‘ਆਪ’ ਦੀ ਸਰਕਾਰ ਬਣਨ ‘ਤੇ ਪਰਲਜ਼ ਤੇ ਚਿੱਟ ਫੰਡ ਕੰਪਨੀਆਂ ਦੀ ਜਾਇਦਾਦ ਵੇਚ ਕੇ ਮੋੜਾਂਗੇ ਲੋਕਾਂ ਦੇ ਪੈਸੇ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ (ਮੀਡੀਆ ਬਿਊਰੋ) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ, ”ਪੰਜਾਬ ਦੇ ਲੋਕਾਂ ਨੂੰ ਨਿਵੇਸ਼ ਦੇ ਨਾਂਅ ਲੁੱਟਣ ਵਾਲੀਆਂ ਪਰਲਜ਼ ਪ੍ਰਾਈਵੇਟ ਲਿਮਟਿਡ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਜਾਇਦਾਦ ਵੇਚ ਕੇ ਪੀੜਤ ਲੋਕਾਂ ਦੇ ਪੈਸੇ ਵਾਪਸ ਕੀਤੇ ਜਾਣਗੇ।Continue Reading






























