News (Page 123)

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ ): ਵਿਸ਼ਵ ਪੰਜਾਬੀ ਸਾਹਿਤ ਅਕਾਦਮੀ, ਕੈਲੇਫੋਰਨੀਆਂ ਵੱਲੋਂ ਸਥਾਨਕ ਸਿੱਖ ਇੰਸਟੀਚਿਊਟ (ਗੁਰਦੁਆਰਾ ਸਿੰਘ ਸਭਾ ਫਰਿਜ਼ਨੋ) ਵਿਖੇ ਪੰਜਾਬੀ ਲੇਖਕਾਂ ਅਤੇ ਸਾਹਿੱਤਕ ਪ੍ਰੇਮੀਆਂ ਦੀ ਹਾਜ਼ਰੀ ਵਿੱਚ ਦੋ ਪੁਸਤਕਾਂ ਲੋਕ ਅਰਪਣ ਕੀਤੀਆ ਗਈਆਂ। ਜਿੰਨਾਂ ਵਿੱਚ ਇੰਗਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਲੇਖਕ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆContinue Reading

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬ ਅਤੇ ਬਾਹਰਲੇ ਸੂਬਿਆਂ ਵਿੱਚ ਆਪਣੀਆਂ ਸਜ਼ਾ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਤੋਂ ਲੈ ਕੇ ਗਵਰਨਰ ਹਾਊਸ ਚੰਡੀਗੜ੍ਹ ਤੱਕ ਰੱਖੇ ਗਏ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਹੁੰਮ ਹੁੰਮਾ ਕੇ ਸ਼ਾਮਲ ਹੋਣ ਵਾਲੀਆਂ ਸਮੂਹ ਪੰਥਕ ਜਥੇਬੰਦੀਆਂ, ਧਾਰਮਿਕContinue Reading

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਵਿੱਚ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਆ ਦੇ ਮੱਦੇਨਜ਼ਰ ਵੱਡੇ ਪੱਧਰ ‘ਤੇ ਬਾਹਰੀ ਭੀੜ ਭੜੱਕੇ ਵਾਲੇ ਸਮਾਗਮਾਂ ‘ਤੇ ਲਗਾਈਆਂ ਪਾਬੰਦੀਆਂ ਸੋਮਵਾਰ ਤੋਂ ਹਟਾ ਦਿੱਤੀਆਂ ਜਾਣਗੀਆਂ। ਜਿਸ ਨਾਲ ਖੇਡ ਸਟੇਡੀਅਮ ਪੂਰੀ ਸਮਰੱਥਾ ਨਾਲ ਕੰਮ ਕਰ ਸਕਦੇ ਹਨ। ਫਸਟ ਮਨਿਸਟਰ ਨਿਕੋਲਾ ਸਟਰਜਨ ਅਨੁਸਾਰ ਬਾਹਰੀ ਜਨਤਕ ਸਮਾਗਮਾਂ ਵਿੱਚ ਭੀੜ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਡਰੱਗਜ਼ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਮੋਹਾਲੀ ਕ੍ਰਾਈਮ ਬ੍ਰਾਂਚ ਪਹੁੰਚ ਗਏ ਹਨ। ਜਿੱਥੇ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਨ੍ਹਾਂ ਨੂੰ ਮੋਹਾਲੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਹਲਕੇ ਲੱਛਣ ਹਨ ਤੇ ਇਹਤਿਆਤ ਵਜੋਂ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇContinue Reading

ਮੋਗਾ, ਮੀਡੀਆ ਬਿਊਰੋ: ਮੋਗਾ ਦੇ ਕਸਬਾ ਕੋਟ ਈਸੇ ਖਾਂ ਬੱਸ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਕਾਰਨ 5 ਜਾਣਿਆ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੱਟੀ ਡਿਪੂ ਦੀ ਬੱਸ ਨੰਬਰ 5179 ਮੱਲੂਬਾਣਿਆਂ ਨਜ਼ਦੀਕ ਸ਼ਾਹ ਬੁੱਕਰ ਦੇ ਵਿਚਕਾਰ ਹੋਇਆ ਐਕਸੀਡੈਂਟ ਕਾਫੀ ਜ਼ਿਆਦਾ ਨੁਕਸਾਨ ਹੋਣ ਦੀ ਖਬਰ ਹੈ। ਮੋਗਾ- ਕੋਟ ਈਸੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਖ਼ਰਾਬ ਮੌਸਮ ਇੱਕ ਵਾਰ ਫਿਰ ਹਵਾਬਾਜ਼ੀ ਯਾਤਰੀਆਂ ਲਈ ਮੁਸੀਬਤ ਬਣ ਰਿਹਾ ਹੈ। ਧੁੰਦ ਕਾਰਨ ਮੰਗਲਵਾਰ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜ ਉਡਾਣਾਂ ਨਹੀਂ ਉਡਾ ਸਕੀਆਂ ਅਤੇ ਰੱਦ ਕਰਨੀਆਂ ਪਈਆਂ। ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਲੋਕ ਸੰਪਰਕ ਅਧਿਕਾਰੀ ਕੇਪੀ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਧੁੰਦ ਕਾਰਨContinue Reading

ਲੁਧਿਆਣਾ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰੋਜ਼ਾਨਾ ਬਦਲ ਰਹੇ ਸਮੀਕਰਨਾਂ ਵਿਚਾਲੇ ਹੁਣ ਲੋਕ ਇਨਸਾਫ਼ ਪਾਰਟੀ (ਲਿਪ) ਵੀ ਭਾਜਪਾ ਦੇ ਨਾਲ ਗਠਜੋਡ਼ ਨੂੰ ਲੈ ਕੇ ਗੱਲਬਾਤ ਕਰ ਰਹੀ ਹੈ। ਪਾਰਟੀ ਸੂਤਰਾਂ ਅਨੁਸਾਰ ਲਿਪ ਦੇ ਆਗੂ ਚਾਹੁੰਦੇ ਹਨ ਕਿ ਉਹ ਇਕੱਲੇ ਚੋਣ ਲਡ਼ਨ ਦੀ ਬਜਾਏ ਗਠਜੋਡ਼ ਕਰਕੇ ਮੈਦਾਨ ’ਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਸਮੇ ਜਦੋਂ ਲਾਸ ਏਂਜਲਸ ਦੇ ਸਕੂਲ ਖੋਲਣ ਦੀ ਤਿਆਰੀ ਹੋ ਰਹੀ ਹੈ ਤਾਂ ਤਕਰੀਬਨ 62000 ਵਿਦਿਆਰਥੀਆਂ, ਅਧਿਆਪਕਾਂ ਤੇ ਹੋਰ ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਚਿੰਤਾ ਵਧ ਗਈ ਹੈ। ਲਾਸ ਏਂਜਲਸ ਯੂਨਾਈਟਿਡ ਸਕੂਲ ਡਿਸਟ੍ਰਿਕਟ ਅਨੁਸਾਰ ਸਕੂਲ ਆਉਣ ਤੋਂ ਪਹਿਲਾਂ ਵਿਦਿਆਰਥੀਆਂ ਤੇ ਹੋਰ ਮੁਲਾਜ਼ਮਾਂContinue Reading

ਸਰਜਰੀ ਉਪਰੰਤ ਮਰੀਜ਼ ਆਮ ਵਾਂਗ ਲੈ ਰਿਹਾ ਹੈ ਸਾਹ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਵਿਚ ਪਹਿਲੀ ਵਾਰ ਦਿੱਲ ਦੇ ਮਰੀਜ਼ ਦੀ ਸਰਜਰੀ ਕਰਕੇ ਉਸ ਦੇ ਸੂਰ ਦਾ ਦਿੱਲ ਲਾਇਆ ਗਿਆ ਹੈ ਤੇ 4 ਦਿਨ ਪਹਿਲਾਂ ਹੋਈ ਸਰਜਰੀ ਉਪਰੰਤ ਮਰੀਜ਼ ਆਮ ਵਾਂਗ ਸਾਹ ਲੈ ਰਿਹਾ ਹੈ। 57 ਸਾਲਾ ਡੇਵ ਬੈਨੇਟ ਨਾਮੀ ਵਿਅਕਤੀContinue Reading