News (Page 113)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਨਿਊਯਾਰਕ ਦੇ ਮੇਅਰ ਏਰਿਕ ਐਡਮਜ ਨੇ ਬੀਤੇ ਦਿਨ ਵਾਪਰੀ ਗੋਲੀਬਾਰੀ ਦੀ ਘਟਨਾ ਜਿਸ ਵਿਚ ਇਕ ਪੁਲਿਸ ਅਫਸਰ ਮਾਰਿਆ ਗਿਆ ਸੀ ਤੇ ਇਕ ਅਜੇ ਵੀ ਗੰਭੀਰ ਹਾਲਤ ਵਿਚ ਹੈ, ਸਮੇਤ ਵਾਪਰੀਆਂ ਗੋਲੀਬਾਰੀ ਦੀਆਂ ਹੋਰ ਕਈ ਅਹਿਮ ਘਟਨਾਵਾਂ ਉਪਰੰਤ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਾਦੇ ਕਪੜਿਆਂ ਵਾਲੀ ਪੁਲਿਸ ਇਕਾਈContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਸ਼ਿਕਾਗੋ ਵਿਚ ਆਪਣੇ ਨਿਗਰਾਨ ਨਾਲ ਜਾ ਰਹੀ ਮੀਲਿਸਾ ਓਰਟੇਗਾ ਨਾਮੀ 8 ਸਾਲਾ ਬੱਚੀ ਦੀ ਅਚਾਨਕ ਗੋਲੀ ਵੱਜਣ ਨਾਲ ਮੌਤ ਹੋ ਗਈ। ਪੁਲਿਸ ਅਨੁਸਾਰ ਹਮਲਾਵਰ ਦਾ ਨਿਸ਼ਾਨਾ ਨਾ ਬੱਚੀ ਤੇ ਨਾ ਹੀ ਉਸ ਦਾ ਨਿਗਰਾਨ ਸੀ। ਅਣਪਛਾਤੇ ਹਮਲਾਵਰਾਂ ਦਾ ਨਿਸ਼ਾਨਾ ਇਕ 26 ਸਾਲਾ ਵਿਅਕਤੀ ਸੀ ਜੋ ਸਟੋਰ ਵਿਚੋਂContinue Reading

ਪੁਲਿਸ ਗੋਲੀ ਨਾਲ ਸ਼ੱਕੀ ਹਮਲਵਾਰ ਵੀ ਮਾਰਿਆ ਗਿਆ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਹਰਲੇਮ ਖੇਤਰ ਵਿਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਉਪਰ ਚਲਾਈਆਂ ਅੰਧਾਧੁੰਦ ਗੋਲੀਆਂ ਨਾਲ ਨਿਊਯਾਰਕ ਦੇ ਇਕ ਪੁਲਿਸ ਅਫਸਰ ਦੀ ਮੌਤ ਹੋ ਗਈ ਜਦ ਕਿ ਦੂਸਰੇ ਦਾ ਹਸਪਤਾਲ ਵਿਚ ਆਪਰੇਸ਼ਨ ਕੀਤਾ ਗਿਆ ਹੈ ਪਰੰਤੂ ਉਸ ਦੀ ਹਾਲਤContinue Reading

ਕੁਝ ਖੇਤਰਾਂ ਵਿਚ ਹਸਪਤਾਲਾਂ ਦੇ ਆਈ ਸੀ ਯੂ ਪੂਰੀ ਤਰਾਂ ਭਰੇ ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਉਨ੍ਹਾਂ ਰਾਜਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਜਿਨ੍ਹਾਂ ਵਿਚ ਕੋਵਿਡ ਮਾਮਲੇ ਸਥਿੱਰ ਹਨ ਜਾਂ ਘਟੇ ਹਨ। ਜਨਵਰੀ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਤੇਜੀ ਨਾਲ ਵਾਧਾ ਹੋਇਆ ਪੰਰਤੂ ਜੌਹਨ ਹੋਪਕਿਨਜ ਯੁਨੀਵਰਸਿਟੀ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਭਾਰਤੀ ਮੂਲ ਦੀ 12 ਸਾਲਾ ਬੱਚੀ ਸੋਨੀਆ ਦਪਤਰਦਾਰ “ਇੰਟਰਨੈਸ਼ਨਲ ਯੁਨਾਈਟਿਡ ਮਿਸ ਨਾਰਥ ਕੈਰੋਲੀਨੀ ਪ੍ਰੀਟੀਨ” ਚੁਣੀ ਗਈ ਹੈ। ਚਰਲੋਟ, ਨਾਰਥ ਕੈਰੋਲੀਨਾ ਵਿਖੇ ਹੋਏ ਇਸ ਮੁਕਾਬਲੇ ਵਿਚ ਪ੍ਰਤੀਭਾਸ਼ਾਲੀ ਬੱਚੀਆਂ ਨੇ ਹਿੱਸਾ ਲਿਆ। ਪ੍ਰਭਾਵਸ਼ਾਲੀ ਸਮਾਗਮ ਵਿਚ ਸੋਨੀਆ ਨੂੰ ਤਾਜ ਪਹਿਨਾਇਆ ਗਿਆ ਤੇ ਟਰਾਫੀ ਦਿੱਤੀ ਗਈ । ਹੁਣ ਉਹ ਮਿਰਟਲContinue Reading

70000 ਵਿਅਕਤੀ 5 ਅਰਬ ਡਾਲਰ ਦੀ ਰਾਹਤ ਦੀ ਉਡੀਕ ਵਿੱਚ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਵਿਵਾਦਤ ਕਰਜਾ ਮੁਆਫੀ ਪ੍ਰੋਗਰਾਮ ਜਿਸ ਤਹਿਤ 22000 ਵਿਦਿਆਰਥੀਆਂ ਦਾ ਕਰਜਾ ਖਤਮ ਕਰ ਦੇਣ ਦਾ ਅਨੁਮਾਨ ਲਾਇਆ ਗਿਆ ਸੀ, ਉਪਰ ਅਮਲ ਨਾ ਹੋਣ ਕਾਰਨ ਕਰਜਾ ਮੁਆਫੀ ਦੀ ਉਡੀਕ ਕਰਨ ਵਾਲਿਆਂ ਦੀ ਕਤਾਰ ਲੰਬੀ ਹੁੰਦੀ ਜਾ ਰਹੀ ਹੈ।Continue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਨੇ ਸਮੁੱਚੇ ਵਿਸ਼ਵ ਨੂੰ ਆਪਣੀ ਪਕੜ ‘ਚ ਲਿਆ ਤਾਂ ਰੋਜ਼ਾਨਾ ਮੌਤਾਂ ਦੀਆਂ ਖਬਰਾਂ ਤ੍ਰਾਹ ਕੱਢੀ ਰੱਖਦੀਆਂ ਸਨ। ਇਉਂ ਪ੍ਰਤੀਤ ਹੁੰਦਾ ਸੀ ਕਿ ਆਖਰ ਇਹ ਮੌਤਾਂ ਦੀ ਖੇਡ ਰੁਕੇਗੀ ਕਦੋਂ? ਕੋਰੋਨਾ ਦੇ ਦੌਰ ਨੇ ਬਹੁਤ ਸਾਰੇ ਘਰ ਤਬਾਹ ਕੀਤੇ। ਦੇਸ਼ਾਂ ਦੀ ਆਰਥਿਕਤਾ ਡਾਵਾਂਡੋਲ ਕੀਤੀ, ਉੱਥੇ ਚਲਾਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਉੱਚ ਸਿੱਖਿਆ ਪ੍ਰਾਪਤ ਕਰ ਰਹੇਵਿਦਿਆਰਥੀ ਆਪਣੇ ਰਿਹਾਇਸ਼ੀ ਸਥਾਨਾਂ ਦੇ ਕਿਰਾਏ ਵਿੱਚ ਹੋ ਰਹੇ ਵਾਧੇ ਦੀ ਸਮੱਸਿਆ ਨਾਲ ਜੂਝ ਰਹੇ ਹਨ। ਵਧ ਰਹੇ ਕਿਰਾਏ ਨਾਲ ਨਜਿੱਠਣ ਲਈ ਵਿਦਿਆਰਥੀ ਸਕਾਟਿਸ਼ ਸਰਕਾਰ ਤੋਂ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ। ਇਸ ਸੰਬੰਧੀ ਇੱਕ ਅਧਿਐਨ ਅਨੁਸਾਰ ਵਿਦਿਆਰਥੀਆਂ ਦੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 20 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀContinue Reading