ਪੰਜਾਬ ਪੁਲਿਸ ਦਾ ਮਜ਼ਾਕ ਉਡਾਉਣ ‘ਤੇ ਬੁਰੇ ਫਸੇ ਸਿੱਧੂ
ਡੀਐੱਸਪੀ ਚੰਦੇਲ ਨੇ ਦਾਇਰ ਕੀਤਾ ਮਾਣਹਾਨੀ ਮੁਕੱਦਮਾ ਚੰਡੀਗੜ੍ਹ, ਮੀਡੀਆ ਬਿਊਰੋ: ਪਿਛਲੇ ਸਾਲ ਦਸੰਬਰ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸੁਲਤਾਨਪੁਰ ਲੋਧੀ (Sultanpur Lodhi) ’ਚ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ (Navtej Singh Cheema) ਲਈ ਚੋਣ ਰੈਲੀ ਦੌਰਾਨ ਪੰਜਾਬ ਪੁਲਿਸ (Punjab Police) ਦਾ ਮਜ਼ਾਕ ਉਡਾਇਆContinue Reading






























