ਲਿਵ ਇਨ ਰਿਲੇਸ਼ਨਸ਼ਿਪ ’ਚ ਰਹਿਣ ਵਾਲੇ ਜੋੜਿਆਂ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤਾ ਇਹ ਹੁਕਮ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਇਕ ਹੁਕਮ ’ਚ ਸਾਫ਼ ਕੀਤਾ ਕਿ ਵਿਆਹਿਆ ਹੋਣ ਦੇ ਬਾਵਜੂਦ ਲਿਵ ਇਨ ਰਿਲੇਸ਼ਨ ’ਚ ਸੁਰੱਖਿਆ ਲਈ ਪਟੀਸ਼ਨ ਦਾਖ਼ਲ ਕਰਦੇ ਸਮੇਂ ਹੁਣ ਆਪਣੀ ਚੱਲ-ਅਚੱਲ ਜਾਇਦਾਦ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਨਾਲ ਹੀ ਇਹ ਵੀ ਦੱਸਣਾ ਹੋਵੇਗਾ ਕਿ ਪਹਿਲੀ ਪਤਨੀ ਤੇ ਬੱਚਿਆਂContinue Reading






























