ਼ਾਵਰ ਵਿਚ ਇਕ ਮਸਜਿਦ ਵਿਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਏ ਜ਼ਬਰਦਸਤ ਬੰਬ ​​ਧਮਾਕੇ ਵਿਚ ਘੱਟੋ-ਘੱਟ 30 ਲੋਕ ਮਾਰੇ ਗਏ ਅਤੇ 80 ਤੋਂ ਵੱਧ ਜ਼ਖਮੀ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਹੰਗਾਮੀ ਸਥਿਤੀ ਵਿੱਚ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਬੰਬContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਸੱਤਾ ਦੀ ਚਾਬੀ ਕਿਸ ਸਿਆਸੀ ਪਾਰਟੀ ਕੋਲ ਹੋਵੇਗੀ, ਇਸ ਦਾ ਫੈਸਲਾ 10 ਮਾਰਚ ਨੂੰ ਹੋਵੇਗਾ ਪਰ ਇਸ ਤੋਂ ਪਹਿਲਾਂ ਮੌਜੂਦਾ ਚਰਨਜੀਤ ਸਿੰਘ ਚੰਨੀ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਮੇਤ ਸੂਬੇ ਦੇ ਕਈ ਅਹਿਮ ਮੁੱਦਿਆਂ ‘ਤੇ ਕੈਬਨਿਟ ਮੀਟਿੰਗ ਕਰਵਾਉਣਾ ਚਾਹੁੰਦੀ ਹੈ। ਸਰਕਾਰ ਦੇ ਉੱਚ ਅਧਿਕਾਰੀਆਂ ਦੀContinue Reading

ਜਗਰਾਉਂ, ਮੀਡੀਆ ਬਿਊਰੋ: 3 ਸਾਲ ਪਹਿਲਾਂ ਅੱਧੀ ਦਰਜਨ ਨੌਜਵਾਨਾਂ ਵੱਲੋਂ ਕਾਰ ਨੂੰ ਘੇਰ ਕੇ ਉਸ ਵਿਚ ਸਵਾਰ ਮੁਟਿਆਰ ਨਾਲ ਉਸ ਦੇ ਹੀ ਦੋਸਤ ਸਾਹਮਣੇ ਗੈਂਗਰੇਪ ਕਰਨ ਵਾਲੇ ਅੱਧੀ ਦਰਜਨ ਨੌਜਵਾਨਾਂ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ। ਸ਼ੁੱਕਰਵਾਰ ਸਵੇਰੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਲੁਧਿਆਣਾ ਜੇਲ੍ਹ ਵਿੱਚ ਬੰਦ ਗੈਂਗਰੇਪ ਦੇContinue Reading

ਇਸ ਨਾਲ ਪੁਰਾਣੇ ਸਮਿਆਂ ਵਾਂਗ ਹੋਇਆ ਇਕੱਠ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਯੂਨੀਵਰਸਿਟੀ ਕੈਂਪਸ ਤੇ ਸ਼ਹਿਰ ਦੇ ਸਾਰੇ ਪੀਯੂ ਨਾਲ ਸਬੰਧਤ ਕਾਲਜਾਂ ਵਿੱਚ ਸ਼ੁੱਕਰਵਾਰ ਤੋਂ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਹੋ ਗਿਆ ਹੈ। ਕੋਰੋਨਾ ਮਹਾਮਾਰੀ ਤੋਂ ਬਾਅਦ ਲਗਭਗ ਦੋ ਸਾਲਾਂ ਬਾਅਦ ਕੈਂਪਸ ਦੀ ਸ਼ਾਨ ਵਾਪਸ ਆ ਗਈ ਹੈ। ਪਿਛਲੇ ਕਈ ਦਿਨਾਂ ਤੋਂContinue Reading

ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਲੁਧਿਆਣਾ, ਮੀਡੀਆ ਬਿਊਰੋ: ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਵਾਪਰੇ ਦੋ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਸਬੰਧਤ ਥਾਣਿਆਂ ਦੀ ਪੁਲਿਸ ਨੇ ਮੁਲਜ਼ਮ ਡਰਾਈਵਰਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਭਾਮੀਆਂ ਇਲਾਕੇ ‘ਚ ਟਿੱਪਰ ਦੀ ਲਪੇਟ ‘ਚ ਆਉਣContinue Reading