ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਵਧਾਈਆਂ ਕੋਰੋਨਾ ਪਾਬੰਦੀਆਂ, ਏਨੀ ਤਰੀਕ ਤਕ ਬੰਦ ਰਹਿਣਗੇ ਸਾਰੇ ਸਕੂਲ-ਕਾਲਜ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50Continue Reading






























