ਅਮਰੀਕਾ ਵਿਚ ਕੋਵਿਡ-19 ਮੌਤਾਂ ਦੀ ਗਿਣਤੀ 9 ਲੱਖ ਤੋਂ ਟੱਪੀ
ਰੋਜ਼ਾਨਾ ਕੋਵਿਡ ਮਾਮਲਿਆਂ ਦੀ ਗਿਣਤੀ ਵਿਚ ਆਈ ਗਿਰਾਵਟ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਕੋਵਿਡ-19 ਮਹਾਮਾਰੀ ਦੌਰਾਨ ਮ੍ਰਿਤਕਾਂ ਦੀ ਗਿਣਤੀ 9 ਲੱਖ ਨੂੰ ਪਾਰ ਕਰ ਗਈ ਹੈ ਤੇ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿਚ ਮੌਤਾਂ ਦਾ ਅੰਕੜਾ ਵਧਿਆ ਹੈ ਪਰ ਇਸ ਦੇ ਨਾਲ ਹੀ ਮਹਾਮਾਰੀ ਨੂੰ ਲੈ ਕੇ ਹਾਂ ਪੱਖੀ ਖਬਰਾਂ ਵੀContinue Reading






























