Just In (Page 77)

6,000 ਰੁਪਏ ਦੇ 5 ਕੋਰਸ ਹੁਣ 500 ਰੁਪਏ ਵਿੱਚ ਕਰਵਾਏ ਜਾਣਗੇ ਮੋਹਾਲੀ, ਮੀਡੀਆ ਬਿਊਰੋ: ‘ਜਗਤ ਗੁਰੂ ਨਾਨਕ ਦੇਵ ਸਟੇਟ ਓਪਨ ਯੂਨੀਵਰਸਿਟੀ’ ਨੇ ਪੰਜਾਬ ਦੇ ਸਿੱਖਿਆ ਵਿਭਾਗ ’ਚ ਤਾਇਨਾਤ ਅਧਿਆਪਕ/ਅਧਿਆਪਕਾਵਾਂ ਨੂੰ 5 ਤਰ੍ਹਾਂ ਦੇ ਕੋਰਸ ਕਰਵਾਉਣ ਲਈ ਪੇਸ਼ਕਸ਼ ਕੀਤੀ ਹੈ। ਡਾਇਰੈਕਟਰ SCERT ਡਾ. ਜਰਨੈਲ ਸਿੰਘ ਕਾਲੇਕੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (DEOs)Continue Reading

PA ਦੀ ਪਤਨੀ ਅਤੇ ਧੀ ਸਮੇਤ 4 ਹੋਰ ਜ਼ਖਮੀ ਹੋਣ ਦੀ ਖਬਰ ਹੈ। ਸ੍ਰੀ ਮੁਕਤਸਰ ਸਾਹਿਬ, ਮੀਡੀਆ ਬਿਊਰੋ: ਸੋਮਵਾਰ ਰਾਤ ਕੋਟਕਪੂਰਾ ਰੋਡ ‘ਤੇ ਪਿੰਡ ਵੜਿੰਗ ਨੇੜੇ ਜੁੜਵਾਂ ਨਹਿਰਾਂ ਕੋਲ ਦੋ ਕਾਰਾਂ ਦੀ ਜ਼ਬਰਦਸਤ ਟੱਕਰ ‘ਚ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਦੋਵੇਂ ਕਾਰਾਂ ‘ਚ ਸਵਾਰ ਚਾਰ ਵਿਅਕਤੀ ਜ਼ਖਮੀ ਹੋ ਗਏ।Continue Reading

5ਵੀਂ ਅਤੇ 8ਵੀਂ ਜਮਾਤ, ਟਰਮ-1 ਲਈ ਡੇਟਸ਼ੀਟ ਦੇਖੋ ਮੋਹਾਲੀ, ਮੀਡੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ ਤੇ 8ਵੀਂ ਜਮਾਤ ਦੀ ਟਰਮ 1 ਦੀ ਦੁਬਾਰਾ ਪ੍ਰੀਖਿਆ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆ 5 ਤੋਂ 8 ਮਾਰਚ ਤਕ ਹੋਵੇਗੀ। ਦਰਅਸਲ ਕੁਝ ਵਿਦਿਆਰਥੀ ਕੋਵਿਡ ਪਾਜ਼ੇਟਿਵ ਹੋਣ ਕਾਰਨ ਜਾਂ ਕੁਝ ਨਿੱਜੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਰੂਸ-ਯੂਕਰੇਨ ਯੁੱਧ ਦੌਰਾਨ 1 ਮਾਰਚ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ ਕੀਤਾ ਗਿਆ ਹੈ ਅਤੇ ਇਹ ਕਾਫੀ ਹੱਦ ਤਕ ਸੰਭਵ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰContinue Reading

70% ਸੜੀ, ਸੱਸ ਤੇ ਪਤੀ ਗ੍ਰਿਫ਼ਤਾਰ ਲਹਿਰਾਗਾਗਾ, ਮੀਡੀਆ ਬਿਊਰੋ: ਥਾਣਾ ਖਨੌਰੀ ਵਿਖੇ ਪੰਜ ਵਿਅਕਤੀਆਂ ਖ਼ਿਲਾਫ਼ ਮੁਟਿਆਰ ‘ਤੇ ਡੀਜ਼ਲ ਪਾ ਕੇ ਅੱਗ ਲਾਉਣ ਦੇ ਦੋਸ਼ਾਂ ਤਹਿਤ ਇਰਾਦਾ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਗੁਰਮੇਜ ਸਿੰਘ ਵਾਸੀ ਮੰਡਵੀ ਨੇ ਥਾਣਾ ਖਨੌਰੀ ਵਿਖੇ ਬਰਖ਼ਿਲਾਫ਼Continue Reading

ਕਿਹਾ – ਹਰ ਕਿਸੇ ਨੂੰ ਜ਼ਿੰਦਗੀ ਜਿਊਣ ਦਾ ਹੱਕ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਮਾਂ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਰੂੜ੍ਹੀਵਾਦੀ ਸਮਾਜ ਦੇ ਸਿਧਾਂਤਾਂ ਪ੍ਰਤੀ ਰਵੱਈਆ ਬਦਲਣ ਦੀ ਲੋੜ ਹੈ ਜੋ ਧਰਮਾਂ ਦੁਆਰਾ ਸਮਰਥਿਤ ਨੈਤਿਕਤਾ ਦੀਆਂ ਮਜ਼ਬੂਤ ​​ਤਾਰਾਂ ਨਾਲ ਬੱਝੇ ਹੋਏ ਹਨ,Continue Reading

ਚੰਡੀਗੜ੍ਹ, ਮੀਡੀਆ ਬਿਊਰੋ: 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੂੰ ਲੈ ਕੇ ਉੱਠੇ ਵਿਵਾਦ ’ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ। ਜਿਸ ਦੀ ਰਿਪੋਰਟ 5 ਮਾਰਚ ਤਕ ਆ ਜਾਵੇਗੀ। ਇਸ ਮਾਮਲੇ ’ਚ ਜੇਕਰ ਕੋਈ ਵੀ ਵਿਅਕਤੀ ਜਾਂContinue Reading

ਮਾਮਲੇ ਨੂੰ ਲੈ ਕੇ ਆਇਆ ਵੱਡਾ ਖੁਲਾਸਾ ਨੰਗਲ, ਮੀਡੀਆ ਬਿਊਰੋ: ਪਿੰਡ ਨਾਨਗਰਾਂ ’ਚ ਨਿੱਜੀ ਸਕੂਲ ਦੇ ਸੰਚਾਲਕ ਵੱਲੋਂ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਬੀਤੀ 23 ਫਰਵਰੀ ਨੂੰ ਕੇਸ ਦਰਜ ਤੋਂ ਬਾਅਦ ਪੁਲਿਸ ਨੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ ਤੇ ਇਸ ਘਟਨਾ ਦੀ ਜਾਣਕਾਰੀ ਜਨਤਕ ਕੀਤੀ ਹੈ। ਪੰਜ ਦਿਨ ਬਾਅਦContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)ਸਕਾਟਲੈਂਡ ਵਿੱਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੁਣ ਕਲਾਸਰੂਮਾਂ ਵਿੱਚ ਚਿਹਰੇ ਦੇ ਮਾਸਕ ਪਹਿਨਣ ਦੀ ਲੋੜ ਨਹੀਂ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਸਟ ਮਨਿਸਟਰ ਨਿਕੋਲਾ ਸਟਰਜਨ ਦੁਆਰਾ ਘੋਸ਼ਣਾ ਕਰਨ ਤੋਂ ਬਾਅਦ ਸੋਮਵਾਰ ਨੂੰ ਕੋਵਿਡ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ। ਇਸ ਢਿੱਲ ਦੇ ਬਾਵਜੂਦ, ਵਿਦਿਆਰਥੀਆਂContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਗਾਇਕ, ਗੀਤਕਾਰ, ਕਵੀ, ਲੇਖਕ ਕਿਸੇ ਖਿੱਤੇ ਦੀ ਧਰੋਹਰ ਹੁੰਦੇ ਹਨ। ਉਹਨਾਂ ਦੀਆਂ ਨਿੱਕੀਆਂ ਨਿੱਕੀਆਂ ਕੋਸ਼ਿਸ਼ਾਂ ਵੱਡੇ ਮਤਲਬ ਛੱਡ ਜਾਂਦੀਆਂ ਹਨ। ਸਕਾਟਲੈਂਡ ਦੀ ਧਰਤੀ ‘ਤੇ ਲਗਭਗ ਦੋ ਦਹਾਕਿਆਂ ਤੋਂ ਵਸਿਆ ਹੋਇਆ ਕਰਮਜੀਤ ਮੀਨੀਆਂ ਸਿਰਫ਼ ਗਾਇਕ ਹੀ ਨਹੀਂ ਹੈ ਉਹ ਗੀਤਕਾਰ, ਰੇਡੀਓ ਪੇਸ਼ਕਾਰ, ਸਾਜਿੰਦਾ ਹੋਣ ਦੇ ਨਾਲ ਨਾਲContinue Reading