ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ 6 ਦਿਨ ਬਾਅਦ ਵੀ ਰਜਿਸਟ੍ਰੇਸ਼ਨ ਨੂੰ ਲੈ ਕੇ ਫਸਿਆ ਪੇਚ
ਲੁਧਿਆਣਾ, ਮੀਡੀਆ ਬਿਊਰੋ: ਮੈਰੀਟੋਰੀਅਸ ਸਕੂਲਾਂ ‘ਚ ਨਵੇਂ ਸੈਸ਼ਨ 2022-23 ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਚਾਹਵਾਨ ਵਿਦਿਆਰਥੀ 31 ਮਾਰਚ ਤਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਨੋਟਿਸ ਜਾਰੀ ਹੋਏ 6 ਦਿਨ ਬੀਤ ਚੁੱਕੇ ਹਨ ਪਰ ਵਿਭਾਗ ਵੱਲੋਂ ਨਵੇਂ ਸੈਸ਼ਨ ਲਈ ਲਿੰਕ ਅੱਪਡੇਟContinue Reading






























