ਚੰਡੀਗੜ੍ਹ ਤੋਂ ਪੰਜਾਬ ਦਾ ਹਿੱਸਾ ਘਟਾਉਣ ਦੀ ਰਚੀ ਜਾ ਰਹੀ ਹੈ ਵੱਡੀ ਸਾਜ਼ਿਸ਼
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ! ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਚੰਡੀਗੜ੍ਹ ‘ਚ ਡੈਪੂਟੇਸ਼ਨ ‘ਤੇ ਕੰਮ ਕਰਦੇ 112 ਡਾਕਟਰਾਂ ਨੂੰ ਵਾਪਸ ਪਿੱਤਰੀ ਸੂਬੇ ‘ਚ ਭੇਜ ਕੇ ਹੋਰ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਤੋਂ ਡਾਕਟਰ ਡੈਪੂਟੇਸ਼ਨ ‘ਤੇ ਸੱਦਣ ਦੀ ਤਜਵੀਜ਼ ਦਾ ਜ਼ੋਰਦਾਰContinue Reading






























