ਮੋਦੀ ਸਰਕਾਰ ਪੇਂਡੂ ਵਿਕਾਸ ਫੰਡ ਜਾਰੀ ਕਰੇ ਜਿਸ ‘ਤੇ ਪੰਜਾਬ ਦੇ ਲੋਕਾਂ ਦਾ ਹੱਕ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ ‘ਤੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇContinue Reading






























