ਉਤਰ ਪੂਰਬ ਅਮਰੀਕਾ ਵਿਚ ਆਏ ਬਰਫ਼ੀਲੇ ਤੂਫਾਨ
ਜਨ- ਜੀਵਨ ਬੁਰੀ ਤਰਾਂ ਪ੍ਰਭਾਵਿਤ, ਬਿਜਲੀ ਗੁੱਲ * ਹਵਾਈ ਉਡਾਣਾਂ ਰੱਦ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਉਤਰ ਪੂਰਬ ਅਮਰੀਕਾ ਵਿਚ ਚਲ ਰਹੇ ਜਬਰਦਸਤ ਬਰਫ਼ੀਲੇ ਤੂਫਾਨ ਕਾਰਨ ਜਨ – ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ ਤੇ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਕਈ ਖੇਤਰਾਂ ਵਿਚ ਅਧਿਕਾਰੀਆਂ ਨੇ ਗੈਰ ਹੰਗਾਮੀContinue Reading






























