Just In (Page 96)

ਕਈ ਕਿਸਾਨ ਹਿਰਾਸਤ ’ਚ ਲਏ ਫਾਜ਼ਿਲਕਾ, ਮੀਡੀਆ ਬਿਊਰੋ: ਪਿੰਡ ਥੇਹ ਕਲੰਦਰ ਵਿਚ ਮੰਗਲਵਾਰ ਨੂੰ ਭਾਜਪਾ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਵੱਲੋਂ ਆਪਣੇ ਚੋਣ ਪ੍ਰਚਾਰ ਕਰਨ ਲਈ ਪਹੁੰਚ ਕੀਤੀ ਗਈ ਜਿਸ ’ਤੇ ਥੇਹ ਕਲੰਦਰ ਦੇ ਕਿਸਾਨ ਜਥੇਬੰਦੀ ਨਾਲ ਸਬੰਧਤ ਕਾਰਕੁਨਾਂ ਨੇ ਜਿਆਣੀ ਕੋਲੋਂ ਸਵਾਲ ਜਵਾਬ ਲੈਣੇ ਚਾਹੇ ਤਾਂ ਉੱਥੇ ਮੌਜੂਦ ਭਾਜਪਾ ਦੇContinue Reading

ਪੰਜਾਬ ਚੋਣਾਂ ਤੋਂ ਪਹਿਲਾਂ ਪਾਕਿਸਤਾਨੀ ਡਰੋਨ ਨੇ ਬਾਰਡਰ ‘ਤੇ ਸੁੱਟਿਆ ਵਿਸਫੋਟਕ ਡੇਰਾ ਬਾਬਾ ਨਾਨਕ, ਮੀਡੀਆ ਬਿਊਰੋ: 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਕਿਸਤਾਨ ਪੰਜਾਬ ‘ਚ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 73 ਬਟਾਲੀਅਨ ਦੀ ਬੀਓਪੀ ਪੰਜ ਗਰਾਈਆਂ ਦੇ ਬੀਐਸਐਫ ਜਵਾਨਾਂContinue Reading

ਬਠਿੰਡਾ, ਮੀਡੀਆ ਬਿਊਰੋ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਤੋਂ ਫਰਲੋ ‘ਤੇ ਆਉਣ ਤੋਂ ਬਾਅਦ ਪੰਜਾਬ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਡੇਰੇ ਦਾ ਸਿਆਸੀ ਵਿੰਗ ਹੋਰ ਸਰਗਰਮ ਹੋ ਗਿਆ ਹੈ। ਹਾਲਾਂਕਿ ਡੇਰੇ ਨੇ ਅਜੇ ਤਕ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਨਹੀਂContinue Reading

ਬਰਨਾਲਾ, ਮੀਡੀਆ ਬਿਊਰੋ: ਓ ਸਕਿਉਰਿਟੀ ਪਾਸੇ ਹੋ ਜਾਓ ਮੈਨੂੰ ਕੋਈ ਨਹੀਂ ਮਾਰਦਾ। ਇਹ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਤੇ ਜ਼ਿਲ੍ਹਾ ਬਰਨਾਲਾ ਦੇ ਰਾਖਵਾਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਚਰਨਜੀਤ ਸਿੰਘ ਚੰਨੀ ਨੇ ਅੱਜ ਹਲਕੇ ਦੀ ਫੇਰੀ ਦੌਰਾਨ ਪਹਿਲੇ ਪਿੰਡ ਅਤਰ ਸਿੰਘ ਬਟਾਲਾ ਵਿਖੇ ਆਪਣੀ ਗੱਡੀ ਚੋਂ ਉਤਰਦਿਆਂ ਹੀ ਪੁਲਿਸContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਨੂੰ ਤਕੜਾ ਝਟਕਾ ਲੱਗਾ ਹੈ। ਖਡੂਰ ਸਾਹਿਬ ਤੋਂ ਕਾਂਗਰਸੀ ਐੱਮਪੀ ਅਤੇ ਲੋਕ ਸਭਾ ਮੈਂਬਰ ਜਸਬੀਰ ਡਿੰਪਾ ਦਾ ਭਰਾ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਨ ਗਿੱਲ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖਰਾਂ ‘ਤੇ ਹਨ। ਸਾਰੀਆਂ ਸਿਆਸੀ ਪਾਰਟੀਆਂ ਇਕ-ਦੂਜੇ ‘ਤੇ ਹਮਲੇ ਕਰ ਰਹੀਆਂ ਹਨ ਪਰ ਕਾਂਗਰਸ ਨੂੰ ਲੈ ਕੇ ਕਿਆਸਅਰਾਈਆਂ ਘੱਟ ਨਹੀਂ ਰਹੀਆਂ। ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਤੋਂ ਬਾਅਦ ਸਭ ਦੀਆਂ ਨਜ਼ਰਾਂ ਨਵਜੋਤContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਪੱਛਮੀ ਪਾਮ ਬੀਚ, ਫਲੋਰਿਡਾ ਵਿਚ ਇਕ ਸਾਈਕਲ ਸਵਾਰ ਔਰਤ ਦੀ ਡਰਾਅਬਰਿਜ ਤੋਂ ਡਿੱਗ ਕੇ ਮੌਤ ਹੋ ਗਈ। ਇਹ ਪੁਲ ਪੱਛਮੀ ਪਾਮ ਬੀਚ ਨੂੰ ਪਾਮ ਬੀਚ ਨਾਲ ਜੋੜਦਾ ਹੈ। ਪੱਛਮੀ ਪਾਮ ਬੀਚ ਪੁਲਿਸ ਦੇ ਬੁਲਾਰੇ ਮਾਈਕ ਜੈਕਲਸ ਅਨੁਸਾਰਜਦੋਂ ਪੁਲ ਖੁਲਾ ਤਾਂ ਔਰਤ ਆਪਣੇ ਆਪ ਨੂੰ ਬਚਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਦੱਖਣ ਪੂਰਬ ਵਾਸ਼ਿੰਗਟਨ ਵਿਚ ਇਕ ਗਰੌਸਰੀ ਸਟੋਰ ਵਿੱਚ ਇਕ ਹਮਲਾਵਰ ਨੇ ਗੋਲੀਆਂ ਮਾਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਤੇ ਇਕ ਹੋਰ ਨੂੰ ਜਖਮੀ ਕਰ ਦਿੱਤਾ। ਪੁਲਿਸ ਅਨੁਸਾਰ ਗੋਲੀਬਾਰੀ ਰਿਚਲੈਂਡ, ਵਾਸ਼ਿੰਗਟਨ ਵਿਚ ਫਰੈਡ ਮੇਯਰ ਸਟੋਰ ਵਿਚ ਹੋਈ। ਰਿਚਲੈਂਡ ਪੁਲਿਸ ਦੇ ਕਮਾਂਡਰ ਕ੍ਰਿਸ ਲੀ ਨੇ ਕਿਹਾContinue Reading

ਲੁਧਿਆਣਾ, ਮੀਡੀਆ ਬਿਊਰੋ: ਸੋਮਵਾਰ ਦੇਰ ਸ਼ਾਮ ਨਿਊ ਜਨਤਾ ਨਗਰ ਇਲਾਕੇ ‘ਚ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਮੀਟਿੰਗ ‘ਚ ਹਮਲਾ ਕਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ ‘ਚ ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ LIP ਸੁਪਰੀਮੋ ਸਿਮਰਜੀਤ ਸਿੰਘ ਬੈਂਸ (Simarjit singh Bains) ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬਾਲੀਵੁੱਡ ਅਤੇ ਪੰਜਾਬੀ ਅਦਾਕਾਰਾ ਮਾਹੀ ਗਿੱਲ ਨੇ ਹੁਣ ਰਾਜਨੀਤੀ ਵਿੱਚ ਵੀ ਐਂਟਰੀ ਕਰ ਲਈ ਹੈ। ਮਾਹੀ ਗਿੱਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ। ਮਾਹੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਇੱਕ ਹੋਰ ਕਲਾਕਾਰ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲContinue Reading