ਕੋਰੋਨਾ ਕਾਰਨ ਹਵਾਈ ਅੱਡਿਆਂ ‘ਤੇ ਖਤਮ ਹੋਈਆਂ ਹਜ਼ਾਰਾਂ ਨੌਕਰੀਆਂ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਵਿੱਚ ਲੱਖਾਂ ਲੋਕਾਂ ਦੀ ਜਾਨ ਲੈਣ ਦੇ ਨਾਲ ਨਾਲ ਲੱਖਾਂ ਹੀ ਵੱਖ ਵੱਖ ਖੇਤਰਾਂ ਨਾਲ ਸਬੰਧਿਤ ਲੋਕਾਂ ਨੂੰ ਨੌਕਰੀਆਂ ਤੋਂ ਵੀ ਵਾਂਝੇ ਕੀਤਾ ਹੈ। ਕੋਰੋਨਾ ਮਹਾਂਮਾਰੀ ਕਾਰਨ ਹਵਾਈ ਯਾਤਰਾ ਅਤੇ ਇਸ ਨਾਲ ਜੁੜੀਆਂ ਨੌਕਰੀਆਂ ਵੀ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈਆਂ ਹਨ।Continue Reading






























