Just In (Page 95)

ਸੱਤ ਸੰਸਥਾਵਾਂ ਦੀ ਕੀਤੀ ਜਾਂਚ ਲੁਧਿਆਣਾ, ਮੀਡੀਆ ਬਿਊਰੋ: ਸ਼ਹਿਰ ਦੇ ਕਾਲਜ ਰੋਡ ‘ਤੇ ਸਥਿਤ ਤਿੰਨ ਨਾਮੀ ਗਹਿਣਾ ਵਪਾਰੀਆਂ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦੁਪਹਿਰ 2 ਵਜੇ ਸ਼ੁਰੂ ਹੋਇਆ ਛਾਪਾ ਦੇਰ ਸ਼ਾਮ ਤੱਕ ਜਾਰੀ ਰਿਹਾ। ਕਾਲਜ ਰੋਡ ਸਥਿਤ ਤਿੰਨ ਨਾਮੀ ਗਹਿਣਾ ਵਪਾਰੀContinue Reading

ਪੰਜਾਬ ‘ਚ ਕੜਾਕੇ ਦੀ ਠੰਢ ਤੋਂ ਰਾਹਤ ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ‘ਚ ਕੜਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਲੋਕਾਂ ਅਤੇ ਮੀਂਹ ਦੇ ਡਰ ਤੋਂ ਚਿੰਤਤ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਇੱਕ ਹਫ਼ਤੇ ਤਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਜਿੱਥੇContinue Reading

‘ਆਪ’ ਉਮੀਦਵਾਰ ਬਲਜੀਤ ਕੌਰ ਦਾ ਨਿਵੇਕਲਾ ਅੰਦਾਜ਼, ਮਲੋਟ (ਸ੍ਰੀ ਮੁਕਤਸਰ ਸਾਹਿਬ), ਮੀਡੀਆ ਬਿਊਰੋ: ਪੰਜਾਬ ਚੋਣਾਂ ਵਿੱਚ ਲੀਡਰਾਂ ਦਾ ਅਨੋਖਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ: ਬਲਜੀਤ ਕੌਰ ਮਲੋਟ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਲਈ ਜਾਂਦੀ ਹੈ ਪਰ ਕਈ ਮਰੀਜ਼ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣContinue Reading

ਭਗਵੰਤ ਮਾਨ ਨੇ ਸੰਸਦ ’ਚ ਉਠਾਇਆ ਕਿਸਾਨਾਂ ਦਾ ਮੁੱਦਾ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਧੂੰਆਂਧਾਰ ਪ੍ਰਚਾਰ ਵਿਚਾਲੇ ਛੱਡ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਦਿੱਲੀ ਪੁੱਜ ਗਏ।Continue Reading

ਲੁਧਿਆਣਾ, ਮੀਡੀਆ ਬਿਊਰੋ: ਕਸਟਮ ਵਿਭਾਗ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਇੱਕ ਯਾਤਰੀ ਨੂੰ ਦੋ ਕਿਲੋ ਸੌ ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ। ਇਸ ਸੋਨੇ ਦੀ ਕੀਮਤ ਇੱਕ ਕਰੋੜ ਤਿੰਨ ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਕਮਿਸ਼ਨਰ ਵਰਿੰਦਬਾ ਗੋਹਿਲ ਦੀ ਦੇਖ-ਰੇਖ ਹੇਠ ਕੀਤੀ ਗਈ ਇਸ ਕਾਰਵਾਈ ਵਿੱਚ ਮੋਹਾਲੀ ਹਵਾਈContinue Reading

ਲੋਕਾਂ ਵਿਚ ਡਰ ਤੇ ਸਹਿਮ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਉਤਰ ਪੱਛਮੀ ਹੈਰਿਸ ਕਾਊਂਟੀ ਵਿਚ ਲੋਕਾਂ ਦੇ ਘਰਾਂ ਦੇ ਦਰਵਾਜਿਆਂ, ਖਿੜਕੀਆਂ ਤੇ ਕਾਰਾਂ ਉਪਰ ਨਫਰਤੀ ਇਸ਼ਤਿਹਾਰ ਲੱਗੇ ਵੇਖ ਕੇ ਲੋਕ ਹੈਰਾਨ ਰਹਿ ਗਏ। ਅਮੈਰੀਕਨ-ਇਸਲਾਮਿਕ ਸਬੰਧਾਂ ਬਾਰੇ ਹੋਸਟਨ ਚੈਪਟਰ ਆਫ ਕੌਂਸਲ ਦੇ ਡਾਇਰੈਕਟਰ ਆਪਰੇਸ਼ਨ ਵਿਲੀਅਮ ਵਾਈਟ ਅਨੁਸਾਰ ਰਾਤ ਵੇਲੇ ਲਾਏ ਗਏ ਇਸ਼ਤਿਹਾਰਾਂ ਵਿਚContinue Reading

ਸਰਪੰਚ ਦੇ ਫ਼ੌਜੀ ਪੁੱਤਰ ਸਮੇਤ ਦੋ ਜਣਿਆਂ ਦੀ ਮੌਕੇ ‘ਤੇ ਮੌਤ ਗੜ੍ਹਦੀਵਾਲਾ, ਮੀਡੀਆ ਬਿਊਰੋ: ਬੀਤੀ ਰਾਤ ਹੁਸ਼ਿਆਰਪੁਰ-ਦਸੂਹਾ ਮਾਰਗ ਤੇ ਪਿੰਡ ਮਾਛੀਆਂ ਵਿਖੇ ਗੋਲਡਨ ਰਿਸੋਰਟ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਬੁਲੇਟ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਮੁਨਸ਼ੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕੁਝ ਹਲਕਿਆਂ ਲਈ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਹੁਣ ਮੋਦੀ ਵਰਚੁਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਕਰਨ ਪੰਜਾਬ ਆ ਸਕਦੇ ਹਨ।Continue Reading

ਸ੍ਰੀ ਮੁਕਤਸਰ ਸਾਹਿਬ, ਮੀਡੀਆ ਬਿਊਰੋ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆ ਆਪਣੇ ਬੇਟੇ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਦਾਖਲ ਕਰਵਾਇਆ ਹੈ। ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਪ੍ਰਭਜੋਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆContinue Reading

CM ਚੰਨੀ ਦੇ ਭਤੀਜੇ ਹਨੀ ਦਾ ਰਿਮਾਂਡ ਤਿੰਨ ਦਿਨ ਹੋਰ ਵਧਿਆ, ਜਲੰਧਰ, ਮੀਡੀਆ ਬਿਊਰੋ: ਮੰਗਲਵਾਰ ਨੂੰ ਸ਼ਹਿਰ ਵਿੱਚ ਮੁੱਖ ਮੰਤਰੀ ਚੰਨੀ ਦੇ ਰੋਡ ਸ਼ੋਅ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਤੋਂ ਕਰੋੜਾਂ ਦੀ ਕਮਾਈ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਉਸ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀContinue Reading