News (Page 10)

ਛਾਤੀ ‘ਚ ਦਰਦ ਦੀ ਸ਼ਿਕਾਇਤ ਹੋਣ ‘ਤੇ ਕਰਵਾਇਆ ਗਿਆ ਸੀ ਭਰਤੀਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੀਜੀਆਈ ਚੰਡੀਗੜ੍ਹ ਵਿਚ ਇਲਾਜ ਅਧੀਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਹਾਲਤ ਦੂਜੇ ਦਿਨ ਵੀ ਸਥਿਰ ਬਣੀ ਹੋਈ ਹੈ। ਬਲਕੌਰ ਸਿੰਘ ਨੂੰ ਸਾਹ ਲੈਣ ਵਿਚ ਵੀ ਥੋੜ੍ਹੀ ਤਕਲੀਫ ਜ਼ਰੂਰ ਹੈ ਪਰ ਫਿਲਹਾਲ ਡਾਕਟਰ ਉਨ੍ਹਾਂ ਦੀContinue Reading

ਲੁਧਿਆਣਾ (ਪੰਜਾਬੀ ਮੀਡੀਆ ਬਿਊਰੋ) : ਟੈਂਡਰ ਅਲਾਟਮੈਂਟ ਘੁਟਾਲੇ ’ਚੋਂ ਹੁਣ ਕਥਿਤ ਨਵਾਂ ਫਰਜ਼ੀ ਖ਼ਰੀਦ ਘੁਟਾਲਾ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਵੀਂ ਮੁਸੀਬਤ ਵਿਚ ਘਿਰ ਗਏ ਜਾਪਦੇ ਹਨ।ਵਿਜੀਲੈਂਸ ਬਿਊਰੋ ਪੰਜਾਬ ਨੇ ਪਹਿਲਾਂ ਹੀ ਟੈਂਡਰ ਅਲਾਟਮੈਂਟ ਘੁਟਾਲੇ ਵਿਚ ਸਾਬਕਾ ਮੰਤਰੀ ਖਿਲਾਫ਼ ਕੇਸContinue Reading

ਨਵੀਂ ਦਿੱਲੀ (ਪੰਜਾਬੀ ਮੀਡੀਆ ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਿਖਆ ਹੈ-ਮਾਨਯੋਗ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ, ਪ੍ਰਮਾਤਮਾ ਤੁਹਾਨੂੰ ਸਾਡੇ ਦੇਸ਼ ਦੀ ਸੇਵਾ ਵਿੱਚ ਲੰਬੀ ਅਤੇ ਸਿਹਤਮੰਦContinue Reading

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਪੰਜਾਬ ਦੇ ਅੱਧੀ ਦਰਜਨ ਸਾਬਕਾ ਵਿਧਾਇਕਾਂ ਨੇ ‘ਇਕ ਵਿਧਾਇਕ-ਇਕ ਪੈਨਸ਼ਨ’ ਨੀਤੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ।‘ਇਕ ਵਿਧਾਇਕ-ਇਕ ਪੈਨਸ਼ਨ’ ਨੂੰ ਚੁਣੌਤੀ ਦੇਣ ਵਾਲਿਆਂ ਵਿਚ ਸਾਬਕਾContinue Reading

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਭਾਜਪਾ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ‘ਤੇ ਬਾਜਵਾ ਨੇ ਕਿਹਾ, ”ਹੁਣ ਤੱਕ ਮਹਾਰਾਸ਼ਟਰ ਤੋਂ ਭਾਜਪਾ ਦਾ ਜਹਾਜ਼ ਚੰਡੀਗੜ੍ਹ ਹਵਾਈ ਅੱਡੇ ‘ਤੇ ਵੀ ਨਹੀਂ ਉਤਰਿਆ।Continue Reading

ਡਾਕਟਰਾਂ ਮੁਤਾਬਕ ਜ਼ਖਮੀ ਹੋਏ ਵਿਿਦਆਰਥੀ ਦੇ ਅੰਗ ਕੰਮ ਨਹੀਂ ਕਰ ਰਹੇਲੰਘੇ ਦਿਨੀਂ ਮਿਲਟਨ ੳਨਟਾਰੀਉ ਵਿਖੇ ਬਲੈਕ ਭਾਈਚਾਰੇ ਨਾਲ ਸਬੰਧਤ ਹਮਲਾਵਰ ਵੱਲੋਂ ਕੀਤੀ ਗੋਲੀਬਾਰੀ ‘ਚ ਆਟੋ ਬਾਡੀ ਸ਼ਾਪ ਚ ਕੰਮ ਕਰਦਾ ਅੰਤਰ-ਰਾਸ਼ਟਰੀ ਵਿਿਦਆਰਥੀ ਸਤਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਸੀ, ਜਾਣਕਾਰੀ ਅਨੁਸਾਰ ਉਸਦੀ ਹਾਲਤ ਅਤਿ ਨਾਜ਼ੁਕ ਬਣੀ ਹੋਈ ਹੈ ਤੇ ਡਾਕਟਰਾਂContinue Reading

ਸੰਯੁਕਤ ਰਾਸ਼ਟਰ ਵਰਲਡ ਫੂਡ ਪ੍ਰੋਗਰਾਮ ਦੇ ਕਾਰਜਕਾਰੀ ਨਿਰਦੇਸ਼ਕ ਡੇਵਿਡ ਬੀਸਲੇ ਨੇ ਚੇਤਾਵਨੀ ਦਿੱਤੀ ਕਿ ਦੁਨੀਆਂ ਗਲੋਬਲ ਪੱਧਰ ‘ਤੇ ਅਣਕਿਆਸੀ ਐਮਰਜੰਸੀ ਸਥਿਤੀ ਨਾਲ ਜੂਝ ਰਹੀ ਹੈ। ਜਿਸ ਵਿੱਚ 34.50 ਮਿਲੀਅਨ ਲੋਕ ਭੁੱਖਮਰੀ ਵੱਲ ਵਧ ਰਹੇ ਹਨ ਅਤੇ ਯੂਕਰੇਨ ਯੁੱਧ ਖਤਮ ਹੋਣ ਤੱਕ 70 ਮਿਲੀਅਨ ਹੋਰ ਲੋਕਾਂ ਤੇ ਭੁੱਖਮਰੀ ਦਾ ਖਤਰਾ ਮੰਡਰਾਉਣContinue Reading

ਸਰੀ, ਬ੍ਰਿਟਿਸ਼ ਕੋਲੰਬੀਆ: ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਦੇ ਇੱਕ ਪਲਾਜੇ ਚ ਆਰਸੀਐਮਪੀ (RCMP) ਅਫਸਰ ਨਾਲ ਕੁੱਝ ਨੌਜਵਾਨਾ ਵੱਲੋ ਕੀਤੀ ਗਈ ਬਦਸਲੂਕੀ ਕੀਤੀ ਗਈ ਸੀ ਜੋਕਿ ਅਤਿ ਸ਼ਰਮਨਾਕ ਕਾਰਵਾਈ ਹੈ ਅਤੇ ਪੁਲਿਸ ਇਸ ਬਾਬਤ ਅਗਲੇਰੀ ਕਾਰਵਾਈ ਦੀ ਤਿਆਰੀ ਵੀ ਕਰ ਰਹੀ ਹੈ ਪਰ ਪੰਜਾਬ ਚ ਛਪਦੇ ਪੰਜਾਬੀ ਟ੍ਰਿਬਿਊਨContinue Reading

ਬੰਗਲੁਰੂ (ਪੰਜਾਬੀ ਮੀਡੀਆ ਬਿਊਰੋ) : ਬੰਗਲੁਰੂ ਵਿੱਚ ਇੱਕ ਔਰਤ ਨੇ ਆਪਣੀ ਨਾਬਾਲਗ ਕੁੜੀ ਨਾਲ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਸੂਤਰਾਂ ਅਨੁਸਾਰ ਔਰਤ ਸਾਂਹ ਦੀ ਬਿਮਾਰੀ ਨਾਲ ਪੀੜਤ ਸੀ। ਉਹ ਆਪਣੇ ਪਤੀ ਅਤੇ ਸੱਸ-ਸਹੁਰੇ ਨੂੰ ਪਾਲਤੂ ਕੁੱਤੇ ਨੂੰ ਕਿਸੇ ਹੋਰ ਨੂੰ ਦੇਣ ਲਈ ਆਖਦੀ ਸੀ ਪਰ ਉਸਦੀ ਗੱਲ ਕਿਸContinue Reading

ਅਰਨੌਲਟ ਨੂੰ ਪਛਾੜ ਮੁਕਾਮ ਕੀਤਾ ਹਾਸਲ ਗੌਤਮ ਅਡਾਨੀ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਹੁਣ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਏਲਨ ਮਸਕ ਦੇ ਬਾਅਦ ਗੌਤਮ ਅਡਾਨੀ ਦਾ ਹੀ ਨੰਬਰ ਹੈ। ਫੋਬਰਸ ਰੀਅਲ ਟਾਈਮ ਬਿਲੇਨੀਅਰ ਇੰਡੈਕਸ ਮੁਤਾਬਕ ਉਨ੍ਹਾਂ ਨੇ ਇਹ ਮੁਕਾਮ ਦੂਜੇ ਸਥਾਨ ‘ਤੇ ਰਹੇ ਬਰਨਾਰਡContinue Reading