ਹੁਣ ਪੜ੍ਹਾਈ ਤੋਂ ਵਾਂਝਾ ਨਹੀਂ ਰਹੇਗਾ ਕੋਈ ਵੀ ਬੱਚਾ, ਪੰਜਾਬ ਸਿੱਖਿਆ ਵਿਭਾਗ ਨੇ ਚੁੱਕਿਆ ਅਹਿਮ ਕਦਮ
ਲੁਧਿਆਣਾ, ਮੀਡੀਆ ਬਿਊਰੋ: ਹੁਣ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਹੀਂ ਰਹੇਗਾ ਕਿਉਂਕਿ ਸਮੱਗਰ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਸਕੂਲ ਤੋਂ ਬਾਹਰ ਬੱਚਿਆਂ ਦਾ ਸਰਵੇ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਵਿੱਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਸ਼ਾਮਲ ਹੋ ਗਿਆ ਹੈ। ਇਹ ਸਰਵੇਖਣ ਸਾਲ 2022-23 ਲਈ ਹੈ। ਇਹ ਸਰਵੇ ਘਰ-ਘਰ ਜਾContinue Reading






























