ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਕਾਂਗਰਸ ਨੇ ਉਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਕੀਤਾ ਬਾਹਰ, ਚੰਨੀ ਕਰਨਗੇ ਪ੍ਰਚਾਰ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਕਾਂਗਰਸ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਰਾਰਾ ਝਟਕਾ ਦਿੱਤਾ ਹੈ। ਕਾਂਗਰਸ ਵੱਲੋਂ ਜਾਰੀ ਉੱਤਰਾਖੰਡ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਨਵਜੋਤ ਸਿੰਘ ਸਿੱਧੂ ਬਾਹਰ ਹੋ ਗਏ ਹਨ। ਹੁਣ ਤਕ ਕਾਂਗਰਸContinue Reading






























