ਮੋਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜਿਆ
ਮੋਹਾਲੀ, ਮੀਡੀਆ ਬਿਊਰੋ: ਤਾਜ਼ਾ ਜਾਣਕਾਰੀ ਅਨੁਸਾਰ ਮੋਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਦੌਰਾਨ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ। ਦੱਸਣਯੋਗ ਹੈ ਕਿ ਇਸ ਜਮਾਨਤ ‘ਤੇ ਕੱਲ੍ਹ ਸੁਣਵਾਈ ਹੋਵੇਗੀ। ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾContinue Reading






























