Just In (Page 93)

ਕਿਹਾ CM ਕੇਜਰੀਵਾਲ ਦਾ ਦਿੱਲੀ ਮਾਡਲ ਦੇਸ਼ ਦਾ ਨਹੀਂ ਸਗੋਂ ਦੁਨੀਆ ਦਾ ਤੀਜੇ ਦਰਜੇ ਦਾ ਮਾਡਲ ਅੰਮ੍ਰਿਤਸਰ, ਮੀਡੀਆ ਬਿਊਰੋ: ਦਿੱਲੀ ਉੱਤਰ-ਪੂਰਬ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਾਰਜਸ਼ੈਲੀ ‘ਤੇ ਨਿਸ਼ਾਨਾ ਸਾਧਿਆ ਹੈ। ਅੰਮ੍ਰਿਤਸਰ ਦੇ ਗਿਆਨੀ ਟੀ ਸਟਾਲ ‘ਤੇ ਚਾਹ ਦਾ ਕੱਪContinue Reading

ਕਿਹਾ- PM ਮੋਦੀ ਨੇ ਸਰਜੀਕਲ ਸਟ੍ਰਾਈਕ ਕਰਕੇ ਪਾਕਿਸਤਾਨ ਨੂੰ ਸਿਖਾਇਆ ਸਬਕ ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਦੇ ਚੋਣ ਮੌਸਮ ‘ਚ ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਅੰਦੋਲਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਏ ਹਨ। ਅਮਿਤ ਸ਼ਾਹ ਹੈਲੀਕਾਪਟਰ ਰਾਹੀਂ ਦੁਰਗਾ ਮਾਤਾ ਮੰਦਰ ਦੇ ਸਾਹਮਣੇ ਸਰਕਾਰੀ ਕਾਲਜ ਫਾਰ ਗਰਲਜ਼ ਪਹੁੰਚੇ। ਇਸ ਤੋਂContinue Reading

ਬੋਲੇ- ਕੇਜਰੀਵਾਲ ਝੂਠਾ ਰੂਪਨਗਰ, ਮੀਡੀਆ ਬਿਊਰੋ: ਮੁੱਖ ਮੰਤਰੀ ਦੇ ਹਲਕੇ ਸ੍ਰੀ ਚਮਕੌਰ ਸਾਹਿਬ ਹਲਕੇ ’ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਇਸ ਤੋਂ ਬਾਅਦ ਸੀਐੱਮ ਚੰਨੀ ਨੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਿਆ।Continue Reading

ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਬਰਤਾਂਨੀਆਂ ਦੇ ਪ੍ਰਿੰਸ ਚਾਰਲਸ ਨੂੰ ਇਕ ਵਾਰ ਫਿਰ ਕੋਰੋਨਾ ਵਾਇਰਸ ਨੇ ਆਪਣੀ ਲਪੇਟ ਵਿੱਚ ਲਿਆ ਹੈ।ਇਸ ਸਬੰਧੀ ਪ੍ਰਿੰਸ ਚਾਰਲਸ ਦੇ ਦਫਤਰ ਨੇ ਸ਼ਾਹੀ ਪਰਿਵਾਰ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੀਰਵਾਰ ਨੂੰ ਪ੍ਰਿੰਸ ਚਾਰਲਸ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਹੋਈਆਂ ਪਾਬੰਦੀਆਂ ਵਿੱਚ ਪੜਾਅਵਾਰ ਢਿੱਲ ਦਿੱਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਸਕੂਲਾਂ ਲਈ ਮਾਸਕ ਪਹਿਨਣ ਦੇ ਨਿਯਮਾਂ ‘ਚ ਫਰਵਰੀ ਦੇ ਅੰਤ ਤੋਂ ਢਿੱਲ ਦਿੱਤੀ ਜਾਵੇਗੀ ਅਤੇ ਸਕਾਟਲੈਂਡ ਵਿੱਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂContinue Reading

ਕੇਜਰੀਵਾਲ ਤੇ ਸਿੱਧੂ ‘ਤੇ ਲਾਏ ਨਿਸ਼ਾਨੇ ਬਨੂੜ, ਮੀਡੀਆ ਬਿਊਰੋ: ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਸੁਰੱਖਿਆ ਅਤੇ ਸਾਂਤੀ ਲਈ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ (DSP) ਤਪਾ ਬਲਜੀਤ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਗੁਰਵਿੰਦਰ ਸਿੰਘ (ਜੇ.ਆਰ.ਟੀ./286,176/ਜੇ.ਆਰ.) ਨੂੰ ਨਵਾਂ ਡੀਐਸਪੀ ਨਿਯੁਕਤ ਕੀਤਾ ਗਿਆ ਹੈ।Continue Reading

ਮਾਲਵਿਕਾ ਸੂਦ ਨੂੰ ਵਿਧਾਇਕ ਤੁਸੀਂ ਬਣਾਓ, ਮੰਤਰੀ ਮੈਂ ਬਣਾਵਾਂਗਾ ਮੋਗਾ, ਮੀਡੀਆ ਬਿਊਰੋ: ਮੋਗਾ ਹਲਕੇ ਵਿਚ ਸਥਿਤ ਬੱਗੇਆਣਾ ਬਸਤੀ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਜਿੱਥੇ ਵਿਧਾਨ ਸਭ ਚੋਣਾਂ ਲੜ ਰਹੀ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਅਤੇ ਉੱਥੇ ਮੌਜੂਦ ਉੱਘੇ ਅਤੇ ਸੀਨੀਅਰ ਕਾਂਗਰਸ ਆਗੂਆਂ ਨੇ ਉਨ੍ਹਾਂ ਦਾContinue Reading

ਪੰਜਾਬ ‘ਚ ਦਲ ਬਦਲੀ : ਇਤਿਹਾਸ ‘ਚ ਪਹਿਲੀ ਵਾਰ 6 ਵਿਧਾਇਕਾਂ ਨੇ ਬਦਲੀਆਂ ਪਾਰਟੀਆਂ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੀ ਇਹ ਚੋਣ ਕਈ ਮਾਇਨਿਆਂ ਵਿੱਚ ਬਹੁਤ ਵੱਖਰੀ ਹੈ। ਪੰਜਾਬ ਵਿੱਚ ਪਹਿਲੀ ਵਾਰ ਚਾਰ ਸਿਆਸੀ ਪਾਰਟੀਆਂ ਇੱਕ-ਇੱਕ ਕਰ ਕੇ ਚੋਣ ਲੜ ਰਹੀਆਂ ਹਨ, ਜਦਕਿ ਪੰਜਵੀਂ ਧਿਰ ਵਜੋਂ ਕਿਸਾਨਾਂ ਦਾ ਸਾਂਝਾ ਮੋਰਚਾ ਆਪਣੀContinue Reading

ਨਸ਼ੇ ਦੇ ਮੁੱਦੇ ’ਤੇ ਮਜੀਠੀਆ ’ਤੇ ਬੋਲਿਆ ਹਮਲਾ ਚੰਡੀਗੜ੍ਹ, ਮੀਡੀਆ ਬਿਊਰੋ: ਮਤਦਾਨ ਲਈ ਸਿਰਫ਼ ਨੌਂ ਦਿਨ ਬਚੇ ਹਨ, ਅਜਿਹੇ ’ਚ ਪੰਜਾਬ ਦੀਆਂ 117 ਸੀਟਾਂ ’ਤੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਚੋਣ ਮਾਹੌਲ ਗਰਮਾ ਗਿਆ ਹੈ। ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦਾ ਦੌਰਾ ਵੀ ਤੇਜ਼ ਹੋ ਗਿਆ ਹੈ। ਇਨ੍ਹਾਂ ਸਿਤਾਰਿਆਂ ਦੇContinue Reading