ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੌਲਾਨਾ ਆਜ਼ਾਦ ਨੈਸ਼ਨਲ ਕਾਨਫਰੰਸ ‘ਚ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ
ਚੰਡੀਗੜ/ਸ੍ਰੀ ਚਮਕੌਰ ਸਾਹਿਬ, 20 ਸਤੰਬਰ: ਮੌਲਾਨਾ ਆਜ਼ਾਦ ਨੈਸ਼ਨਲ ਕਾਨਫਰੰਸ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਸਮਾਗਮ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ ਗਈ।ਇਹ ਨੈਸ਼ਨਲ ਕਾਨਫਰੰਸ ਰਾਸ਼ਟਰੀ ਅਲਪਸੰਖਿਅਕ ਆਰਕਸ਼ਣ ਮੋਰਚਾ ਪੰਜਾਬContinue Reading





























