News (Page 132)

ਪੰਜਾਬ ਨੈੱਟਵਰਕ, ਫਿਰੋਜ਼ਪੁਰ ਫਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁਲਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੌਰਾਨ ਕੋਈ ਵੀ ਰੋਸ ਪ੍ਰਦਰਸ਼ਨ ਨਾ ਕਰਨ ਲਈ ਕਿਹਾ ਗਿਆ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਐੱਸਐੱਸਪੀ ਫਿਰੋਜ਼ਪੁਰ ਅਤੇ ਡੀ ਸੀ ਫਿਰੋਜ਼ਪੁਰ ਨਾਲ ਮੀਟਿੰਗ ਕਰਾਉਣ ਲਈ ਬੁਲਾਇਆ ਗਿਆ ਸੀ, ਪਰ ਇਹ ਦੋਵੇਂ ਮੁੱਖContinue Reading

ਨਵੀਂ ਦਿੱਲੀ (ਮੀਡੀਆ ਬਿਊਰੋ)ਦੇਸ਼ ਭਰ ’ਚ ਅੱਜ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਬੱਚਿਆਂ ਨੂੰ ਕੋਰੋਨਾ ਸੰਕ੍ਰਮਣ ਤੋਂ ਬਚਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। 15-18 ਸਾਲ ਦੀ ਉਮਰ ਦੇ ਬੱਚੇ ਵੀ ਇਸ ਮੁਹਿੰਮ ’ਚ ਵੱਧ-ਚਡ਼ ਕੇ ਹਿੱਸਾ ਲੈ ਰਹੇContinue Reading

ਨਵੀਂ ਦਿੱਲੀ ((ਮੀਡੀਆ ਬਿਊਰੋ)) : ਪੰਜ ਚੋਣਾਂ ਵਾਲੇ ਸੂਬਿਆਂ ਵਿਚ ਕੋਰੋਨਾ ਦੀ ਸਥਿਤੀ ਦਾ ਮੁਲਾਂਕਣ ਕਰਨ ਦੇ ਕੁਝ ਹੀ ਦਿਨਾਂ ਬਾਅਦ ਚੋਣ ਕਮਿਸ਼ਨ ਨੇ ਉਨ੍ਹਾਂ ਤੋਂ ਟੀਕਾਕਰਨ ਵਧਾਉਣ ਅਤੇ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਦਾ ਪੂਰਨ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ ਹੈ। ਸੂਤਰਾਂ ਨੇ ਦੱਸਿਆ ਕਿ ਉੱਤਰ ਪ੍ਰਦੇਸ਼,Continue Reading

ਨਵੀਂ ਦਿੱਲੀ, ਐਜੂਕੇਸ਼ਨ ਡੈਸਕ : ਭਾਰਤੀ ਪ੍ਰਬੰਧ ਸੰਸਥਾ (ਆਈਆਈਐੱਮ) ਅਹਿਮਦਾਬਾਦ ਵੱਲੋਂ ਲਏ ਗਏ ਕਾਮਨ ਐਡਮਿਸ਼ਨ ਟੈਸਟ (ਕੈਟ) 2021 ’ਚ ਸ਼ਾਮਲ ਹੋਏ ਉਮੀਦਵਾਰਾਂ ਲਈ ਮਹੱਤਵਪੂਰਨ ਖ਼ਬਰ। ਆਈਆਈਐੱਮ ਅਹਿਮਦਾਬਾਦ ਵੱਲੋਂ ਕੈਟ 2021 ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸੰਸਥਾ ਵੱਲੋਂ ਕੈਟ ਨਤੀਜੇ 2021 ਦੇ ਐਲਾਨ ਤਹਿਤ ਕੈਟ 2021 ਸਕੋਰ ਕਾਰਡ ਨੂੰ ਅੱਜ,Continue Reading

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36 ਹਜ਼ਾਰ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਠੇਕਾ ਮੁਲਾਜ਼ਮਾਂ ਦੀਆਂContinue Reading

ਲੁਧਿਆਣਾ (ਮੀਡੀਆ ਬਿਊਰੋ)  ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਤਰਨਤਾਰਨ ਰੋਡ ਅਮ੍ਰਿਤਸਰ ਦੇ ਰਹਿਣ ਵਾਲੇ ਸੰਦੀਪ ਸਿੰਘ ਉਰਫ ਸੋਨੂੰ(35) ਨੂੰ ਗ੍ਰਿਫਤਾਰ ਕੀਤਾ ਹੈ l ਪੁਲਿਸ ਦੇ ਮੁਤਾਬਕ ਸੋਨੂੰ ਅਮ੍ਰਿਤਸਰ ਵਿੱਚ ਰੈਸਟੋਰੈਂਟ ਚਲਾਉਣ ਦੇ ਨਾਲ ਨਾਲ ਪਿਛਲੇ 6 ਸਾਲ ਤੋਂ ਹੈਰੋਇਨ ਦੀ ਤਸਕਰੀ ਵੀ ਕਰ ਰਿਹਾ ਸੀ।Continue Reading

ਬਰਨਾਲਾ (ਮੀਡੀਆ ਬਿਊਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਬਰਨਾਲਾ ਵਿਖੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕੋਠੀ ਪੁੱਜੇ। ਜਿੱਥੇ ਪ੍ਰੈਸ ਕਾਨਫ਼ਰੰਸ ਦੌਰਾਨ ਪਾਰਟੀ ਪ੍ਰਧਾਨ ਵਲੋਂ ਔਰਤਾਂ ਲਈ ਵੱਡੇ ਐਲਾਨ ਕੀਤੇ ਗਏ। ਪ੍ਰੈਸ ਕਾਨਫ਼ਰੰਸ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਕੇਵਲ ਸਿੰਘ ਢਿੱਲੋਂ, ਜਿਲ੍ਹਾ ਯੋਜਨਾContinue Reading

ਚੰਡੀਗੜ੍ਹ (ਮੀਡੀਆ ਬਿਊਰੋ)  ਨਵਜੋਤ ਸਿੱਧੂ ਵੱਲੋਂ ਘਰੇਲੂ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਅੱਠ ਐਲਪੀਜੀ ਸਿਲੰਡਰ ਮੁਫਤ ਦੇਣ ਦੇ ਐਲਾਨ ‘ਤੇ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਨਵਜੋਤ ਸਿੱਧੂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸੋਮਵਾਰ ਨੂੰ ਚੱਢਾ ਨੇ ਇੱਕ ਟਵੀਟ ਵਿੱਚ ਨਵਜੋਤ ਸਿੱਧੂ ਦੀ ਪੁਰਾਣੀ ਅਤੇ ਨਵੀਂContinue Reading

ਚੰਡੀਗੜ੍ਹ (ਮੀਡੀਆ ਬਿਊਰੋ)  ਕੇਂਦਰ ਜਾਂਚ ਬਿਊਰੋ (ਸੀਬੀਆਈ) ਨੇ 1626 ਕਰੋੜ ਰੁਪਏ ਦੀ ਬੈਂਕ ਧੋਖਾਦੇਹੀ ਦੇ ਮਾਮਲੇ ’ਚ ਚੰਡੀਗੜ੍ਹ ਤੇ ਪੰਜਾਬ ਦੇ ਕੁਝ ਟਿਕਾਣਿਆਂ ’ਤੇ ਤਿੰਨ ਘੰਟੇ ਤਕ ਛਾਪੇਮਾਰੀ ਕੀਤੀ। ਇਸ ਦੌਰਾਨ ਟੀਮ ਨੇ ਮਾਮਲੇ ਨਾਲ ਜੁੜੇ ਕਈ ਅਹਿਮ ਸਬੂਤ ਇਕੱਠੇ ਕਰਨ ਤੋਂ ਬਾਅਦ ਵਾਪਸ ਚਲੀ ਗਈ। ਉੱਥੇ, ਚੰਡੀਗੜ੍ਹ ਤੇ ਪੰਜਾਬContinue Reading

ਨਵੀਂ ਦਿੱਲੀ, ਏਜੰਸੀਆਂ : ਦੇਸ਼ ’ਚ ਲਗਾਤਾਰ ਦੋ ਪੱਛਮੀ ਪੌਣਾਂ ਦੇ ਸਰਗਰਮ ਹੋਣ ਨਾਲ ਮੌਸਮ ’ਚ ਭਾਰਤੀ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ, ਇਕ ਪੱਛਮੀ ਪੌਣਾਂ 03 ਤੋਂ 05 ਜਨਵਰੀ ਵਿਚਕਾਰ ਜਦੋਂਕਿ ਦੂਜੀਆਂ 06 ਤੋਂ 09 ਜਨਵਰੀ ਵਿਚਕਾਰ ਸਰਗਰਮ ਹੋ ਰਹੀਆਂ ਹਨ। ਇਨ੍ਹਾਂ ਅਗਲੇ ਸੱਤ ਦਿਨਾਂ ਦੌਰਾਨ ਉੱਤਰ-ਪੱਛਮ ਅਤੇContinue Reading