Just In (Page 89)

ਨਵੀਂ ਦਿੱਲੀ, ਮੀਡੀਆ ਬਿਊਰੋ: ਸ਼ੀਲਾ ਦੀਕਸ਼ਤ ਭਾਵੇਂ 15 ਸਾਲ ਦਿੱਲੀ ਦੀ ਮੁੱਖ ਮੰਤਰੀ ਰਹੀ ਹੋਵੇ ਪਰ ਅੱਜ ਕੱਲ੍ਹ ਪੰਜਾਬ ਵਿੱਚ ਵੀ ਉਨ੍ਹਾਂ ਦੀ ਕਾਫੀ ਤਾਰੀਫ ਹੋ ਰਹੀ ਹੈ। ਦਰਅਸਲ, ਸੂਬਾ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਿੱਲੀ ਮਾਡਲ ਦਾ ਜ਼ਿਕਰ ਕਰਦੇ ਨਹੀਂ ਥੱਕContinue Reading

ਕਿਹਾ- ਅਸੀਂ ਪਾਰਟੀ ‘ਚ ਕਿਰਾਏਦਾਰ ਨਹੀਂ, ਭਾਈਵਾਲ ਹਾਂ ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਤਿੰਨ ਦਿਨ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇੱਕ ਤਿੱਖੀ ਟਿੱਪਣੀ ਕੀਤੀ ਹੈ। ਨੇ ਕਿਹਾ, ”ਮੈਂ ਪਹਿਲਾਂ ਵੀ ਕਈ ਵਾਰ ਕਹਿ ਚੁੱਕਾ ਹਾਂ ਕਿ ਅਸੀਂ ਕਾਂਗਰਸ ਪਾਰਟੀ ‘ਚ ਕਿਰਾਏਦਾਰContinue Reading

ਸੰਤ ਰਵਿਦਾਸ ਤੇ ਗੁਰੂ ਗੋਬਿੰਦ ਸਿੰਘ ਦੀ ਧਰਤੀ ਦਾ ਅਪਮਾਨ ਅਬੋਹਰ, ਮੀਡੀਆ ਬਿਊਰੋ: ਅਬੋਹਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਸ਼ੁਰੂ ਹੋ ਗਈ ਹੈ। ਪੀਐਮ ਮੋਦੀ ਇੱਥੇ ਪਹੁੰਚ ਚੁੱਕੇ ਹਨ। ਉਸ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਬਣੇਗੀ। ਡਬਲ ਇੰਜਣContinue Reading

ਸਿੱਧੂ ਚੁੱਪ,ਚੰਨੀ ਨਿਭਾ ਰਹੇ ਹਨ ਸਿੱਧੂ ਦੀ ਭੂੁਮਿਕਾ ਚੰਡੀਗੜ੍ਹ, ਮੀਡੀਆ ਬਿਊਰੋ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਹਾਡ਼ ਇਸ ਵਾਰ ਚੋਣ ਰੈਲੀਆਂ ਤੇ ਪ੍ਰਚਾਰ ਵਿਚ ਸੁਣੀ ਨਹੀਂ ਜਾ ਰਹੀ ਹੈ। ਰੈਲੀਆਂ ਵਿਚ ਉਹ ਪੰਜਾਬ ਦੇ ਸਰਹੱਦੀ ਸੂਬਾ ਹੋਣ ਦਾ ਮੁੱਦਾ ਚੁੱਕ ਕੇ ਸੁਰੱਖਿਆ ਦੀ ਗੱਲ ਕਰਦੇ ਹਨ। ਇਸ ਵਾਰContinue Reading

ਵਿਰੋਧੀ ਥਰਮਲ ਬੰਦ ਕਰਨ ਦੇ ਮਾਮਲੇ ‘ਚ ਘੇਰ ਰਹੇ ਨੇ ਮਨਪ੍ਰੀਤ ਬਾਦਲ ਨੂੰ ਬਠਿੰਡਾ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ’ਚ ਹੁਣ ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਮਾਮਲੇ ’ਤੇ ਸਿਆਸਤ ਗਰਮਾਉਣੀ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਇਸ ਮੁੱਦੇ ’ਤੇ ਕਾਂਗਰਸ ਦੇ ਉਮੀਦਵਾਰContinue Reading

ਕਿਹਾ-ਅਜੇ ਵੀ ਮਸਲੇ ਦੇ ਕੂਟਨੀਤਿਕ ਹੱਲ ਦੀ ਸੰਭਾਵਨਾ ਮੌਜੂਦ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਯੁਕਰੇਨ ਵਿਚਲੀ ਸਥਿੱਤੀ ਬਾਰੇ ਅਮਰੀਕੀਆਂ ਨੂੰ ਪਹਿਲੀ ਵਾਰ ਸੰਬੋਧਨ ਕਰਦਿਆਂ ਕਿਹਾ ਕਿ ਅਮਰੀਕਾ ਹਾਲਾਤ ਨਾਲ ਨਜਿੱਠਣ ਲਈ ਹਰ ਤਰਾਂ ਤਿਆਰ ਹੈ। ਯੁਕਰੇਨ ਵਿਚਲੇ ਘਟਨਾਕ੍ਰਮ ਬਾਰੇ ਦਿਨ ਭਰ ਜਾਰੀ ਰਹੀ ਗੱਲਬਾਤ ਦਰਮਿਆਨ ਰਾਸ਼ਟਰਪਤੀContinue Reading

ਸੈਕਰਾਮੈਂਟੋ /ਕੈਲੀਫ਼ੋਰਨੀਆ ( ਹੁਸਨ ਲੜੋਆ ਬੰਗਾ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸੈਨ ਹੋਜ਼ੇ , ਕੈਲੀਫ਼ੋਰਨੀਆ ਵਿਖੇ ਇੱਕ ਸ਼ਹੀਦੀ ਸਮਾਗਮ ਹੋਇਆ।  ਸ਼ਹੀਦ ਭਾਈ ਰਵਿੰਦਰ ਸਿੰਘ, ਸ਼ਹੀਦ ਭਾਈ ਹਰਮਿੰਦਰ ਸਿੰਘ, ਸ਼ਹੀਦ ਭਾਈ ਬਲਧੀਰ ਸਿੰਘ ਅਤੇ ਸ਼ਹੀਦ ਭਾਈ ਝਲਮਣ ਸਿੰਘ ਦੀ ਯਾਦ ਵਿੱਚContinue Reading

ਵੋਟਾਂ ਤੋਂ 4 ਦਿਨ ਪਹਿਲਾਂ ਅੰਮ੍ਰਿਤਸਰ ਦੇ ਮੇਅਰ ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੇ ਹੀ ਜ਼ਿਲ੍ਹੇ ਨੂੰ ਸੰਭਾਲਣ ਤੋਂ ਅਸਮਰੱਥ ਹਨ। ਬੁੱਧਵਾਰ ਨੂੰ ਇਕ ਵੱਡੇ ਸਿਆਸੀ ਘਟਨਾਕ੍ਰਮ ‘ਚ ਕਾਂਗਰਸ ਤੋਂ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਪਾਰਟੀContinue Reading

ਪੂਰੀ ਦੁਨੀਆ ’ਚ ਵਸਦੇ ਸਿੱਖਾਂ ਦਾ ਨਾਂ ਕੀਤਾ ਰੌਸ਼ਨ ਅੰਮ੍ਰਿਤਸਰ, ਮੀਡੀਆ ਬਿਊਰੋ: ਪਾਕਿਸਤਾਨ ‘ਚ ਘੱਟ ਗਿਣਤੀਆਂ ਵਜੋਂ ਜਾਣੇ ਜਾਂਦੇ ਸਿੱਖ ਧਰਮ ਦੇ ਇਕ ਗੁਰਸਿੱਖ ਨੌਜਵਾਨ ਪੰਜਾਬੀ ਪ੍ਰੋਫੈਸਰ ਕਲਿਆਣ ਸਿੰਘ ਨੇ ਗੁਰੂ ਨਾਨਕ ਬਾਣੀ ’ਤੇ ਪੀਐੱਚਡੀ ਕਰਦਿਆਂ ਪਾਕਿਸਤਾਨ ਦਾ ਨਹੀਂ ਪੂਰੀ ਦੁਨੀਆ ਵਿੱਚ ਵਸਦੇ ਸਿੱਖਾਂ ਦਾ ਨਾਮ ਰੌਸ਼ਨ ਕਰ ਦਿੱਤਾ ਹੈ।Continue Reading

ਪਟਿਆਲਾ, ਮੀਡੀਆ ਬਿਊਰੋ: ਇਹ ਗੱਲ ਸੌ ਫੀਸਦੀ ਸੱਚ ਹੈ ਕਿ ਪੰਜਾਬ ਗੁਰਾਂ ਦੇ ਨਾਂ ’ਤੇ ਵੱਸਦਾ ਹੈ। ਉਹ ਗੁਰੂ ਜਿਨ੍ਹਾਂ ਸਰਬ ਸਾਂਝੀਵਾਲਤਾ ਦੀ ਬਾਤ ਪਾਉਂਦਿਆਂ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਣਬੋ’ ਦਾ ਸੰਦੇਸ਼ ਦਿੱਤਾ। ਜਿੰਨਾ ਹਿੰਦੂ ਧਰਮ ਦੀ ਰੱਖਿਆ ਲਈ ਸੀਸ ਦਿੱਤਾ। ਜਿੰਨਾ ਜ਼ੁਲਮ ਦੇ ਖ਼ਿਲਾਫ਼ ਆਪਣਾ ਸਰਬੰਸ ਦਾਨ ਕੀਤਾ।Continue Reading