Just In (Page 88)

ਚੰਡੀਗੜ੍ਹ, ਮੀਡੀਆ ਬਿਊਰੋ: 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਲਈ ਕਰੀਬ 48 ਘੰਟਿਆਂ ਦਾ ਸਮਾਂ ਬਚਿਆ ਹੈ ਪਰ ਪਾਰਟੀ ਉਮੀਦਵਾਰਾਂ ਦੇ ਖ਼ਿਲਾਫ਼ ਚੋਣ ਮੈਦਾਨ ਵਿਚ ਉੱਤਰੇ ਬਾਗੀਆਂ ਨੂੰ ਮਨਾਉਣ ਵਿਚ ਕਾਂਗਰਸ ਹਾਈ ਕਮਾਨ ਸਫ਼ਲ ਨਹੀਂ ਹੋ ਸਕੀ। ਵੱਡੀ ਗੱਲ ਹੈ ਕਿ ਪਾਰਟੀ ਹਾਈ ਕਮਾਨ ਬਾਗ਼ੀਆਂ ਖ਼ਿਲਾਫ਼ ਕੋਈ ਅਨੁਸ਼ਾਸਨੀ ਕਾਰਵਾਈ ਵੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਤਲ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਵਿਵਾਦਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ। ਇਸ ਮਾਮਲੇ ‘ਚ ਪੰਜਾਬ ਦੇ ਸਮਾਣਾ ਹਲਕੇ ਤੋਂ ਵਿਧਾਨ ਸਭਾ ਚੋਣਾਂ ‘ਚContinue Reading

ਬੋਲੇ- ਮੈਂ ਲੋਕ ਸਭਾ ਚੋਣਾਂ ਲੜੀਆਂ ਤਾਂ ਮੈਨੂੰ ਵੀ ‘ਭਈਆ’ ਕਿਹਾ ਗਿਆ ਸ੍ਰੀ ਅਨੰਦਪੁਰ ਸਾਹਿਬ, ਮੀਡੀਆ ਬਿਊਰੋ: ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾਡ਼ੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਗੱਲ ਦਾ ਸਪੱਸ਼ਟੀਕਰਨ ਦੇ ਦਿੱਤਾ ਹੈ ਕਿ ਉਨ੍ਹਾਂ ਦਾ ਇਸ਼ਾਰਾ ਇਕ ਵਿਅਕਤੀ ਵਿਸ਼ੇਸ਼ ਵੱਲ ਸੀ। ਕਦੇ-ਕਦੇContinue Reading

117 ਵਿਧਾਨ ਸਭਾ ਹਲਕਿਆਂ ਲਈ 1304 ਉਮੀਦਵਾਰ ਚੋਣ ਮੈਦਾਨ ’ਚ ਚੰਡੀਗੜ੍ਹ, ਮੀਡੀਆ ਬਿਊਰੋ: 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਅੱਜ 18 ਫਰਵਰੀ ਨੂੰ ਸ਼ਾਮ ਛੇ ਵਜੇ ਬੰਦ ਹੋ ਜਾਵੇਗਾ। ਉਧਰ ਵੋਟਾਂ ਦੇ ਮੱਦੇਨਜ਼ਰ ਸੂਬੇ ’ਚ ਅਮਨ- ਸ਼ਾਂਤੀ ਦਾ ਮਾਹੌਲ ਬਣਾਈ ਰੱਖਣ ਲਈ ਸ਼ਰਾਬ ਦੇ ਠੇਕੇContinue Reading

ਕੀ ਸੀਐੱਮ ਚੰਨੀ ਦੀ ਅਪੀਲ ਤੋਂ ਬਾਅਦ ਪੀਐਮ ਮੋਦੀ ਦੇਣਗੇ ਜਾਂਚ ਦਾ ਹੁਕਮ? ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ 20 ਫਰਵਰੀ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਪਰ ਇਸ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਮੁਸ਼ਕਲ ‘ਚ ਹਨ। ਕੇਜਰੀਵਾਲ ਦਾ ਇਹ ਬਿਆਨContinue Reading

ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ ਪੰਜਾਬ ਰਾਜ ਵਿੱਚ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ  6:00 ਵਜੇ ਤੱਕ ਵੋਟਾਂ ਪੈਣਗੀਆਂ।  ਚੰਡੀਗੜ੍ਹ (ਮੀਡੀਆ ਬਿਊਰੋ) ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਆਏ ਤੂਫ਼ਾਨ ਡਡਲੇ ਕਾਰਨ ਜਨਤਕ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਤੂਫ਼ਾਨ ਦਾ ਜ਼ਿਆਦਾਤਰ ਪ੍ਰਭਾਵ ਰੇਲ ਸੇਵਾਵਾਂ ‘ਤੇ ਪਿਆ ਹੈ। ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਵੀਰਵਾਰ ਸਵੇਰੇ 10 ਵਜੇ ਤੱਕ ਸਕਾਟਰੇਲ ਦੁਆਰਾ ਜ਼ਿਆਦਾਤਰ ਸੇਵਾਵਾਂ ਰੱਦ ਕੀਤੀਆਂ ਗਈਆਂ ਹਨ। ਇਸ ਰੇਲ ਆਪਰੇਟਰ ਨੇ ਬੁੱਧਵਾਰContinue Reading

ਮੇਅਰ ਤੋਂ ਬਾਅਦ ਤਿੰਨ ਕੌਂਸਲਰ ਵੀ ‘ਆਪ’ ‘ਚ ਸ਼ਾਮਲ ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ ਹੀ ਜ਼ਿਲ੍ਹੇ ਨੂੰ ਸੰਭਾਲਣ ਤੋਂ ਅਸਮਰੱਥ ਹਨ। ਇੱਥੇ ਆਮ ਆਦਮੀ ਪਾਰਟੀ ਲਗਾਤਾਰ ਕਾਂਗਰਸ ਨੂੰ ਝਟਕਾ ਦੇ ਰਹੀ ਹੈ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ‘ਆਪ’ ‘ਚ ਸ਼ਾਮਲ ਹੋਣ ਤੋਂContinue Reading

ਕਿਹਾ- ਬਿਨਾਂ ਬੁਲਾਏ ਬਿਰਿਆਨੀ ਖਾਣ ਨਾਲ ਰਿਸ਼ਤੇ ਨਹੀਂ ਸੁਧਰਦੇ ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਵਿਚਕਾਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ’ਤੇ ਸਿੱਧਾ ਹਮਲਾ ਬੋਲਿਆ ਹੈ। ਮਨਮੋਹਨ ਸਿੰਘ ਨੇ ਵੀਰਵਾਰ ਨੂੰ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇContinue Reading

ਵੋਟਾਂ ਨਾਲ ਮਿਲੇਗਾ ਉਨ੍ਹਾਂ ਨੂੰ ਜਵਾਬ ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ‘ਤੇ ਬਿਹਾਰ ਦੇ ਰਾਜਨੀਤਿਕ ਦਲਾਂ ਨੇ ਇਤਰਾਜ਼ ਜਤਾਇਆ ਹੈ। ਭਾਜਪਾ ਵਲੋਂ ਉਪ ਮੁੱਖਮੰਤਰੀ ਤਾਰਕਿਸ਼ੋਰ ਪ੍ਰਸਾਦ ਤੇ ਰਾਜਸਭਾ ਮੈਂਬਰ ਸ਼ੁਸ਼ੀਲ ਕੁਮਾਰ ਮੋਦੀ ਇਸ ਨੂੰ ਬਿਹਾਰੀਆਂ ਦਾ ਅਪਮਾਨ ਕਰਾਰ ਦਿੱਤਾ ਹੈ, ਜਦ ਕਿ ਕਾਂਗਰਸContinue Reading