Just In (Page 74)

ਮਾਮਲਾ ਬੋਰਡ ਦੀ ਅਗਲੀ ਮੀਟਿੰਗ ਤਕ ਟਾਲ ਦਿੱਤਾ ਗਿਆ ਹੈ ਨਵੀਂ ਦਿੱਲੀ, ਮੀਡੀਆ ਬਿਊਰੋ:  ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐੱਸਆਰਬੀ) ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਉਹ ਇਸ ਸਮੇਂ ਅੰਮ੍ਰਿਤਸਰ ਜੇਲ੍ਹ ’ਚContinue Reading

ਬਰਨਾਲਾ, ਮੀਡੀਆ ਬਿਊਰੋ: ਬਰਨਾਲਾ ਰੇਲਵੇ ਸਟੇਸ਼ਨ ਵਿਖੇ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਰੂਸ ਵੱਲੋਂ ਯੂਕਰੇਨ ਉੱਪਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿੱਚ ਵਿਸ਼ਾਲ ਰੇਲਵੇ ਸਟੇਸ਼ਨ ਵਿਖੇ ਰੈਲੀ ਕੀਤੀ ਗਈ ਅਤੇ ਸ਼ਹਿਰ ਵਿੱਚ ਜੰਗ ਵਿਰੋਧੀ ਵਿਸ਼ਾਲ ਮਾਰਚ ਕੀਤਾ ਗਿਆ। ਮਾਰਚ ਦੌਰਾਨ ‘ ਯੂਕਰੇਨ ਖਿਲਾਫ਼ ਥੋਪੀ ਨਿਹੱਕੀ ਜੰਗContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਫ਼ੈਸਲੇ ਖ਼ਿਲਾਫ਼ ਅੱਜ ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਕਪੂਰਥਲਾ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮੰਗ ਪੱਤਰContinue Reading

ਰਾਜਪੁਰਾ, ਮੀਡੀਆ ਬਿਊਰੋ: ਰੂਸ ਯੂਕਰੇਨ ਜੰਗ ਕਰਕੇ ਪੂਰੀ ਦੁਨੀਆ ਇਸ ਸਮੇਂ ਚਿੰਤਾ ਵਿੱਚ ਹੈ। ਭਾਰਤ ਦੇ ਕਈ ਵਿਦਿਆਰਥੀ ਜੋ ਡਾਕਟਰ ਇੰਜਨੀਅਰ ਬਣਨ ਲਈ ਯੂਕਰੇਨ ਪੜ੍ਹਾਈ ਲਈ ਗਏ ਸੀ। ਉਨ੍ਹਾਂ ਦਾ ਪੜ੍ਹਾਈ ਦਾ ਸੁਪਨਾ ਜੰਗ ਕਰਕੇ ਪੂਰਾ ਨਹੀਂ ਹੋ ਸਕਿਆ। ਹੁਣ ਤੱਕ 17000 ਵਿਦਿਆਰਥੀ ਯੂਕਰੇਨ ਤੋਂ ਭਾਰਤ ਵਾਪਸ ਪਰਤ ਚੁੱਕੇ ਹਨ।Continue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਿੱਖ ਆਗੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ। ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਰਕਾਰ ਅੱਜ ਫੈਸਲਾ ਲੈ ਸਕਦੀ ਹੈ। ਸਰਕਾਰ ਵੱਲੋਂ ਭੁੱਲਰ ਦੀ ਰਿਹਾਈ (Bhullar’s release) ਸਬੰਧੀ ਕੋਈ ਫੈਸਲਾContinue Reading

2018 ‘ਚ ਐਮਬੀਬੀਐੱਸ ਕਰਨ ਗਿਆ ਸੀ ਯੂਕਰੇਨ ਬਰਨਾਲਾ, ਮੀਡੀਆ ਬਿਊਰੋ: ਰੂਸ ਤੇ ਯੂਕਰੇਨ ਦਰਮਿਆਨ ਚੱਲ ਰਹੇ ਯੁੱਧ ਦਾ ਖਮਿਆਜ਼ਾ ਭਾਰਤੀਆਂ ਨੂੰ ਭੁਗਤਣਾ ਪੈ ਰਿਹਾ ਹੈ ਇਸ ਜੰਗ ਕਾਰਨ ਬਣੇ ਤਣਾਅ ਪੂਰਵਕ ਮਾਹੌਲ ਚ ਫਸੇ ਵਿਦਿਆਰਥੀਆਂ ਦੀ ਹਾਲਤ ਦਿਨ ਬੇ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਬਰਨਾਲਾ ਦੇ ਜਿੰਦਲ ਪਰਿਵਾਰ ‘ਤੇContinue Reading

ਅਜਿਹਾ ਕਰਨ ਲਈ ਦਿੱਤਾ ਗਿਆ ਸੀ 1500 ਰੁਪਏ ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਪੁਲਿਸ ਨੇ ਆਪਣੀ ਪਛਾਣ ਬਦਲ ਕੇ ਗਵਾਹ ਵਜੋਂ ਪੇਸ਼ ਹੋਏ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਧਾਰਾContinue Reading

ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਬੁਝਾਇਆ ਚੰਡੀਗੜ੍ਹ, ਮੀਡੀਆ ਬਿਊਰੋ: ਦੁਪਹਿਰ 12:45 ਵਜੇ ਅੱਜ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਇੱਕ ਦਫ਼ਤਰ ਨੇੜੇ ਅੱਗ ਲੱਗ ਗਈ। ਅੱਗ ਇਲੈਕਟ੍ਰਾਨਿਕ ਦੂਰਸੰਚਾਰ ਦਫਤਰ ਦੇ ਨੇੜੇ ਲੱਗੀ। ਇਹ ਦਫਤਰ ਖੱਬੇ ਪਾਸੇ ਹੈ ਜਦੋਂ ਤੁਸੀਂ ਸਟੇਸ਼ਨ ਦੇ ਸਾਹਮਣੇ ਵਾਲੇ ਦਰਵਾਜ਼ੇ ਤੋਂ ਦਾਖਲ ਹੁੰਦੇContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਅਤੇ ਹਰਿਆਣਾ ‘ਚ ਇਕ-ਦੋ ਦਿਨਾਂ ‘ਚ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਬਦਲ ਸਕਦਾ ਹੈ। ਅਜਿਹੇ ਸੰਕੇਤ ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਡਾ. ਮਨਮੋਹਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦਾ ਸਿਸਸਿਲਾ ਜਾਰੀ ਰਹਿਣ ਨਾਲ ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣContinue Reading

ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ ਨਵੀਂ ਦਿੱਲੀ, ਮੀਡੀਆ ਬਿਊਰੋ: ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ ਕਿ ਦਵਿੰਦਰ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ ‘ਚੋਂ ਇੱਕ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 11Continue Reading