News (Page 114)

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਚ ਸਮਾਜ ਦੇ ਸਾਰੇ ਵਰਗਾਂ ਦੀਆਂ ਉਮੀਦਾਂ ਨੂੰ ਧਿਆਨ ‘ਚ ਰੱਖਿਆ ਜਾਵੇਗਾ। ਉਹ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਧਾਇਕ ਆਦਰਸ਼ ਸ਼ਾਸਤਰੀContinue Reading

ਭਵਾਨੀਗੜ੍ਹ, ਮੀਡੀਆ ਬਿਊਰੋ: ਇੱਕ ਪਾਸੇ ਚੰਨੀ ਸਰਕਾਰ ਪੇਂਡੂ ਖੇਤਰਾਂ ‘ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰੰਤੂ ਦੂਜੇ ਪਾਸੇ ਨੇੜਲੇ ਪਿੰਡ ਨਰੈਣਗੜ੍ਹ ‘ਚ ਪਿਛਲੇ ਕਾਫੀ ਦਿਨਾਂ ਤੋਂ ਵਾਟਰ ਸਪਲਾਈ ਦੀ ਮੋਟਰ ਖਰਾਬ ਹੋਣ ਕਾਰਨ ਇਲਾਕੇ ਦੇ ਤਿੰਨ ਪਿੰਡਾਂ ਦੇ ਲੋਕ ਪੀਣ ਵਾਲੇ ਪਾਣੀ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 34 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਇਸ ਸੂਚੀ ਨੂੰ ਵੇਖਣ ’ਤੇ ਸਾਫ਼ ਲੱਗ ਰਿਹਾ ਹੈ ਕਿ ਪਾਰਟੀ ਨੇ ਆਪਣੇ ਕਾਡਰ ’ਤੇ ਭਰੋਸਾ ਕਰਨ ਦੀ ਬਜਾਏ ਦੂਜੀਆਂ ਪਾਰਟੀਆਂ ਤੋਂ ਆਉਣ ਵਾਲਿਆਂ ਨੂੰ ਹੀ ਪਹਿਲ ਦਿੱਤੀ ਹੈ। ਖ਼ਾਸContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਾਂ ’ਚ ਰਹਿਣ ਵਾਲੀ ਅਭਿਨੇਤਰੀ ਕੰਗਨਾ ਰਨੌਤ ਖ਼ਿਲਾਫ਼ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਤੇ ਅਦਾਲਤ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੁੰਬਈ ਦੇ ਵਕੀਲ ਚਰਨਜੀਤ ਸਿੰਘ ਚੰਦਰਪਾਲ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਕੰਗਨਾ ਨੇ ਕਿਸਾਨ ਅੰਦੋਲਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਨੇ ਤਿੰਨ ਆਈਏਐੱਸ ਤੇ ਤਿੰਨ ਪੀਸੀਐੱਸ ਅਫਸਰਾਂ ਦਾ ਤਬਾਦਲਾ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਵਾਧੂ ਚਾਰਜ ਵੀ ਦਿੱਤੇ ਗਏ ਹਨ। ਆਈਏਐੱਸ ਅਫਸਰਾਂ ’ਚ ਪ੍ਰਵੀਨ ਕੁਮਾਰ ਥਿੰਦ ਨੂੰ ਉਨ੍ਹਾਂ ਦੇ ਪੁਰਾਣੇ ਵਿਭਾਗ ਦੇ ਨਾਲ ਪੰਜਾਬ ਸਕਿਲ ਡੈਵਲਪਮੈਂਟ ਦਾ ਮਿਸ਼ਨ ਡਾਇਰੈਕਟਰ ਲਗਾਇਆ ਗਿਆ ਹੈ। ਅਰਵਿੰਦਰ ਪਾਲContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਅੰਮ੍ਰਿਤਸਰ ਵਿਚ ਵਰ੍ਹਾ 2004 ਦੌਰਾਨ ਇੱਕੋ ਪਰਿਵਾਰ ਦੇ 5 ਜੀਆਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਐੱਸਐੱਸਪੀ ਕੁਲਤਾਰ ਸਿੰਘ ਦੀ ਸਜ਼ਾ, ਹਾਈ ਕੋਰਟ ਨੇ ਮੁਲਤਵੀ ਕਰ ਦਿੱਤੀ ਹੈ। ਕੁਲਤਾਰ ਸਿੰਘ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਹੋਇਆਂ ਸਜ਼ਾ ਮੁਲਤਵੀContinue Reading

ਲੁਧਿਆਣਾ, ਮੀਡੀਆ ਬਿਊਰੋ: ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਦੇ ਸਖ਼ਤ ਰੁਖ਼ ਤੋਂ ਬਾਅਦ ਪੁਲਿਸ ਨੇ ਆਖਰਕਾਰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਕਰ ਵਿਧਾਇਕ ਬੈਂਸ ਨੇ 30 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਨਾ ਕੀਤੀ ਤਾਂ ਉਨ੍ਹਾਂ ਨੂੰContinue Reading

ਲੁਧਿਆਣਾ, ਮੀਡੀਆ ਬਿਊਰੋ: ਲੁਧਿਆਣਾ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਬੱਦਲ ਛਾਏ ਹੋਏ ਸਨ ਤੇ ਸੂਰਜ ਗਾਇਬ ਸੀ। ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਿਆ ਪਰ ਸ਼ੁੱਕਰਵਾਰ ਦੀ ਸਵੇਰ ਨੇ ਠੰਡ ਤੋਂ ਕੁਝ ਰਾਹਤ ਦਿੱਤੀ। ਸਵੇਰੇ ਧੁੱਪ ਨਿਕਲ ਰਹੀ ਸੀ। ਕਈ ਦਿਨਾਂ ਬਾਅਦ ਸੂਰਜ ਚੜ੍ਹਿਆ ਦੇਖ ਕੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਟਿਕਟਾਂ ਦੀ ਵੰਡ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ। ਅੱਧੀ ਦਰਜ਼ਨ ਤੋਂ ਵੱਧ ਸੀਟਾਂ ’ਤੇ ਕਾਂਗਰਸੀ ਮੰਤਰੀ ਤੇ ਆਗੂ ਆਪਣੇ ਹੀ ਉਮੀਦਵਾਰਾਂ ਦੇ ਖ਼ਿਲਾਫ਼ ਹੋ ਗਏ ਹਨ। ਪੁੱਤਰਾਂ ਲਈ ਟਿਕਟਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਈਡੀ ਨੇ ਮੁੱਖ ਮੰਤਰੀ ਚਰਨਜੀਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬਟਾਲਾ ਹਾਟ ਸੀਟ ਮਾਝੇ ਦੀ ਸਿਆਸਤ ‘ਚ ਬਣੀ ਹੋਈ ਹੈ, ਕਿਉਂਕਿ ਇਸ ਸੀਟ ‘ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਆਪਣੀ ਦਾਅਵੇਦਾਰੀ ਜਤਾ ਰਹੇ ਹਨ, ਉਥੇ ਹੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਸ਼ਵਨੀ ਸੇਖੜੀ ਨੂੰ ਥਾਪੜਾ ਦੇ ਕੇ ਕੇ ਉਨ੍ਹਾਂ ਦੇ ਸਮਰਥਨ ‘ਚ ਰੈਲੀContinue Reading