ਸੁਖਬਾਲ ਖਹਿਰਾ ਦੇ ਪੁੱਤਰ ਨੇ ਕਿਹਾ- ਈਡੀ ਵੱਲੋਂ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਲਾਨ ਨੇ ਕੀਤਾ ਝੂਠ ਦੇ ਪੁਲੰਦੇ ਦਾ ਪਰਦਾਫਾਸ਼
ਨਡਾਲਾ, ਮੀਡੀਆ ਬਿਊਰੋ: ਭੁਲੱਥ ਤੋ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਸ਼ੋਸ਼ਲ ਖਾਤੇ ਤੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਈਡੀ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਚਲਾਨ ਨੇ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰContinue Reading






























