ਚੰਡੀਗੜ੍ਹ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਮੁੜ ਸ਼ੁਰੂ ਹੋਵੇਗਾ
ਚੰਡੀਗੜ੍ਹ, ਮੀਡੀਆ ਬਿਊਰੋ: ਕੋਰੋਨਾ ਮਹਾਮਾਰੀ ਕਾਰਨ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਮਿਡ-ਡੇ-ਮੀਲ ਬੰਦ ਕਰ ਦਿੱਤਾ ਗਿਆ ਸੀ, ਜੋ ਹੁਣ ਕਰੀਬ ਦੋ ਸਾਲਾਂ ਬਾਅਦ ਦੁਬਾਰਾ ਮਿਲਣਾ ਸ਼ੁਰੂ ਹੋ ਜਾਵੇਗਾ। ਮਿਡ-ਡੇ-ਮੀਲ ਦੁਬਾਰਾ ਪਕਾਇਆ ਜਾਵੇਗਾ ਅਤੇ ਮਈ ਦੇ ਆਖਰੀ ਹਫ਼ਤੇ ਸ਼ਹਿਰ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤਾ ਜਾਵੇਗਾ। ਹੋਟਲਾਂ ਦੀContinue Reading






























